02-May-2021 ਲੁਧਿਆਣਾ ਡਿਪਟੀ ਕਮਿਸ਼ਨਰ ਵੱਲੋਂ ਸਾਰੇ ਨਿੱਜੀ ਹਸਪਤਾਲਾਂ ਨੂੰ ਹਦਾਇਤ, ਅੱਜ ਸ਼ਾਮ ਤੱਕ ਕੋਵਿਡ ਮਰੀਜ਼ਾਂ ਦੇ ਇਲਾਜ਼ ਲਈ ਬੈਡ ਸਮਰੱਥਾ ਨੂੰ ਤੁਰੰਤ 25% ਤੱਕ ਵਧਾਇਆ ਜਾਵੇ
01-Apr-2021 ਲੁਧਿਆਣਾ ਸੁਖਵਿੰਦਰ ਸਿੰਘ ਬਿੰਦਰਾ, ਵਿਧਾਇਕ ਅਤੇ ਡੀ.ਸੀ. ਵੱਲੋਂ ਔਰਤਾਂ ਲਈ ਸਰਕਾਰੀ ਬੱਸਾਂ ਵਿੱਚ ਮੁਫਤ ਬੱਸ ਯਾਤਰਾ ਸਹੂਲਤ ਦੀ ਸੁਰੂਆਤ
25-Mar-2021 ਲੁਧਿਆਣਾ ਵਿਧਾਇਕ ਸੁਰਿੰਦਰ ਡਾਵਰ ਅਤੇ ਡੀ.ਸੀ. ਵੱਲੋਂ ਹੈਲਥ ਐਂਡ ਵੈਲਨੈਂਸ ਸੈਂਟਰਾਂ, ਮਲੌਦ ਅਤੇ ਸਿੱਧਵਾਂ ਬਿੱਟ ਵਿਖੇ ਪੁਲਿਸ ਸਟੇਸ਼ਨ ਦੀ ਨਵੀਂ ਬਿਲਡਿੰਗ ਦੇ ਉਦਘਾਟਨ ਮੌਕੇ ਸ਼ਮੂਲੀਅਤ
18-Mar-2021 ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੋਵਿਡ ਦੀ ਦੂਸਰੀ ਲਹਿਰ ਨਾਲ ਨਜਿੱਠਣ ਲਈ ਨਿੱਜੀ ਹਸਪਤਾਲਾਂ ਨੂੰ ਬੈਡ ਦੀ ਸਮਰੱਥਾ ਵਧਾਉਣ ਦੇ ਨਿਰਦੇਸ਼
09-Mar-2021 ਲੁਧਿਆਣਾ ਕੋਵਿਡ-19 ਪ੍ਰੋਟੋਕਾਲ ਦੀ ਉਲੰਘਣਾਂ ਕਰਨ 'ਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਦਰਜ਼ ਕੀਤੀ ਜਾਵੇਗੀ ਐਫ.ਆਈ.ਆਰ. : ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ
08-Mar-2021 ਲੁਧਿਆਣਾ ਸਰਕਟ ਹਾਊਸ ਲੁਧਿਆਣਾ ਵਿਖੇ ਯੂਥ ਲਈ 'ਸਰਵਾਈਕਲ ਕੈਂਸਰ ਯੂਥ ਅੰਬੈਸਡਰ ਜਾਗਰੂਕਤਾ ਪ੍ਰੋਗਰਾਮ' ਕੀਤਾ ਲਾਂਚ
20-Feb-2021 ਲੁਧਿਆਣਾ ਖੇਡ ਕਿੱਟਾਂ ਵੰਡ ਦੇ ਦੂਜੇ ਪੜਾਅ ਦੀ ਸ਼ੁਰੂਆਤ 23 ਫਰਵਰੀ ਨੂੰ ਕੀਤੀ ਜਾਵੇਗੀ - ਚੇਅਰਪਰਸਨ ਸੁਖਵਿੰਦਰ ਸਿੰਘ ਬਿੰਦਰਾ
10-Jan-2021 ਲੁਧਿਆਣਾ ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਬੇਘਰ ਲੋਕਾਂ ਨੂੰ ਵੰਡੇ ਗਏ ਕੰਬਲ ਤੇ ਬੂਟ : ਵਰਿੰਦਰ ਕੁਮਾਰ ਸ਼ਰਮਾ
04-Jan-2021 ਲੁਧਿਆਣਾ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਆਨਲਾਈਨ ਕੁਇਜ ਮੁਕਾਬਲਿਆਂ ਦੇ ਜੇਤੂਆਂ ਨੂੰ ਸਰਟੀਫਿਕੇਟ ਦੇ ਕੇ ਕੀਤਾ ਸਨਮਾਨਿਤ
21-Dec-2020 ਸਾਹਨੇਵਾਲ/ਲੁਧਿਆਣਾ ਸੁਖਵਿੰਦਰ ਸਿੰਘ ਬਿੰਦਰਾ ਸਾਹਨੇਵਾਲ ਵਿਖੇ ਹੋਏ ਸਮਾਗਮ ਦੌਰਾਨ ਯੂਥ ਕਲੱਬਾਂ ਨੂੰ ਵੰਡੀਆਂ ਸਪੋਰਟਸ ਕਿੱਟਾਂ
15-Dec-2020 ਫਤਹਿਗੜ੍ਹ ਸਾਹਿਬ ਪੰਜਾਬ ਸਰਕਾਰ ਯੁਵਕ ਕਲੱਬਾਂ ਨੂੰ ਸਰਗਰਮ ਕਰਨ ਅਤੇ ਰਾਜ ਦੇ ਨੌਜਵਾਨਾਂ ਦੀ ਖੇਡਾਂ ਪ੍ਰਤੀ ਦਿਲਚਸਪੀ ਜਗਾਉਣ ਲਈ ਦ੍ਰਿੜ : ਇੰਜੀ. ਸੁਖਵਿੰਦਰ ਸਿੰਘ ਬਿੰਦਰਾ
05-Dec-2020 ਲੁਧਿਆਣਾ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੀ ਅਗਵਾਈ 'ਚ ਗੁਰੂਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਵਿਖੇ ਅੱਖਾਂ ਦੇ ਮੁਫਤ ਚੈਕਅੱਪ ਕੈਂਪ ਦਾ ਆਯੋਜਨ
03-Oct-2020 ਲੁਧਿਆਣਾ ਡਿਪਟੀ ਕਮਿਸ਼ਨਰ ਵੱਲੋਂ 'ਸੇਫਟੀ ਅਵੇਅਰਨੈਸ ਸਲੋਗਨ ਡਰਾਈਵ' ਦੇ 100 ਦਿਨ ਪੂਰੇ ਹੋਣ ਤੇ ਡਾਕਿਊਮੈਂਟਰੀ ਕੀਤੀ ਜਾਰੀ
28-Sep-2020 ਤਰਨ ਤਾਰਨ ਮਿਸ਼ਨ ਫਤਿਹ” ਤਹਿਤ ਹੋਮ ਆਈਸੋਲੇਸ਼ਨ ਕੀਤੇ ਗਏ ਕੋਵਿਡ-19 ਪਾਜ਼ੇਟਿਵ ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਕਰੋਨਾ ਫਤਿਹ ਕਿੱਟਾਂ ਦੇਣ ਦੀ ਮੁਹਿੰਮ ਦਾ ਆਗਾਜ਼
20-Sep-2020 ਫ਼ਤਹਿਗੜ੍ਹ ਸਾਹਿਬ ਮਿਸ਼ਨ ਫ਼ਤਹਿ : ਯੂਨੀਕ ਬੁੱਕ ਆਫ਼ ਵਰਲਡ ਰਿਕਾਰਡਜ਼ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਸਹੁੰ ਚੁੱਕ ਮੁਹਿੰਮ ਨੂੰ ਵਿਸ਼ਵ ਰਿਕਾਰਡ ਸਰਟੀਫਿਕੇਟ
16-Sep-2020 ਕਪੂਰਥਲਾ ਮਿਸ਼ਨ ਫਤਿਹ: ਕੋਰੋਨਾ ਨੂੰ ਲੈ ਕੇ ਲੋਕਾਂ 'ਚ ਜਾਗਰੂਕਤਾ ਦੀ ਅਲਖ ਜਗਾਏਗਾ ਯੁਵਕ ਸੇਵਾਵਾਂ ਵਿਭਾਗ : ਦੀਪਤੀ ਉੱਪਲ
18-Sep-2020 ਲੁਧਿਆਣਾ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਲੁਧਿਆਣਾ ਵੱਲੋਂ ਵੀਡੀਓ ਕਾਨਫਰੰਸਿੰਗ ਜ਼ਰੀਏ ਸਨਅਤਕਾਰਾਂ ਨਾਲ ਕੀਤੀ ਮੀਟਿੰਗ
16-Sep-2020 ਹੁਸ਼ਿਆਰਪੁਰ ਮਿਸ਼ਨ ਫਤਿਹ: ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਟੈਸਟਿੰਗ ’ਚ ਵੱਧ ਤੋਂ ਵੱਧ ਸਹਿਯੋਗ ਦੇਣ ਜ਼ਿਲ੍ਹਾ ਵਾਸੀ : ਅਪਨੀਤ ਰਿਆਤ
15-Sep-2020 ਫਤਹਿਗੜ੍ਹ ਸਾਹਿਬ ਮਿਸ਼ਨ ਫਤਹਿ : ਯੁਵਕ ਸੇਵਾਵਾਂ ਵਿਭਾਗ ਵੱਲੋਂ ਲੋਕਾਂ ਨੂੰ ਕਰੋਨਾ ਮਹਾਂਮਾਰੀ ਸਬੰਧੀ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸੁਰੂ