03-Apr-2024 ਚੰਡੀਗੜ੍ਹ ਭਗਵੰਤ ਮਾਨ "13-0" ਦੇ ਮਿਸ਼ਨ ਮੋਡ ਵਿੱਚ: ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਦਾ ਲੈ ਰਹੇ ਜ਼ਮੀਨੀ ਫੀਡਬੈਕ, ਬਣਾ ਰਹੇ ਰਣਨੀਤੀ