10-Jun-2026 ਐਸ.ਏ.ਐਸ. ਨਗਰ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਦੀਕਸ਼ਾ ਸ਼ਰਮਾ ਦੀ ਇੰਡੀਅਨ ਨੇਵਲ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ
05-Jun-2026 ਚੰਡੀਗੜ੍ਹ ਅਮਨ ਅਰੋੜਾ ਵੱਲੋਂ ਏਅਰ ਫੋਰਸ ਅਕੈਡਮੀ ਅਤੇ ਐਨ.ਡੀ.ਏ. ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਦਾ ਸਨਮਾਨ
02-Jun-2026 ਚੰਡੀਗੜ੍ਹ ਰੂਪਨਗਰ ਦੇ ਕਿਸਾਨ ਦੀ ਧੀ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕੀਤਾ
21-Nov-2025 ਐਸ ਏ ਐਸ ਨਗਰ (ਮੋਹਾਲੀ) ਅਮਨ ਅਰੋੜਾ ਵੱਲੋਂ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਵਿਖੇ ਐਨ.ਡੀ.ਏ. ਕੈਡਿਟਾਂ ਲਈ ਅਤਿ-ਆਧੁਨਿਕ ਹੋਸਟਲ ਦਾ ਉਦਘਾਟਨ
14-Jun-2025 ਐਸ.ਏ.ਐਸ. ਨਗਰ (ਮੋਹਾਲੀ) ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ
05-Jun-2025 ਐਸ.ਏ.ਐਸ. ਨਗਰ ਮਾਈ ਭਾਗੋ ਇੰਸਟੀਚਿਊਟ ਦੀਆਂ ਚਾਰ ਮਹਿਲਾ ਕੈਡਿਟਾਂ ਦੀ ਵੱਕਾਰੀ ਰੱਖਿਆ ਅਕੈਡਮੀਆਂ ਲਈ ਹੋਈ ਚੋਣ
06-Jan-2024 ਚੰਡੀਗੜ੍ਹ “ਛੂਹਣਾ ਹੈ ਆਸਮਾਨ”: ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਮਹਿਲਾ ਕੈਡਿਟ ਦੀ ਏਅਰ ਫੋਰਸ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ
17-Jun-2023 ਐਸ.ਏ.ਐਸ. ਨਗਰ, ਪੰਜਾਬ ਦੇ ਦੋ ਕਿਸਾਨਾਂ ਦੀਆਂ ਧੀਆਂ ਨੇ ਰਚਿਆ ਇਤਿਹਾਸ, ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਚੋਣ