21-Jul-2026 ਚੰਡੀਗੜ੍ਹ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ
16-Jul-2026 ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਭਗਵੰਤ ਸਿੰਘ ਮਾਨ ਨੇ ਭੋਜਨ ਪਹੁੰਚ ਨੂੰ ਵਧਾਉਣ ਲਈ 2,800 ਨਵੇਂ ਰਾਸ਼ਨ ਡਿਪੂ ਲਾਇਸੈਂਸ ਸੌਂਪੇ
12-Jul-2026 ਫਗਵਾੜਾ ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ ਅਤੇ ਸਮਾਜਿਕ ਨਿਆਂ ਦੇ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ : ਲਾਲ ਚੰਦ ਕਟਾਰੂਚੱਕ
06-Jul-2026 ਚੰਡੀਗੜ੍ਹ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵਿੱਚ ਸੇਵਾ ਨਿਭਾ ਰਹੇ ਕਿਸੇ ਵੀ ਮੁਲਾਜ਼ਮ ਨੂੰ ਹਟਾਇਆ ਨਹੀਂ ਜਾਵੇਗਾ : ਲਾਲ ਚੰਦ ਕਟਾਰੂਚੱਕ
01-Jun-2026 ਚੰਡੀਗੜ੍ਹ ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ
12-May-2026 ਅੰਮ੍ਰਿਤਸਰ Sri Guru Ravidass Ji ਦੀਆਂ ਸਿੱਖਿਆਵਾਂ ਅਤੇ ਫ਼ਲਸਫ਼ੇ ‘ਤੇ Guru Nanak Dev University ਵਿੱਚ ਵਿਸ਼ੇਸ਼ ਸੈਮੀਨਾਰ
09-May-2026 ਸੰਗਰੂਰ ਭਗਵੰਤ ਮਾਨ ਸਰਕਾਰ ਦੀ ਇਤਿਹਾਸਕ ਪਹਿਲ, ਪੰਜਾਬ ਦੇ 40 ਲੱਖ ਗਰੀਬ-ਦਲਿਤ-ਪੱਛੜੇ ਵਰਗ ਦੇ ਪਰਿਵਾਰਾਂ ਨੂੰ ਮੁਫਤ ਰਾਸ਼ਨ ਕਿੱਟ ਮਿਲਣੀ ਸ਼ੁਰੂ
06-May-2026 ਚੰਡੀਗੜ੍ਹ ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ
24-Apr-2026 ਝਬਾਲ (ਤਰਨ ਤਾਰਨ) ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ - ਲਾਲ ਚੰਦ ਕਟਾਰੂਚੱਕ
22-Apr-2026 ਗੁਰਦਾਸਪੁਰ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ-ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
22-Apr-2026 ਅੰਮ੍ਰਿਤਸਰ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ
20-Apr-2026 ਫ਼ਤਹਿਗੜ੍ਹ ਸਾਹਿਬ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ‘ਚ ਕਣਕ ਦੀ ਖਰੀਦ ਪ੍ਰਕਿਰਿਆ ਦੌਰਾਨ ਸ਼ਾਨਦਾਰ ਰਿਕਾਰਡ ਬਣਾਇਆ : ਲਾਲ ਚੰਦ ਕਟਾਰੂਚੱਕ
20-Apr-2026 ਪਟਿਆਲਾ ਕੱਲਾ ਕੱਲਾ ਦਾਣਾ ਮੰਡੀਆਂ ' ਚੋਂ ਚੁੱਕ ਕੇ ਤੁਰੰਤ ਕਿਸਾਨਾਂ ਦੇ ਖਾਤੇ ਵਿੱਚ ਭੁਗਤਾਨ ਪਹੁੰਚੇਗਾ" : ਲਾਲ ਚੰਦ ਕਟਾਰੂਚੱਕ
20-Apr-2026 ਸੰਗਰੂਰ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ
20-Apr-2026 ਭੋਗਪੁਰ (ਜਲੰਧਰ) ਪੰਜਾਬ ਨੇ ਕਣਕ ਦੀ ਨਾਲੋ-ਨਾਲ ਖ਼ਰੀਦ ਯਕੀਨੀ ਬਣਾਈ; 24 ਘੰਟਿਆਂ ਦੇ ਅੰਦਰ ਕਿਸਾਨਾਂ ਨੂੰ 647 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ
19-Apr-2026 ਟਾਂਡਾ ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ
17-Apr-2026 ਚੰਡੀਗੜ੍ਹ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀਦ ਸੀਜ਼ਨ ਲਈ ਪੰਜਾਬ ਨੂੰ ਵੱਡੀ ਰਾਹਤ: ਲਾਲ ਚੰਦ ਕਟਾਰੂਚੱਕ
16-Apr-2026 ਬਟਾਲਾ ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ
15-Apr-2026 ਪਠਾਨਕੋਟ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਸਰਨਾ ਦਾਨਾ ਮੰਡੀ ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ
11-Apr-2026 ਚੰਡੀਗੜ੍ਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ
30-Mar-2026 ਚੰਡੀਗੜ੍ਹ 1 ਅਪਰੈਲ ਤੋਂ ਸ਼ੁਰੂ ਹੋ ਰਹੇ ਕਣਕ ਦੇ ਖਰੀਦ ਸੀਜ਼ਨ ਲਈ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਤਿਆਰੀਆਂ ਮੁਕੰਮਲ
26-Mar-2026 ਚੰਡੀਗੜ੍ਹ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’, ਆਪ ਨੇ ਭਗਵੰਤ ਮਾਨ ਸਰਕਾਰ ਦੀਆਂ ਉਪਲਬਧੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਇਆ
11-Mar-2026 ਚੰਡੀਗੜ੍ਹ ਕੇਂਦਰ ਦੀ ਅਸਫ਼ਲ ਵਿਦੇਸ਼ ਨੀਤੀ ਬਾਰੇ ਪੰਜਾਬ ਵਿਧਾਨ ਸਭਾ ਵਿੱਚ ਮਤਾ ਪੇਸ਼; ਮਤੇ 'ਤੇ ਕੱਲ੍ਹ ਹੋਵੇਗੀ ਵਿਸਥਾਰ ਸਹਿਤ ਚਰਚਾ
11-Mar-2026 ਚੰਡੀਗੜ੍ਹ ਕੇਂਦਰ ਸਰਕਾਰ ਨੂੰ ਪੱਛਮੀ ਏਸ਼ੀਆ ਵਿੱਚ ਤਣਾਅ ਦੇ ਮੱਦੇਨਜ਼ਰ ਐਲਪੀਜੀ, ਪੈਟਰੋਲ, ਡੀਜ਼ਲ ਦੀ ਕੋਈ ਕਮੀ ਨਹੀਂ ਆਉਣ ਦੇਣੀ ਚਾਹੀਦੀ: ਲਾਲ ਚੰਦ ਕਟਾਰੂਚੱਕ