07-Jul-2026 ਫਤਹਿਗੜ੍ਹ ਸਾਹਿਬ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਸੰਦੇਸ਼ ਹਰੇਕ ਪਿੰਡ ਤੱਕ ਪਹੁੰਚਾਉਣ ਲਈ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਡਾਕੂਮੈਂਟਰੀ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
25-Jun-2026 ਫ਼ਤਹਿਗੜ੍ਹ ਸਾਹਿਬ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਤੱਕ ਨਸ਼ਿਆ ਵਿਰੁੱਧ ਜੰਗ ਜਾਰੀ ਰਹੇਗੀ : ਹਰਦੀਪ ਸਿੰਘ ਮੁੰਡੀਆਂ
15-Jun-2026 ਫਤਹਿਗੜ੍ਹ ਸਾਹਿਬ ਮੁੱਖ ਮੰਤਰੀ ਮਾਂਵਾਂ ਧੀਆਂ ਸਤਿਕਾਰ ਯੋਜਨਾ ਮਹਿਲਾਵਾਂ ਦੀ ਆਰਥਿਕ ਸਥਿਤੀ ਨੂੰ ਮਜਬੂਤ ਕਰਨ ਵਿੱਚ ਸਮਾਜਿਕ ਮਹੱਤਵਪੂਰਨ ਸਾਬਤ ਹੋਵੇਗੀ : ਲਖਬੀਰ ਸਿੰਘ ਰਾਏ
05-Jun-2026 ਫਤਹਿਗੜ੍ਹ ਸਾਹਿਬ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ
04-Jun-2026 ਫਤਹਿਗੜ੍ਹ ਸਾਹਿਬ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ
20-May-2026 ਫਤਿਹਗੜ੍ਹ ਸਾਹਿਬ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਮੂਲੇਪੁਰ ਵਿਖੇ 1.54 ਕਰੋੜ ਦੇ ਚੈੱਕ ਵੰਡੇ
06-May-2026 ਫਤਹਿਗੜ੍ਹ ਸਾਹਿਬ ਪੰਜਾਬ ਸਰਕਾਰ ਦੇ ਯਤਨਾਂ ਸਦਕਾ 80 ਫੀਸਦੀ ਨਹਿਰੀ ਪਾਣੀ ਕਿਸਾਨਾਂ ਦੇ ਖੇਤਾ ਤੱਕ ਪਹੁੰਚਇਆ : ਲਖਵੀਰ ਸਿੰਘ ਰਾਏ
20-Apr-2026 ਫ਼ਤਹਿਗੜ੍ਹ ਸਾਹਿਬ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ‘ਚ ਕਣਕ ਦੀ ਖਰੀਦ ਪ੍ਰਕਿਰਿਆ ਦੌਰਾਨ ਸ਼ਾਨਦਾਰ ਰਿਕਾਰਡ ਬਣਾਇਆ : ਲਾਲ ਚੰਦ ਕਟਾਰੂਚੱਕ
10-Apr-2026 ਫ਼ਤਹਿਗੜ੍ਹ ਸਾਹਿਬ ਮਾਨ ਸਰਕਾਰ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਦੇਣ ਲਈ ਵਚਨਬੱਧ : ਲਖਬੀਰ ਰਾਏ
08-Apr-2026 ਫ਼ਤਹਿਗੜ੍ਹ ਸਾਹਿਬ ਲਖਬੀਰ ਸਿੰਘ ਰਾਏ ਨੇ 4 ਕਰੋੜ 44 ਲੱਖ ਰੁਪਏ ਦੀ ਲਾਗਤ ਵਾਲੇ ਸੜਕ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ
25-Mar-2026 ਫਤਿਹਗੜ੍ਹ ਸਾਹਿਬ ਸੂਬੇ ਚ ਹਲਕਾ ਫਤਿਹਗੜ੍ਹ ਸਾਹਿਬ ਨੂੰ ਸਭ ਤੋਂ ਵੱਧ ਕੱਚੇ ਮਕਾਨਾਂ ਦੇ ਪੈਸੇ ਮੁੱਹਈਆ ਹੋਏ - ਲਖਬੀਰ ਸਿੰਘ ਰਾਏ
06-Mar-2026 ਫਤਹਿਗੜ੍ਹ ਸਾਹਿਬ ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ 46 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਵੀਨੀਕਰਨ ਦਾ ਕੰਮ ਕਰਵਾਇਆ ਸ਼ੁਰੂ
27-Feb-2026 ਫਤਹਿਗੜ੍ਹ ਸਾਹਿਬ ਪਿੰਡਾਂ ਦੇ ਵਿਕਾਸ ਵਿੱਚ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸਦ ਮੈਂਬਰਾਂ ਦੀ ਅਹਿਮ ਭੂਮਿਕਾ- ਲਖਬੀਰ ਰਾਏ
23-Feb-2026 ਫ਼ਤਹਿਗੜ੍ਹ ਸਾਹਿਬ ਲਖਬੀਰ ਸਿੰਘ ਰਾਏ ਨੇ ਗ੍ਰਾਮ ਪੰਚਾਇਤ ਭੱਲ ਮਾਜਰਾ ਵਿਖੇ ਕਰੀਬ 3 ਲੱਖ 48 ਹਜ਼ਾਰ ਰੁਪਏ ਦੀ ਲਾਗਤ ਦੇ ਜਿੰਮ ਦਾ ਕੀਤਾ ਉਦਘਾਟਨ
22-Feb-2026 ਅਮਲੋਹ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁੱਲਤ ਕਰਨ ਦੇ ਲਈ ਪੰਜਾਬ ਦੇ ਵਿੱਚ 3 ਹਜ਼ਾਰ ਖੇਡ ਮੈਦਾਨ ਬਣਾਏ ਜਾ ਰਹੇ ਹਨ - ਹਰਪਾਲ ਚੀਮਾ
19-Feb-2026 ਫਤਿਹਗੜ੍ਹ ਸਾਹਿਬ ਲਖਬੀਰ ਸਿੰਘ ਰਾਏ ਨੇ ਪਿੰਡ ਢੋਲਾ ਸਾਧੂਗੜ ਅਤੇ ਖੇੜੀ ਭਾਈ ਕੀ ਵਿਖੇ ਸਾਂਝੀ ਸੱਥ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ
14-Feb-2026 ਫ਼ਤਹਿਗੜ੍ਹ ਸਾਹਿਬ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪਟਿਆਲਾ ਸਰਹਿੰਦ ਰੋਡ ਤੋਂ ਸੇਹਰਾ ਸੇਹਰੀ ਤੱਕ ਬਣਨ ਵਾਲੀ ਸੜਕ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਵਾਇਆ
12-Feb-2026 ਫਤਹਿਗੜ੍ਹ ਸਾਹਿਬ ਪੰਜਾਬ ਸਖੀ ਸ਼ਕਤੀ ਮੇਲੇ ਔਰਤਾਂ ਦੀ ਆਰਥਿਕ ਤਰੱਕੀ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਣਗੇ-ਤਰੁਣਪ੍ਰੀਤ ਸਿੰਘ ਸੌਂਦ
11-Feb-2026 ਫ਼ਤਹਿਗੜ੍ਹ ਸਾਹਿਬ ਪੰਜਾਬ ਸਖੀ ਸ਼ਕਤੀ ਮੇਲਾ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਵਿੱਚ ਨਿਭਾਏਗਾ ਅਹਿਮ ਭੂਮਿਕਾ : ਲਖਬੀਰ ਸਿੰਘ ਰਾਏ
08-Feb-2026 ਫਤਹਿਗੜ੍ਹ ਸਾਹਿਬ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਫਿਰੋਜ਼ਪੁਰ ਤੋਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਬੱਸ ਰਵਾਨਾ- ਲਖਬੀਰ ਸਿੰਘ ਰਾਏ
07-Feb-2026 ਫਤਿਹਗੜ੍ਹ ਸਾਹਿਬ ਲਖਬੀਰ ਸਿੰਘ ਰਾਏ ਨੇ ਸਰਕਾਰੀ ਸਕੂਲ ਸੰਗਤਪੁਰ ਸੋਢੀਆਂ ਵਿਖੇ 39 ਲੱਖ ਨਾਲ ਬਣਨ ਵਾਲੀਆਂ ਨਵੀਆਂ ਲੈਬਜ ਦਾ ਰੱਖਿਆ ਨੀਂਹ ਪੱਥਰ
06-Feb-2026 ਫ਼ਤਿਹਗੜ੍ਹ ਸਾਹਿਬ / ਬੱਸੀ ਪਠਾਣਾ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਪਿੰਡ ਰਾਮਗੜ੍ਹ ਦੇ ਅਮਰਜੀਤ ਸਿੰਘ ਲਈ ਬਣੀ ਵਰਦਾਨ
12-Jan-2026 ਫ਼ਤਹਿਗੜ੍ਹ ਸਾਹਿਬ ਫ਼ਤਹਿਗੜ੍ਹ ਸਾਹਿਬ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਲੱਗਣਗੇ 169 ਵਿਸ਼ੇਸ਼ ਕੈਂਪ: ਡਾ. ਬਲਬੀਰ ਸਿੰਘ