04-Feb-2025 ਲੁਧਿਆਣਾ ਡੀਸੀ ਜਤਿੰਦਰ ਜੋਰਵਾਲ ਨੇ ਸੜਕਾਂ 'ਤੇ 77 ਬਲੈਕ ਸਪਾਟਸ ਨੂੰ ਠੀਕ ਕਰਨ ਲਈ ਤੁਰੰਤ ਕਾਰਵਾਈ ਦੇ ਹੁਕਮ ਦਿੱਤੇ