25-Apr-2024 ਚੰਡੀਗੜ੍ਹ ਪਟਿਆਲਾ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਡਾ. ਧਰਮਵੀਰ ਗਾਂਧੀ ਦੇ ਨਾਲ, ਸਾਰੇ ਵਰਕਰ ਪਟਿਆਲਾ ਵਿੱਚ ਕਾਂਗਰਸ ਦੀ ਜ਼ਬਰਦਸਤ ਜਿੱਤ ਯਕੀਨੀ ਬਣਾਉਣਗੇ
15-Mar-2024 ਘਨੌਰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 7.5 ਕਰੋੜ ਰੁਪਏ ਦੀ ਲਾਗਤ ਨਾਲ ਕਮਿਉਨਿਟੀ ਹੈਲਥ ਸੈਂਟਰ ਘਨੌਰ 'ਚ ਵਾਧੇ ਤੇ ਨਵੀਨੀਕਰਨ ਦਾ ਉਦਘਾਟਨ ਕੀਤਾ
29-Jan-2024 ਚੰਡੀਗੜ੍ਹ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਚਲ ਰਹੇ ਕੰਮਾਂ ਦੀ ਸਮੀਖਿਆਂ ਕਰਦਿਆਂ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਣ ਦੇ ਦਿੱਤੇ ਨਿਰਦੇਸ਼
14-Dec-2023 ਸ਼ੰਭੂ/ਘਨੌਰ/ਰਾਜਪੁਰਾ, ਪਟਿਆਲਾ ਪਿੰਡ ਘੜਾਮਾ ਕਲਾਂ ਤੇ ਘੜਾਮਾ ਖੁਰਦ ਵਿਖੇ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ 3 ਰੋਜ਼ਾ ਗੁਰਮਤਿ ਸਮਾਗਮ ਸੰਪੰਨ
25-Nov-2023 ਪਟਿਆਲਾ ਚੇਤਨ ਸਿੰਘ ਜੌੜਾਮਾਜਰਾ ਨੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਪਲੇਠੀ ਬੈਠਕ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ 'ਇਮਾਨਦਾਰੀ ਨਾਲ ਕਰੋ ਕੰਮ' ਦਾ ਸੁਨੇਹਾ ਦਿੱਤਾ
19-Sep-2023 ਪਟਿਆਲਾ ਅਜੀਤਪਾਲ ਸਿੰਘ ਕੋਹਲੀ ਵੱਲੋਂ ਪਟਿਆਲਾ ਸ਼ਹਿਰ ਦੇ ਵਿਕਾਸ ਪ੍ਰਾਜੈਕਟਾਂ, ਟ੍ਰੈਫਿਕ ਤੇ ਕਰਾਇਮ ਸਬੰਧੀ ਡਿਪਟੀ ਕਮਿਸ਼ਨਰ, ਐਸ.ਐਸ.ਪੀ ਤੇ ਨਿਗਮ ਕਮਿਸ਼ਨਰ ਨਾਲ ਬੈਠਕ
19-Jul-2023 ਘਨੌਰ/ਪਟਿਆਲਾ ਪੰਜਾਬ ਦੀ ਔਖੀ ਘੜੀ 'ਚ ਪ੍ਰਧਾਨ ਮੰਤਰੀ ਮਦਦ ਕਰਨ ਲਈ ਖੁੱਲ੍ਹ ਦਿਲੀ ਦਿਖਾਉਣ : ਗੁਰਮੀਤ ਸਿੰਘ ਖੁੱਡੀਆਂ
30-Jun-2023 ਪਟਿਆਲਾ ਵਿਦਿਆਰਥੀਆਂ ਦੀ ਖੇਡ ਪ੍ਰਤਿਭਾ ਨਿਖਾਰਨ ਲਈ ਸਕੂਲ ਪੱਧਰ 'ਤੇ ਕਰਵਾਏ ਜਾਣ ਖੇਡ ਮੁਕਾਬਲੇ : ਗੁਰਲਾਲ ਘਨੌਰ
27-Jun-2023 ਪਟਿਆਲਾ ਪੰਜਾਬ 'ਚ ਸੈਕੰਡਰੀ ਸਿਹਤ ਸੇਵਾਵਾਂ ਅਪਗ੍ਰੇਡ ਕਰਨ ਲਈ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਦੌਰੇ ਦਾ ਪਟਿਆਲਾ ਤੋਂ ਆਗ਼ਾਜ
14-Dec-2022 ਘਨੌਰ/ਰਾਜਪੁਰਾ/ਪਟਿਆਲਾ ਜਨ ਸੁਵਿਧਾ ਕੈਂਪਾਂ ਨੇ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਲੋਕਾਂ ਨੂੰ ਕੀਤਾ ਜਾਗਰੂਕ : ਗੁਰਲਾਲ ਘਨੌਰ
18-Oct-2022 ਪਟਿਆਲਾ 'ਖੇਡਾਂ ਵਤਨ ਪੰਜਾਬ ਦੀਆਂ' ਨੇ ਹਰੇਕ ਉਮਰ ਵਰਗ ਦੇ ਖਿਡਾਰੀ ਨੂੰ ਦਿੱਤਾ ਪ੍ਰਤਿਭਾ ਦਿਖਾਉਣ ਦਾ ਮੌਕਾ : ਗੁਰਲਾਲ ਘਨੌਰ
16-Oct-2022 ਮੋਹਾਲੀ ਵਿਧਾਇਕ, ਘਨੌਰ ਨੇ ਆਰੀਅਨਜ਼ ਯੂਥ ਫੈਸਟ ਦੇ ਦੂਜੇ ਦਿਨ ਵਿੱਚ ਆਪਣੀ ਮੌਜੂਦਗੀ ਦੇ ਨਾਲ ਇਸ ਮੌਕੇ ਦੀ ਸ਼ੋਭਾ ਵਧਾਈ
14-Jun-2022 ਸ਼ੰਭੂ/ਰਾਜਪੁਰਾ/ਪਟਿਆਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੰਭੂ ਕਲਾਂ ਵਿਖੇ ਲੱਗੇ ਜਨ ਸੁਵਿਧਾ ਕੈਂਪ 'ਚ ਐਮ.ਐਲ.ਏ. ਘਨੌਰ ਤੇ ਡਿਪਟੀ ਕਮਿਸ਼ਨਰ ਨੇ ਕੀਤੀ ਸ਼ਮੂਲੀਅਤ
06-Oct-2021 ਚੰਡੀਗੜ੍ਹ ਕਪਾਹ ਦੀ ਫਸਲ ’ਤੇ ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ‘ਮੇਟਿੰਗ ਡਿਸਰਪਸ਼ਨ ਤਕਨਾਲੋਜੀ’ ਦੀ ਕੀਤੀ ਜਾਵੇਗੀ ਵਰਤੋਂ : ਰਣਦੀਪ ਸਿੰਘ ਨਾਭਾ
08-Sep-2021 ਚੰਡੀਗੜ੍ਹ ਰਾਣਾ ਸੋਢੀ ਵੱਲੋਂ ਸੋਨ ਤਮਗ਼ਾ ਜੇਤੂ ਨੀਰਜ ਚੋਪੜਾ ਦਾ 2.51 ਕਰੋੜ ਅਤੇ ਪੈਰਾ ਏਸ਼ੀਅਨ ਖੇਡਾਂ ਦੇ ਕਾਂਸੀ ਤਮਗ਼ਾ ਜੇਤੂ ਗੁਰਲਾਲ ਸਿੰਘ ਦਾ 50 ਲੱਖ ਰੁਪਏ ਨਾਲ ਸਨਮਾਨ
29-Apr-2021 ਚੰਡੀਗੜ੍ਹ ਹੁਣ ਤੱਕ ਮੰਡੀਆਂ ਵਿਚ 8400 ਤੋਂ ਵੱਧ ਵਿਅਕਤੀਆਂ ਨੂੰ ਕੋਵਿਡ ਤੋਂ ਬਚਾਅ ਦਾ ਟੀਕਾ ਲਾਇਆ-ਲਾਲ ਸਿੰਘ