26-Apr-2024 ਖੰਨਾ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
25-Apr-2024 ਲੁਧਿਆਣਾ ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
24-Apr-2024 ਲੁਧਿਆਣਾ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਸ਼ਨਾਖਤ ਦਾ ਕੰਮ ਇਸ ਹਫ਼ਤੇ 'ਚ ਕਰ ਲਿਆ ਜਾਵੇ ਮੁਕੰਮਲ : ਸਾਕਸ਼ੀ ਸਾਹਨੀ
24-Apr-2024 ਲੁਧਿਆਣਾ, ਮੋਗਾ, ਫਿਰੋਜ਼ਪੁਰ ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਦੇ ਨਾਲ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ਦਾ ਕੀਤਾ ਦੌਰਾ
23-Apr-2024 ਲੁਧਿਆਣਾ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ
23-Apr-2024 ਲੁਧਿਆਣਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ
19-Apr-2024 ਲੁਧਿਆਣਾ ਰੋਡ ਸ਼ੋਅ ਦੌਰਾਨ ਵਰਤੇ ਜਾ ਰਹੇ ਵਾਹਨਾਂ ਦੀ ਸਹੀ ਪ੍ਰਵਾਨਗੀ ਲਈ ਜਾਵੇ - ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ, ਪੁਲਿਸ ਕਮਿਸ਼ਨਰ ਅਤੇ ਨਿਗਮ ਕਮਿਸ਼ਨਰ
19-Apr-2024 ਲੁਧਿਆਣਾ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਪੁਲਿਸ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਵੱਲੋਂ 10ਵੀਂ ਜਮਾਤ 'ਚ ਚੋਟੀ ਦਾ ਦਰਜ਼ਾ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ
18-Apr-2024 ਲੁਧਿਆਣਾ ਪ੍ਰਸ਼ਾਸਨ ਵੱਲੋਂ ਨਿਵੇਕਲੀ ਪਹਿਲਕਦਮੀ ਤਹਿਤ ਬੋਲਣ ਅਤੇ ਸੁਣਨ ਤੋਂ ਅਸਮਰੱਥ ਵੋਟਰਾਂ ਲਈ ਵੀਡੀਓ ਹੈਲਪਲਾਈਨ ਨੰਬਰ 83605-83697 ਜਾਰੀ
16-Apr-2024 ਲੁਧਿਆਣਾ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ
16-Apr-2024 ਲੁਧਿਆਣਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ 'ਚ ਖਰੀਦ ਕਾਰਜਾਂ ਲਈ ਸੁਚਾਰੂ ਪ੍ਰਬੰਧਾਂ ਨੂੰ ਬਣਾਇਆ ਜਾ ਰਿਹਾ ਯਕੀਨੀ - ਸਾਕਸ਼ੀ ਸਾਹਨੀ
14-Apr-2024 ਲੁਧਿਆਣਾ 'ਵੋਟ ਦੇ ਅਧਿਕਾਰ' ਦੀ ਵਰਤੋਂ ਕਰਨਾ ਡਾ. ਬੀ. ਆਰ. ਅੰਬੇਡਕਰ ਨੂੰ ਸੱਚੀ ਸ਼ਰਧਾਂਜਲੀ - ਸਾਕਸ਼ੀ ਸਾਹਨੀ
14-Apr-2024 ਲੁਧਿਆਣਾ ਅੰਬੇਡਕਰ ਨਵਯੁਵਕ ਦਲ ਵੱਲੋਂ ਸੰਵਿਧਾਨ ਨਿਰਮਾਤਾ ਡਾ. ਬੀ.ਆਰ ਅੰਬੇਡਕਰ ਦੀ 133ਵੀਂ ਜਯੰਤੀ 'ਤੇ ਵਿਸ਼ਾਲ ਸੋਭਾ ਯਾਤਰਾ ਦਾ ਆਯੋਜਨ
12-Apr-2024 ਲੁਧਿਆਣਾ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵਸਨੀਕਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਦੇ ਬਿਹਤਰ ਭਵਿੱਖ ਲਈ ਵੋਟ ਪਾਉਣ ਦੀ ਅਪੀਲ
12-Apr-2024 ਲੁਧਿਆਣਾ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਿਵਲ ਹਸਪਤਾਲ 'ਚ ਚੂਹਿਆਂ ਦੀ ਸਮੱਸਿਆ, ਸਫਾਈ ਅਤੇ ਖਾਣ-ਪੀਣ ਵਾਲੀਆਂ ਵਸਤਾਂ ਦੇ ਨਿਪਟਾਰੇ ਲਈ ਐਸ.ਓ.ਪੀ. ਬਣਾਉਣ ਦੇ ਆਦੇਸ਼
10-Apr-2024 ਲੁਧਿਆਣਾ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਿਹਤ ਵਿਭਾਗ, ਨਗਰ ਨਿਗਮ ਨੂੰ ਮੱਛਰ ਦੀ ਪੈਦਾਵਾਰ ਵਾਲੇ ਸੰਭਾਵੀ ਖੇਤਰਾਂ 'ਚ ਜਾਂਚ ਲਈ ਵਿਆਪਕ ਮੁਹਿੰਮ ਚਲਾਉਣ ਦੇ ਨਿਰਦੇਸ਼
10-Apr-2024 ਲੁਧਿਆਣਾ ਵਿਜੀਲੈਂਸ ਬਿਊਰੋ ਨੇ ਪਟਵਾਰੀ ਤੇ ਉਸਦੇ ਕਰਿੰਦੇ ਨੂੰ 3,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਕਾਬੂ
10-Apr-2024 ਲੁਧਿਆਣਾ ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਵੱਲੋਂ ਸਿਹਤ ਵਿਭਾਗ ਨੂੰ 'ਫੂਡ ਸੇਫਟੀ ਆਨ ਵ੍ਹੀਲ' ਵੈਨ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਨਿਰਦੇਸ਼