27-Apr-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ
26-Apr-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਰਕਾਰੀ ਅਤੇ ਪ੍ਰਾਈਵੇਟ ਵਾਹਨਾਂ ਉੱਪਰ ਵੋਟਰ ਜਾਗਰੂਕਤਾ ਦਾ ਸੁਨੇਹਾ ਦੇਣ ਵਾਲੇ ਸਟਿੱਕਰਾਂ ਦੀ ਮੁਹਿੰਮ ਦਾ ਅਗਾਜ਼
24-Apr-2024 ਐਸ.ਏ.ਐਸ.ਨਗਰ ਏ ਡੀ ਸੀ ਵਿਰਾਜ ਤਿੜਕੇ ਨੇ ਪੀ ਐਨ ਬੀ ਮੋਹਾਲੀ ਦੀ ਡੀ ਏ ਸੀ ਬ੍ਰਾਂਚ ਤੋਂ ਬੈਂਕ ਗਾਹਕਾਂ ਲਈ ਵੋਟਰ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ
23-Apr-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ
23-Apr-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ
22-Apr-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੰਡੀਆਂ ਚ ਥਾਂ ਦੀ ਤੰਗੀ ਤੋਂ ਬਚਣ ਲਈ ਲਿਫਟਿੰਗ ਕਾਰਜਾਂ ਨੂੰ ਤੇਜ਼ ਕੀਤਾ ਜਾਵੇ, ਏ.ਡੀ.ਸੀ ਵੱਲੋਂ ਖਰੀਦ ਏਜੰਸੀਆਂ ਨੂੰ ਹਦਾਇਤ
20-Apr-2024 ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਡੀ.ਸੀ. ਨੇ ਡੇਰਾਬੱਸੀ ਦੇ ਮੀਂਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ
15-Apr-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ ਪ੍ਰਸ਼ਾਸਨ 17 ਅਪ੍ਰੈਲ ਨੂੰ ਮਹਿਲਾ ਵੋਟਰਾਂ ਲਈ ਮੈਰਾਥਨ ਦਾ ਆਯੋਜਨ ਕਰੇਗਾ
15-Apr-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੈਸ਼ਨ ਜੱਜ ਹਰਪਾਲ ਸਿੰਘ ਦੀ ਅਗਵਾਈ ਚ ਤਿਮਾਹੀ ਮੀਟਿੰਗ ਦਾ ਆਯੋਜਨ
13-Apr-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਸਾਖੀ ਦੇ ਤਿਉਹਾਰ ਮੌਕੇ ਗੁਰਦੁਆਰਾ ਅੰਬ ਸਾਹਿਬ ਵਿਖੇ ਨਤਮਸਤਕ ਹੋਣ ਆਏ ਲੋਕਾਂ ਨੇ ਚੋਣ ਮਾਸਕਟ ਸ਼ੇਰਾ ਨਾਲ ਸੈਲਫੀ ਲਈ
11-Apr-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਐਸ.ਏ.ਐਸ.ਨਗਰ ਜ਼ਿਲ੍ਹੇ ‘ਚ ਵੋਟਰਾਂ ਨੂੰ ਲਾਮਬੰਦ ਕਰਨ ਦੀ ਜਾਗਰੂਕਤਾ ਮੁਹਿੰਮ ਨੇ ਜ਼ੋਰ ਫੜਿਆ
10-Apr-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਉਦਯੋਗਿਕ ਸਪਿਰਿਟ ਅਤੇ ਮਿਥੇਨੌਲ ਦੀ ਅਣਅਧਿਕਾਰਤ ਵਿਕਰੀ ਅਤੇ ਸਪਲਾਈ ਕਿਸੇ ਕੀਮਤ ਤੇ ਬਰਦਾਸ਼ਤ ਨਹੀਂ
10-Apr-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਈਵੀਐਮ ਦਾ ਸਟਰਾਂਗ ਰੂਮ ਅਤੇ ਡਿਸਪੈਚ ਸੈਂਟਰ ਸਥਾਪਤ ਕਰਨ ਲਈ ਡੀ.ਸੀ ਆਸ਼ਿਕਾ ਜੈਨ ਵੱਲੋਂ ਸਪੋਰਟਸ ਕੰਪਲੈਕਸ ਮੁਹਾਲੀ ਦਾ ਦੌਰਾ
10-Apr-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ,ਐਸ.ਏ.ਐਸ. ਨਗਰ ਵੱਲੋ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ ਕੀਤੀ ਗਈ
09-Apr-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਕੈਂਪਸ ਅੰਬੈਸਡਰਾਂ ਅਤੇ ਬੂਥ ਲੈਵਲ ਅਵੇਅਰਨੈੱਸ ਗਰੁੱਪਾਂ ਲਈ ਮੋਹਾਲੀ ਵਿਚ ਵਰਕਸ਼ਾਪ ਦਾ ਆਯੋਜਨ
09-Apr-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਨਵਾਂ ਕ੍ਰਿਕਟ ਸਟੇਡੀਅਮ ਅਤੇ ਇਸ ਦੇ ਆਸਪਾਸ ਦੇ ਖੇਤਰ ਨੂੰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ ਕੀਤਾ
06-Apr-2024 ਐਸ.ਏ.ਐਸ.ਨਗਰ ਡੀ ਸੀ ਆਸ਼ਿਕਾ ਜੈਨ ਵੱਲੋਂ ਚੋਣਾਂ ਦੇ ਦਿਨਾਂ 'ਚ ਸ਼ਰਾਬ ਦੀ ਵਿਕਰੀ ‘ਤੇ ਨਜ਼ਰ ਰੱਖਣ ਲਈ ਸ਼ਰਾਬ ਦੇ ਠੇਕਿਆਂ 'ਤੇ ਆਈ ਪੀ ਕੰਟਰੋਲ ਸਮਰੱਥ ਸੀਸੀਟੀਵੀ ਕੈਮਰੇ ਲਾਉਣ ਦੇ ਨਿਰਦੇਸ਼