29-Nov-2022 ਗੁਰਦਾਸਪੁਰ ਡਿਪਟੀ ਕਮਿਸ਼ਨਰ ਦਫ਼ਤਰ ਦੇ ਡਰਾਇਵਰਾਂ ਤੇ ਸੁਰੱਖਿਆ ਅਮਲੇ ਨੇ ਜਨਾਬ ਮੁਹੰਮਦ ਇਸ਼ਫ਼ਾਕ ਨੂੰ ਨਿੱਘੀ ਵਿਧਾਇਗੀ ਦਿੱਤੀ
26-Nov-2022 ਗੁਰਦਾਸਪੁਰ ਸੰਵਿਧਾਨ ਦਿਵਸ ਮੌਕੇ ਡਿਪਟੀ ਕਮਿਸ਼ਨਰ ਨੇ ਦੇਸ਼ ਦੇ ਸੰਵਿਧਾਨ ਪ੍ਰਤੀ ਸ਼ਰਧਾ ਅਤੇ ਵਫਾਦਾਰੀ ਦਾ ਪ੍ਰਣ ਦਿਵਾਇਆ
25-Nov-2022 ਬਟਾਲਾ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਪਿੰਡ ਮਾੜੀ ਬੁੱਚੀਆਂ ਵਿਖੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਗਈਆਂ
25-Nov-2022 ਗੁਰਦਾਸਪੁਰ ਡਿਪਟੀ ਕਮਿਸ਼ਨਰ ਨੇ ਪਿੰਡ ਭੈਣੀ ਪਸਵਾਲ ਵਿਖੇ ‘ਜਨ ਸੁਣਵਾਈ’ ਕੈਂਪ ਲਗਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ
23-Nov-2022 ਗੁਰਦਾਸਪੁਰ ਸਾੱਲਡ ਵੇਸਟ ਮੈਨੇਜਮੈਂਟ’ ਤਹਿਤ ਪਿੰਡਾਂ ਵਿੱਚ ਸੁੱਕੇ ਤੇ ਗਿੱਲੇ ਕੂੜੇ ਦਾ ਵੱਖ-ਵੱਖ ਕੀਤਾ ਜਾਵੇ ਨਿਪਟਾਰਾ - ਡਿਪਟੀ ਕਮਿਸ਼ਨਰ
16-Nov-2022 ਗੁਰਦਾਸਪੁਰ ਕੇਂਦਰ ਅਤੇ ਰਾਜ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਤਹਿਤ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾਂ ਕਰਵਾਏ ਜਾਣ - ਡਿਪਟੀ ਕਮਿਸ਼ਨਰ
04-Nov-2022 ਡੇਰਾ ਬਾਬਾ ਨਾਨਕ ਬਾਬਾ ਸ੍ਰੀ ਚੰਦ ਚੈਰੀਟੇਬਲ ਟਰੱਸਟ ਨੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ
02-Nov-2022 ਗੁਰਦਾਸਪੁਰ ਡਿਪਟੀ ਕਮਿਸ਼ਨਰ ਵੱਲੋਂ ਪੇਂਡੂ ਸੰਪਰਕ ਸੜਕਾਂ ਦੇ ਬਰਮਾਂ ’ਤੇ ਮਿੱਟੀ ਪਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ
31-Oct-2022 ਗੁਰਦਾਸਪੁਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਨਾਗਰਿਕਾਂ ਨੂੰ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ
27-Oct-2022 ਗੁਰਦਾਸਪੁਰ ਜ਼ਿਲ੍ਹੇ ਦੀ ਇਤਿਹਾਸਕ ਮਹੱਤਤਾ ਨੂੰ ਉਜਾਗਰ ਕਰਨ ਲਈ ਇਤਿਹਾਸਕ ਥਾਵਾਂ ਦੀ ਦੇਖ-ਭਾਲ ਵੱਲ ਉਚੇਚਾ ਧਿਆਨ ਦਿੱਤਾ ਜਾਵੇਗਾ : ਮੁਹੰਮਦ ਇਸ਼ਫ਼ਾਕ
26-Oct-2022 ਗੁਰਦਾਸਪੁਰ ਪਿੰਡਾਂ ਵਿੱਚ ਬਣੀਆਂ ਪਾਰਕਾਂ ਦੇ ਰੱਖ-ਰਖਾਵ ਲਈ ਡਿਪਟੀ ਕਮਿਸ਼ਨਰ ਵੱਲੋਂ ਪੰਚਾਇਤ ਵਿਭਾਗ ਨੂੰ ਹਦਾਇਤਾਂ ਜਾਰੀ
21-Oct-2022 ਗੁਰਦਾਸਪੁਰ ਜ਼ਿਲ੍ਹਾ ਤੇ ਸੈਸ਼ਨ ਜੱਜ, ਡਿਪਟੀ ਕਮਿਸ਼ਨਰ ਤੇ ਹੋਰ ਅਧਿਕਾਰੀਆਂ ਨੇ ਚਿਲਡਰਨ ਹੋਮ ਦੇ ਬੱਚਿਆਂ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ
06-Oct-2022 ਗੁਰਦਾਸਪੁਰ ਪਟਾਕਿਆਂ ਦੀ ਵਿਕਰੀ ਵਾਸਤੇ ਆਰਜ਼ੀ ਲਾਇੰਸਸ ਲਈ ਦਰਖਾਸਤਾਂ ਮਿਤੀ 7 ਤੋਂ 12 ਅਕਤੂਬਰ ਤੱਕ ਲਈਆਂ ਜਾਣਗੀਆਂ
01-Oct-2022 ਧਾਰੀਵਾਲ/ਗੁਰਦਾਸਪੁਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਧਾਰੀਵਾਲ `ਚ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਆਯੋਜਿਤ
28-Sep-2022 ਗੁਰਦਾਸਪੁਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਇਆ ਗਿਆ ਜ਼ਿਲ੍ਹਾ ਪੱਧਰੀ ਸ਼ਰਧਾਂਜਲੀ ਸਮਾਰੋਹ
28-Sep-2022 ਗੁਰਦਾਸਪੁਰ ਸ਼ਹੀਦ ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਰਦਾਸਪੁਰ ਵਿਖੇ ਕੈਂਡਿਲ ਲਾਈਟ ਮਾਰਚ ਦਾ ਆਯੋਜਿਨ
28-Sep-2022 ਗੁਰਦਾਸਪੁਰ ਚਿਲਡਰਨ ਹੋਮ ਵਿਖੇ ਰਹਿ ਰਹੇ ਬੱਚਿਆਂ ਨੂੰ ਆਤਮ ਨਿਰਭਰ ਬਣਾਉਣ ਲਈ ਦਿੱਤੀ ਜਾਵੇਗੀ ਕੰਪਿਊਟਰ ਤੇ ਕਿੱਤਾਮੁੱਖੀ ਸਿਖਲਾਈ : ਜਨਾਬ ਮੁਹੰਮਦ ਇਸ਼ਫ਼ਾਕ
28-Sep-2022 ਗੁਰਦਾਸਪੁਰ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਵਿਖੇ ‘ਵਿਸ਼ਵ ਸੈਰ ਸਪਾਟਾ ਦਿਵਸ-2022’ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ
26-Sep-2022 ਗੁਰਦਾਸਪੁਰ ‘ਅਜ਼ਾਦੀ ਸੇ ਅੰਤੋਦਿਆ ਤੱਕ’ ਮੁਹਿੰਮ ਵਿੱਚ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਦੇਸ਼ ਭਰ ’ਚੋਂ ਦੂਸਰਾ ਸਥਾਨ ਹਾਸਲ ਕਰਨ ’ਤੇ ਭਾਰਤ ਸਰਕਾਰ ਨੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਨੂੰ ਕੀਤਾ ਸਨਮਾਨਤ
23-Sep-2022 ਗੁਰਦਾਸਪੁਰ ਜ਼ਿਲ੍ਹਾ ਪ੍ਰਸ਼ਾਸਨ ਨੇ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਿਸਾਨਾਂ, ਸਰਪੰਚਾਂ ਤੇ ਨੰਬਰਦਾਰਾਂ ਕੋਲੋਂ ਸਹਿਯੋਗ ਮੰਗਿਆ
22-Sep-2022 ਗੁਰਦਾਸਪੁਰ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਤੇ ਬੀ.ਐੱਸ.ਐੱਫ ਅਧਿਕਾਰੀਆਂ ਨੇ ਸਰਹੱਦੀ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨਾਲ ਕੀਤੀਆਂ ਮੀਟਿੰਗਾਂ
19-Sep-2022 ਗੁਰਦਾਸਪੁਰ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ’ਤੇ ਸੁਪਰ ਸੀਡਰ ਦੇਣ ਲਈ ਪੰਚਾਇਤ ਭਵਨ ਵਿਖੇ ਕੱਢੇ ਗਏ ਲੱਕੀ ਡਰਾਅ
17-Sep-2022 ਗੁਰਦਾਸਪੁਰ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵੱਲੋਂ ਬੀ.ਐੱਸ.ਐੱਫ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸਰਹੱਦੀ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨਾਲ ਮੀਟਿੰਗਾਂ