26-Apr-2024 ਮਾਨਸਾ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ
22-Apr-2024 ਮਾਨਸਾ ਪੀ.ਸੀ.ਪੀ.ਐਨ.ਡੀ.ਟੀ ਐਕਟ ਅਤੇ ਟੀਕਾਕਰਨ ਪ੍ਰੋਗਰਾਮ ਨੂੰ ਜ਼ਿਲ੍ਹੇ ਵਿੱਚ ਸਚਾਰੂ ਢੰਗ ਨਾਲ ਲਾਗੂ ਕਰਨ ਲਈ ਮੀਟਿੰਗ ਦਾ ਆਯੋਜਨ
16-Apr-2024 ਮਾਨਸਾ ਕਣਕ ਦੇ ਨਾੜ੍ਹ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਕੀਤਾ ਜਾਵੇ ਪ੍ਰੇਰਿਤ- ਡਿਪਟੀ ਕਮਿਸ਼ਨਰ ਪਰਮਵੀਰ ਸਿੰਘ
15-Apr-2024 ਮਾਨਸਾ ਸਕੂਲੀ ਵਾਹਨਾਂ ਦੇ ਹਾਦਸਿਆਂ ਨੂੰ ਰੋਕਣ ਲਈ ਸੇਫ ਸਕੂਲ ਵਾਹਨ ਪਾਲਿਸੀ ਨੂੰ ਇੰਨ ਬਿੰਨ ਲਾਗੂ ਕੀਤਾ ਜਾਵੇ- ਡਿਪਟੀ ਕਮਿਸ਼ਨਰ ਪਰਮਵੀਰ ਸਿੰਘ
14-Apr-2024 ਮਾਨਸਾ ਬਾਬਾ ਸਾਹਿਬ ਦੇ ਪੂਰਨਿਆਂ ’ਤੇ ਚਲਦਿਆਂ ਸਾਨੂੰ ਸਮਾਜਿਕ ਬਰਾਬਰੀ ਲਈ ਕੰਮ ਕਰਨਾ ਚਾਹੀਦਾ ਹੈ-ਡਿਪਟੀ ਕਮਿਸ਼ਨਰ ਪਰਮਵੀਰ ਸਿੰਘ
14-Apr-2024 ਮਾਨਸਾ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਹਾੜੇ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ
10-Apr-2024 ਮਾਨਸਾ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੀਆਂ ਤਿੰਨੋ ਵਿਧਾਨ ਸਭਾ ਹਲਕਿਆਂ ਦੇ ਸੈਕਟਰ ਅਫ਼ਸਰਾਂ ਦੀ ਟਰੇਨਿੰਗ ਕਰਵਾਈ
09-Apr-2024 ਬੁਢਲਾਡਾ/ਮਾਨਸਾ ਸਕੂਲ ਮੁਖੀਆਂ ਅਤੇ ਬੱਸ ਚਾਲਕਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਨੂੰ ਇੰਨ ਬਿੰਨ ਲਾਗੂ ਕਰਨ ਦੀ ਹਦਾਇਤ
03-Apr-2024 ਮਾਨਸਾ ਮਮਤਾ ਦਿਵਸ ਮੌਕੇ ਸਿਹਤ ਕੇਂਦਰਾਂ ’ਚ ਗਰਭਵਤੀ ਔਰਤਾਂ ਦੀ ਜਾਂਚ, ਟੀਕਾਕਰਨ ਅਤੇ ਜਾਗਰੂਕਤਾ ਕੈਂਪਾਂ ਦਾ ਆਯੋਜਨ
01-Apr-2024 ਮਾਨਸਾ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮਾਨਸਾ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਵੱਲੋਂ ਸ਼ਹਿਰ ਅੰਦਰ ਫਲੈਗ ਮਾਰਚ ਕੱਢਿਆ
21-Mar-2024 ਮਾਨਸਾ ਐਸ.ਡੀ.ਐਮ. ਨਿਤੇਸ਼ ਕੁਮਾਰ ਜੈਨ ਨੇ ਲੋਕ ਸਭਾ ਚੋਣਾਂ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
18-Mar-2024 ਮਾਨਸਾ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਕਰਵਾਇਆ ਜਾਣੂ
18-Mar-2024 ਮਾਨਸਾ ਚੋਣ ਪ੍ਰਕਿਰਿਆ ਨੂੰ ਨਿਰਪੱਖ ਤੇ ਪਾਰਦਰਸ਼ਤਾ ਨਾਲ ਨੇਪਰੇ ਚੜ੍ਹਾਉਣ ਲਈ ਤਾਲਮੇਲ ਤੇ ਸਮਰਪਿਤ ਭਾਵਨਾ ਡਿਊਟੀ ਨਿਭਾਉਣ ਅਧਿਕਾਰੀ- ਜ਼ਿਲ੍ਹਾ ਚੋਣ ਅਫ਼ਸਰ
13-Mar-2024 ਮਾਨਸਾ ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਲਾਜ਼ਮੀ ਵਰਤੋਂ ਕਰੇ- ਡਿਪਟੀ ਕਮਿਸ਼ਨਰ ਪਰਮਵੀਰ ਸਿੰਘ
12-Mar-2024 ਮਾਨਸਾ ਪਨਗ੍ਰੇਨ ਨੂੰ 25.34 ਲੱਖ ਰੁਪਏ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਮਾਨਸਾ ਦਾ ਖੁਰਾਕ ਤੇ ਜਨਤਕ ਵੰਡ ਅਧਿਕਾਰੀ ਵਿਜੀਲੈਂਸ ਵੱਲੋਂ ਕਾਬੂ
08-Mar-2024 ਮਾਨਸਾ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਬੈਂਕ ਸ਼ੱਕੀ ਖਾਤਿਆਂ ਦੇ ਲੈਣ-ਦੇਣ ’ਤੇ ਦੇਣ ਵਿਸ਼ੇਸ਼ ਧਿਆਨ- ਜ਼ਿਲ੍ਹਾ ਚੋਣ ਅਫ਼ਸਰ
08-Mar-2024 ਮਾਨਸਾ ਚੋਣਾਂ ਦੌਰਾਨ ਗੈਰ-ਕਾਨੂੰਨੀ ਢੰਗ ਨਾਲ ਵੰਡੇ ਜਾਣ ਵਾਲੇ ਪੈਂਫਲੇਟ/ਲੀਫਲੈਟ/ਪੋਸਟਰਾਂ ’ਤੇ ਤਿੱਖੀ ਨਜ਼ਰ ਰੱਖੀ ਜਾਵੇਗੀ- ਡਿਪਟੀ ਕਮਿਸ਼ਨਰ ਪਰਮਵੀਰ ਸਿੰਘ
07-Mar-2024 ਮਾਨਸਾ ਸਕੂਲੋਂ ਵਿਰਵੇ ਬੱਚਿਆਂ ਦੇ ਚੰਗੇ ਭਵਿੱਖ ਲਈ ਉਨ੍ਹਾਂ ਨੂੰ ਸਕੂਲਾਂ ਵਿਚ ਦਾਖਲ ਕਰਵਾਉਣ ਮਾਪੇ : ਪਰਮਵੀਰ ਸਿੰਘ
06-Mar-2024 ਚੰਡੀਗੜ੍ਹ ਪ੍ਰਿੰਸੀਪਲ ਬੁੱਧ ਰਾਮ ਨੇ ਵਿਧਾਨ ਸਭਾ ਵਿੱਚ ਬਜਟ ਦੀ ਕੀਤੀ ਤਾਰੀਫ, ਕਿਹਾ- 2023-24 ਵਿੱਚ ਪੰਜਾਬ ਦੀ ਵਿਕਾਸ ਦਰ ਪਿਛਲੇ 20 ਸਾਲਾਂ ਵਿੱਚ ਸਭ ਤੋਂ ਵੱਧ ਰਹੀ