23-Dec-2021 ਮੁੱਲਾਂਪੁਰ ਦਾਖਾ (ਲੁਧਿਆਣਾ) ਚਰਨਜੀਤ ਸਿੰਘ ਚੰਨੀ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਨਵੇ ਬਣੇ ਬੱਸ ਸਟੈਂਡ ਦਾ ਕੀਤਾ ਉਦਘਾਟਨ
16-Dec-2021 ਲੁਧਿਆਣਾ ਰੇਤ ਮਾਫੀਆ, ਪੋਸਟ ਮੈਟਿ੍ਰਕ ਸਕਾਲਰਸਿਪ ਸਕੀਮ, ਬੇਅਦਬੀ ਅਤੇ ਸਿੰਚਾਈ ਘੁਟਾਲੇ ਦੇ ਸਾਜਿਸਘਾੜਿਆਂ ਵਿਰੁੱਧ ਸਖਤ ਕਾਰਵਾਈ ਲਈ ਸਰਕਾਰ ਪਾਬੰਦ: ਮੁੱਖ ਮੰਤਰੀ
16-Dec-2021 ਲੁਧਿਆਣਾ ਪੰਜਾਬ ਸਰਕਾਰ ਸਫ਼ਾਈ ਸੇਵਕਾਂ ਅਤੇ ਸੀਵਰੇਜ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਪ੍ਰਕਿਰਿਆ ਜਲਦ ਕਰੇਗੀ ਮੁਕੰਮਲ : ਚਰਨਜੀਤ ਸਿੰਘ ਚੰਨੀ
16-Dec-2021 ਗੁਰਦਾਸਪੁਰ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵੱਲੋਂ ਪਵਿੱਤਰ ਬਾਈਬਲ ਦੇ ਅਧਿਐਨ ਲਈ ਯੂਨੀਵਰਸਿਟੀ ਵਿੱਚ ਚੇਅਰ ਕਾਇਮ ਕਰਨ ਦਾ ਐਲਾਨ
16-Dec-2021 ਲੁਧਿਆਣਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲੁਧਿਆਣਾ ਵਿਖੇ ਬਾਬਾ ਸਾਹਿਬ ਅੰਬੇਡਕਰ ਦੇ ਨਾਂ 'ਤੇ ਅਤਿ ਆਧੁਨਿਕ ਟਰੌਮਾ ਸੈਂਟਰ ਬਣਾਉਣ ਦਾ ਐਲਾਨ
16-Dec-2021 ਲੁਧਿਆਣਾ ਮੁੱਖ ਮੰਤਰੀ ਵੱਲੋਂ ਸੁਪਰ ਸਪੈਸ਼ਲਿਟੀ ਹਸਪਤਾਲ ਦੀ ਉਸਾਰੀ ਲਈ ਦੁਰਗਾ ਮਾਤਾ ਮੰਦਰ ਦੀ ਪ੍ਰਬੰਧਕ ਕਮੇਟੀ ਨੂੰ 11 ਕਨਾਲ ਜ਼ਮੀਨ ਦੇਣ ਦਾ ਐਲਾਨ
20-Nov-2021 ਭੈਣੀ ਸਾਹਿਬ/ ਲੁਧਿਆਣਾ ਭੈਣੀ ਸਾਹਿਬ ਖੇਡ ਮਾਡਲ ਦੇ ਆਧਾਰ 'ਤੇ ਸੂਬੇ ਭਰ 'ਚ ਖੇਡ ਮੈਦਾਨ ਵਿਕਸਤ ਕੀਤੇ ਜਾਣਗੇ : ਚਰਨਜੀਤ ਸਿੰਘ ਚੰਨੀ
01-Nov-2021 ਚੰਡੀਗੜ੍ਹ ਕੁਲਦੀਪ ਸਿੰਘ ਵੈਦ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੌਜੂਦਗੀ ਵਿੱਚ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
13-Oct-2021 ਲੁਧਿਆਣਾ ਪੰਜਾਬ ਸਰਕਾਰ ਵੈਟ ਦੇ ਬਕਾਇਆ ਮਾਮਲਿਆਂ ਦਾ ਕਰੇਗੀ ਜਲਦ ਨਿਪਟਾਰਾ, ਕਰਦਾਤਾਵਾਂ ਲਈ ਦਿਵਾਲੀ ਤੋਂ ਪਹਿਲਾਂ ਲਿਆਂਦਾ ਜਾਵੇਗਾ ਫੇਸਲੇਸ ਸਿਸਟਮ : ਮਨਪ੍ਰੀਤ ਸਿੰਘ ਬਾਦਲ
20-Aug-2021 ਲੁਧਿਆਣਾ ਵਿਧਾਇਕ ਕੁਲਦੀਪ ਸਿੰਘ ਵੈਦ ਵੱਲੋਂ 2964 ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ 3.47 ਕਰੋੜ ਦੇ ਕਰਜ਼ਾ ਮੁਆਫੀ ਸਰਟੀਫਿਕੇਟ ਵੰਡੇ
14-Aug-2021 ਲੁਧਿਆਣਾ ਭਾਰਤ ਭੂਸ਼ਣ ਆਸ਼ੂ ਨੇ ਜੱਚਾ ਬੱਚਾ ਹਸਪਤਾਲ ਨੂੰ 100 ਤੋਂ 200 ਬੈੱਡ ਤੱਕ ਅਪਗ੍ਰੇਡ ਕਰਨ ਦਾ ਨੀਂਹ ਪੱਥਰ ਰੱਖਿਆ
14-Aug-2021 ਲੁਧਿਆਣਾ ਭਾਰਤ ਭੂਸ਼ਣ ਆਸ਼ੂ ਵੱਲੋਂ ਧਾਂਦਰਾ ਪਿੰਡ 'ਚ 3.26 ਕਰੋੜ ਰੁਪਏ ਦੀ ਲਾਗਤ ਵਾਲੇ ਸੀਵਰੇਜ ਅਤੇ ਐਨਰੋਬਿਕ ਬੈਫਲਡ ਰਿਐਕਟਰ ਪ੍ਰੋਜੈਕਟ ਦਾ ਉਦਘਾਟਨ
01-Jul-2021 ਸੰਗਰੂਰ ਵਿਧਾਨ ਸਭਾ ਕਮੇਟੀ ਵੱਲੋਂ ਕਿਸਾਨ ਅੰਦੋਲਨ ਦੌਰਾਨ ਤਸ਼ੱਦਦ ਦਾ ਸ਼ਿਕਾਰ ਹੋਏ ਜ਼ਿਲ੍ਹਾ ਸੰਗੂਰਰ ਦੇ 7 ਕਿਸਾਨਾਂ ਦੇ ਬਿਆਨ ਦਰਜ਼ ਕੀਤੇ
26-May-2021 ਲੁਧਿਆਣਾ ਭਾਰਤ ਭੂਸ਼ਣ ਆਸ਼ੂ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼, ਚੱਲ ਰਹੇ ਵਿਕਾਸ ਕਾਰਜ ਨਿਰਧਾਰਤ ਅਤੇ ਨਤੀਜਾ ਮੁਖੀ ਢੰਗ ਨਾਲ ਕੀਤੇ ਜਾਣ ਮੁਕੰਮਲ
10-May-2021 ਲੁਧਿਆਣਾ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਵੱਲੋਂ 18 ਤੋਂ 44 ਦੇ ਨਿਰਮਾਣ ਕਰਮਚਾਰੀਆਂ ਲਈ ਸ਼ੁਰੂ ਕੀਤੀ ਵੈਕਸੀਨੇਸ਼ਨ ਡਰਾਈਵ
17-Oct-2020 ਲੁਧਿਆਣਾ ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੱਲੋਂ ਸਮਾਰਟ ਪਿੰਡ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ