14-Mar-2024 ਸੁਨਾਮ ਊਧਮ ਸਿੰਘ ਵਾਲਾ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸੁਨਾਮ ਤੋਂ ਸ੍ਰੀ ਸਾਲਾਸਰ ਧਾਮ ਅਤੇ ਸ਼੍ਰੀ ਖਾਟੂ ਸ਼ਿਆਮ ਦੇ ਦਰਸ਼ਨਾਂ ਲਈ 9ਵਾਂ ਜਥਾ ਰਵਾਨਾ
13-Mar-2024 ਲੁਧਿਆਣਾ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ -ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਸਕੀਮ ਦਾ ਲਿਆ ਜਾ ਰਿਹਾ ਭਰਪੂਰ ਲਾਹਾ
12-Mar-2024 ਹੁਸ਼ਿਆਰਪੁਰ ਕੈਬਨਿਟ ਮੰਤਰੀ ਨੇ ਸ੍ਰੀ ਖੁਰਾਲਗੜ੍ਹ ਸਾਹਿਬ ਜੀ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਬੱਸਾਂ ਨੂੰ ਕੀਤਾ ਰਵਾਨਾ
12-Mar-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੁੱਖ ਮੰਤਰੀ ਤੀਰਥ ਯਾਤਰਾ- ਵਿਧਾਇਕ ਕੁਲਵੰਤ ਸਿੰਘ ਨੇ ਖਾਟੂਸ਼ਾਮ ਅਤੇ ਸਾਲਾਸਰ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਕੀਤੀ ਰਵਾਨਾ
11-Mar-2024 ਹੁਸ਼ਿਆਰਪੁਰ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕਰਨ ਲਈ ਸੂਬਾ ਵਾਸੀ ਮੁੱਖ ਮੰਤਰੀ ਦੇ ਹਨ ਧੰਨਵਾਦੀ : ਬ੍ਰਮ ਸ਼ੰਕਰ ਜਿੰਪਾ
10-Mar-2024 ਫਤਹਿਗੜ੍ਹ ਚੂੜੀਆਂ (ਬਟਾਲਾ) ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
10-Mar-2024 ਹੁਸ਼ਿਆਰਪੁਰ ਕੈਬਨਿਟ ਮੰਤਰੀ ਜਿੰਪਾ ਨੇ ’ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਹੁਸ਼ਿਆਰਪੁਰ ਤੋਂ ਬੱਸ ਨੂੰ ਦਿਖਾਈ ਹਰੀ ਝੰਡੀ
10-Mar-2024 ਫ਼ਰੀਦਕੋਟ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੋਟਕਪੂਰਾ ਤੋਂ ਬੱਸ ਨੂੰ ਦਿੱਤੀ ਹਰੀ ਝੰਡੀ
10-Mar-2024 ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ) ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਦੀ ਅਗਵਾਈ ਹੇਠ ਮੁੱਖ ਮੰਤਰੀ ਤੀਰਥ ਯਾਤਰਾ ਲਈ ਪੰਜਵੀਂ ਬੱਸ ਰਵਾਨਾ
06-Mar-2024 ਧਰਮਕੋਟ (ਮੋਗਾ) 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਵਿਸ਼ੇਸ਼ ਬੱਸ ਕੋਟ ਈਸੇ ਖਾਂ ਤੋਂ ਚਿੰਤਪੁਰਨੀ ਧਾਰਮਿਕ ਸਥਾਨ ਲਈ ਰਵਾਨਾ
04-Mar-2024 ਹੁਸ਼ਿਆਰਪੁਰ ਕੈਬਨਿਟ ਮੰਤਰੀ ਜਿੰਪਾ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਹੁਸ਼ਿਆਰਪੁਰ ਤੋਂ ਬੱਸ ਨੂੰ ਦਿਖਾਈ ਹਰੀ ਝੰਡੀ
03-Mar-2024 ਬਾਘਾਪੁਰਾਣਾ (ਮੋਗਾ) 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਵਿਸ਼ੇਸ਼ ਬੱਸ ਬਾਘਾਪੁਰਾਣਾ ਤੋਂ ਸਾਲਾਸਰ ਧਾਰਮਿਕ ਸਥਾਨ ਲਈ ਰਵਾਨਾ
02-Mar-2024 ਫ਼ਤਹਿਗੜ੍ਹ ਸਾਹਿਬ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕਰਕੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ : ਵਿਧਾਇਕ ਲਖਵੀਰ ਸਿੰਘ ਰਾਏ
28-Feb-2024 ਐਸ.ਏ.ਐਸ.ਨਗਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਹਲਕੇ ਤੋਂ 6ਵੀਂ ਬੱਸ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਕੀਤੀ ਰਵਾਨਾ
26-Feb-2024 ਡੇਰਾਬਸੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ : ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਅਮਲਾਲਾ ਤੋਂ ਸ੍ਰੀ ਅੰਮ੍ਰਿਤਸਰ ਤੇ ਸ੍ਰੀ ਅਨੰਦਪੁਰ ਸਾਹਿਬ ਲਈ ਬੱਸ ਨੂੰ ਕੀਤਾ ਰਵਾਨਾ
25-Feb-2024 ਬਸੀ ਪਠਾਣਾਂ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਹਲਕਾ ਬਸੀ ਪਠਾਣਾਂ ਦੇ ਪਿੰਡ ਸੈਂਪਲੀ ਤੋਂ ਬੱਸ ਰਵਾਨਾ
24-Feb-2024 ਫਿਰੋਜ਼ਪੁਰ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਸੱਤਵੀਂ ਯਾਤਰੀ ਬੱਸ ਰਵਾਨਾ
23-Feb-2024 ਫ਼ਰੀਦਕੋਟ ਐਮ.ਐਲ.ਏ ਗੁਰਦਿੱਤ ਸਿੰਘ ਸੇਖੋਂ ਨੇ ਸ੍ਰੀ ਆਨੰਦਪੁਰ ਸਾਹਿਬ,ਨੈਣਾ ਦੇਵੀ, ਅੰਮ੍ਰਿਤਸਰ ਲਈ ਬੱਸ ਰਵਾਨਾ ਕੀਤੀ
22-Feb-2024 ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ) ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਦੀ ਅਗਵਾਈ ਵਿੱਚ “ਮੁੱਖ ਮੰਤਰੀ ਤੀਰਥ ਯਾਤਰਾ” ਤਹਿਤ ਬੱਸ ਰਵਾਨਾ
20-Feb-2024 ਕਾਦੀਆਂ (ਬਟਾਲਾ) ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’- ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਚੌਥੀ ਬੱਸ ਰਵਾਨਾ ਕੀਤੀ
18-Feb-2024 ਹੁਸ਼ਿਆਰਪੁਰ ਕੈਬਨਿਟ ਮੰਤਰੀ ਜਿੰਪਾ ਨੇ ’ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਹੁਸ਼ਿਆਰਪੁਰ ਤੋਂ ਬੱਸ ਨੂੰ ਦਿਖਾਈ ਹਰੀ ਝੰਡੀ
15-Feb-2024 ਲੁਧਿਆਣਾ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ - ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਦੀ ਅਗਵਾਈ 'ਚ ਇੱਕ ਹੋਰ ਜੱਥਾ ਰਵਾਨਾ
15-Feb-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ- ਭਗਵੰਤ ਸਿੰਘ ਮਾਨ ਨੇ ਹਜ਼ਾਰਾਂ ਬਜ਼ੁਰਗ ਮਾਪਿਆਂ ਦੇ ਲਈ ਨਿਭਾਇਆ ਪੁੱਤਰ ਦਾ ਰੋਲ : ਵਿਧਾਇਕ ਕੁਲਵੰਤ ਸਿੰਘ
14-Feb-2024 ਬਟਾਲਾ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’- ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ 5ਵੀਂ ਬੱਸ ਰਵਾਨਾ
12-Feb-2024 ਲੁਧਿਆਣਾ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ -ਵਿਧਾਇਕ ਮਦਨ ਲਾਲ ਬੱਗਾ ਦੇ ਵਿਸ਼ੇਸ਼ ਯਤਨਾ ਸਦਕਾ ਪੰਜਾਬ 'ਚੋਂ ਪਹਿਲਾ ਜੱਥਾ ਸ੍ਰੀ ਰਾਮ ਤੀਰਥ ਅੰਮ੍ਰਿਤਸਰ ਲਈ ਰਵਾਨਾ
11-Feb-2024 ਨਿਹਾਲ ਸਿੰਘ ਵਾਲਾ (ਮੋਗਾ) 'ਮੁੱਖ ਮੰਤਰੀ ਤੀਰਥ ਯਾਤਰਾ' ਸਕੀਮ ਤਹਿਤ ਵਿਸ਼ੇਸ਼ ਬੱਸ ਸਾਲਾਸਰ ਤੇ ਖਾਟੂ ਸ਼ਿਆਮ ਧਾਰਮਿਕ ਸਥਾਨ ਲਈ ਰਵਾਨਾ