25-Jul-2022 ਚੰਡੀਗੜ੍ਹ ਨਸ਼ਿਆਂ ਵਿਰੁੱਧ ਜੰਗ : ਪੰਜਾਬ ਪੁਲਿਸ ਨੇ ਹਫ਼ਤੇ ਭਰ ਵਿੱਚ 7.93 ਲੱਖ ਫਾਰਮਾ ਓਪੀਔਡਜ਼ ਅਤੇ ਨਸ਼ੀਲੇ ਟੀਕੇ ਕੀਤੇ ਬਰਾਮਦ