26-Apr-2024 ਪਟਿਆਲਾ ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਬਗੈਰ ਸੜਕ ਦੇ ਟੈਂਡਰ ਲਗਵਾ ਕੇ ਜ਼ਮੀਨ ’ਤੇ ਗੈਰ ਕਾਨੂੰਨੀ ਕਬਜ਼ਾ ਕਰਵਾਉਣਾ ਚਾਹੁੰਦੇ ਨੇ ਪ੍ਰਨੀਤ ਕੌਰ ਤੇ ਡਾ. ਬਲਬੀਰ ਸਿੰਘ: ਐਨ ਕੇ ਸ਼ਰਮਾ