01-Dec-2021 ਘਨੌਰ (ਪਟਿਆਲਾ) ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ 83.50 ਲੱਖ ਰੁਪਏ ਦੀ ਲਾਗਤ ਨਾਲ ਘਨੌਰ ਬੱਸ ਅੱਡੇ ਦੇ ਨਵੀਨੀਕਰਨ ਕਾਰਜਾਂ ਦੀ ਸ਼ੁਰੂਆਤ