23-Oct-2020 ਚੰਡੀਗੜ੍ਹ ਮੁੱਖ ਮੰਤਰੀ ਦਾ ਸੁਪਨਮਈ ਪ੍ਰਾਜੈਕਟ ‘ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ’ 500 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗੀ ਸਥਾਪਤ : ਰਾਣਾ ਗੁਰਮੀਤ ਸਿੰਘ ਸੋਢੀ