25-Nov-2022 ਤਰਨ ਤਾਰਨ ਸਮਰਪਣ ਸਕੂਲ ਦੇ ਸਪੈਸ਼ਲ ਬੱਚਿਆਂ ਨੂੰ ਪੰਜਾਬ ਸਟੇਟ ਸਪੈਸ਼ਲ ਓਲੰਪਿਕ `ਚ ਓਵਰ ਆਲ ਟਰਾਫ਼ੀ ਜਿੱਤਣ ‘ਤੇ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਗਿਆ ਸਨਮਾਨਿਤ
18-Nov-2022 ਤਰਨ ਤਾਰਨ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਅਧਿਕਾਰੀਆਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਤਹਿਤ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾਂ ਕਰਵਾਉਣ ਦੇ ਆਦੇਸ਼
14-Nov-2022 ਤਰਨਤਾਰਨ ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਬੰਧਿਤ ਅਧਿਕਾਰੀਆਂ ਨਾਲ ਕੀਤੀ ਗਈ ਵਿਸ਼ੇਸ ਮੀਟਿੰਗ
10-Oct-2022 ਤਰਨ ਤਾਰਨ ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਜ਼ਿਲ੍ਹਾ ਤਰਨ ਤਾਰਨ ਵਿੱਚ 502 ਨੋਡਲ ਅਫ਼ਸਰ ਅਤੇ 47 ਕਲੱਸਟਰ ਅਫ਼ਸਰ ਤਾਇਨਾਤ-ਡਿਪਟੀ ਕਮਿਸ਼ਨਰ
04-Oct-2022 ਤਰਨ ਤਾਰਨ ਦਿੱਲੀ-ਕਟੜਾ-ਅੰਮ੍ਰਿਤਸਰ ਨੈਸ਼ਨਲ ਹਾਈਵੇ ਲਈ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਸਬੰਧੀ ਕਮਿਸ਼ਨਰ ਜਲੰਧਰ ਡਵੀਜ਼ਨ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਪ੍ਰਭਾਵਿਤ ਕਿਸਾਨਾਂ ਨਾਲ ਵਿਸ਼ੇਸ ਮੀਟਿੰਗ
03-Oct-2022 ਤਰਨਤਾਰਨ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਨੇ ਟੀ ਐਨ ਸੀ ਦੀ ਜਾਗਰੂਕਤਾ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ
03-Oct-2022 ਤਰਨ ਤਾਰਨ ਗ੍ਰਾਮ ਪੰਚਾਇਤ ਕੱਲ੍ਹਾ ਜ਼ਿਲ੍ਹਾ ਤਰਨ ਤਾਰਨ ਨੂੰ “ਮੇਰਾ ਪਿੰਡ, ਮੇਰੀ ਜਿੰਮੇਵਾਰੀ” ਤਹਿਤ ਜ਼ਿਲ੍ਹੇ ਦੇ ਸਭ ਤੋਂ ਸਾਫ਼-ਸੁਥਰੇ ਪਿੰਡ ਵੱਜੋਂ 1 ਲੱਖ ਰੁਪਏ ਦੀ ਨਗਦ ਰਾਸ਼ੀ ਨਾਲ ਕੀਤਾ ਗਿਆ ਸਨਮਾਨਿਤ
29-Sep-2022 ਤਰਨ ਤਾਰਨ “ਪਰਾਲੀ ਨਹੀਂ ਜਲਾਵਾਂਗੇ, ਰੰਗਲਾ ਪੰਜਾਬ ਬਣਾਵਾਂਗੇ” ਦੇ ਨਾਹਰੇ ਤਹਿਤ ਲਗਾਇਆ ਗਿਆ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ
15-Sep-2022 ਤਰਨਤਾਰਨ 28 ਸਤੰਬਰ ਨੂੰ ਜਿਲੇ ਭਰ ਵਿਚ ਧੂਮਧਾਮ ਨਾਲ ਮਨਾਇਆ ਜਾਵੇਗਾ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ : ਮੋਨੀਸ਼ ਕੁਮਾਰ
09-Sep-2022 ਅੰਮਿ੍ਰਤਸਰ ਝੋਨੇ ਦੀ ਖਰੀਦ ਨੂੰ ਲੈ ਕੇ ਡਿਪਟੀ ਕਮਿਸ਼ਨਰ Monish Kumar ਵੱਲੋਂ ਜਿਲਾ ਅਧਿਕਾਰੀਆਂ ਨਾਲ ਮੀਟਿੰਗ
24-Aug-2022 ਤਰਨਤਾਰਨ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਵੱਲੋਂ ਦਰਿਆ ਕਿਨਾਰੇ ਪਾਣੀ ਨਾਲ ਨੁਕਸਾਨੀ ਫਸਲ ਦੀ ਗਿਰਦਵਾਰੀ ਕਰਨ ਦੀਆਂ ਹਦਾਇਤਾਂ
10-Aug-2022 ਤਰਨਤਾਰਨ ਜਿਲ੍ਹੇ ਵਿੱਚ 3 ਲੱਖ ਬੱਚਿਆਂ ਨੂੰ ਖਵਾਈ ਜਾਵੇਗੀ ਪੇਟ ਦੇ ਕੀੜਿਆਂ ਤੋਂ ਬਚਣ ਦੀ ਦਵਾਈ : ਮੋਨੀਸ਼ ਕੁਮਾਰ
02-Aug-2022 ਤਰਨਤਾਰਨ ਜਿਲ੍ਹੇ ਦੇ ਸਾਰੇ ਯੋਗ ਬੱਚਿਆਂ ਨੂੰ ਪੇਟ ਦੀਆਂ ਬਿਮਾਰੀਆਂ ਤੋਂ ਬਚਾਉਣ ਦੇ ਪ੍ਬੰਧ ਕਰੇ ਸਿਹਤ ਵਿਭਾਗ-ਡਿਪਟੀ ਕਮਿਸ਼ਨਰ
14-Jul-2022 ਫ਼ਿਰੋਜ਼ਪੁਰ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਨੇ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਦੇ ਕੰਮਾਂ ਨੂੰ ਜਲਦੀ ਮੁਕੰਮਲ ਕਰਨ ਦੇ ਦਿੱਤੇ ਆਦੇਸ਼
07-Jul-2022 ਤਰਨ ਤਾਰਨ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਹਰੇਕ ਵਿਧਾਨ ਸਭਾ ਹਲਕੇ ਵਿਚ ਲਗਾਏ ਜਾਣਗੇ 50,000 ਬੂਟੇ : ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ
29-Jun-2022 ਤਰਨ ਤਾਰਨ ਡਿਪਟੀ ਕਮਿਸ਼ਨਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਸਬੰਧੀ ਕੀਤੀ ਮੀਟਿੰਗ