04-May-2024 ਪਟਿਆਲਾ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ
02-May-2024 ਪਟਿਆਲਾ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ
01-May-2024 ਪਟਿਆਲਾ ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ
28-Apr-2024 ਸਨੌਰ/ਪਟਿਆਲਾ ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ
28-Apr-2024 ਪਟਿਆਲਾ/ਨਾਭਾ ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ
27-Apr-2024 ਪਟਿਆਲਾ/ਸਨੌਰ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ
13-Jan-2022 ਜ਼ੀਰਕਪੁਰ ਕਾਂਗਰਸ ਨੁੰ ਵੱਡਾ ਝਟਕਾ, ਪੰਜਾਬ ਕਾਂਗਰਸ ਸਕੱਤਰ ਜਸਪਾਲ ਸਰਪੰਚ ਸਾਥੀਆਂ ਸਮੇਤ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ’ਚ ਅਕਾਲੀ ਦਲ ਵਿਚ ਹੋਏ ਸ਼ਾਮਲ
27-Oct-2021 ਰਾਜਪੁਰਾ, ਪਟਿਆਲਾ ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਵਿਚ ਮਤਾ ਪੇਸ਼ ਕਰ ਕੇ ਸੂਬੇ ਨੂੰ ਖੇਤੀ ਕਾਨੂੰਨਾਂ ਅਤੇ ਬੀ ਐਸ ਐਫ ’ਤੇ ਕੇਂਦਰ ਦੇ ਕਦਮਾਂ ਨੂੰ ਰੋਕਣ ਲਈ ਕੈਬਨਿਟ ਵੱਲੋਂ ਫੈਸਲਾ ਲੈਣ ਦੀ ਹਦਾਇਤ ਕਰਨ ਲਈ ਆਖੇਗਾ
02-Aug-2021 ਮੁਹਾਲੀ ਨਵਜੋਤ ਸਿੱਧੂ ਦੱਸੇ ਕਿ ਉਹ ਪ੍ਰਦੇਸ਼ ਕਾਂਗਰਸ ਪ੍ਰਧਾਨ ਬਣਨ ਮਗਰੋਂ ਰੇਤ ਤੇ ਸ਼ਰਾਬ ਮਾਫੀਆ ਦੀ ਪੁਸ਼ਤ ਪਨਾਹੀ ਕਿਉਂ ਕਰ ਰਿਹੈ : ਬਿਕਰਮ ਸਿੰਘ ਮਜੀਠੀਆ
28-Jun-2021 ਲਾਲੜੂ ਸੁਖਬੀਰ ਸਿੰਘ ਬਾਦਲ ਨੇ ਤੰਗ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰਨ ਵਾਲੀ ਲੜਕੀ ਦੇ ਪਰਿਵਾਰ ਨਾਲ ਮੁਲਾਕਾਤ ਕਰ ਕੇ ਦੁੱਖ ਸਾਂਝਾ ਕੀਤਾ ਤੇ ਹੌਂਸਲਾ ਦਿੱਤਾ
04-Apr-2021 ਜ਼ੀਰਕਪੁਰ (ਡੇਰਾ ਬੱਸੀ) ਮੁੱਖ ਮੰਤਰੀ ਆਪਣੀ ਪਤਨੀ ਪ੍ਰਨੀਤ ਕੌਰ ਦੇ ਹਲਕੇ ਦੇ ਹਿੱਸਾ ਹੋਣ ਦੇ ਬਾਵਜੂਦ ਵੀ ਚਾਰ ਸਾਲਾਂ ਵਿਚ ਵੀ ਇਕ ਵਾਰ ਜ਼ੀਰਕਪੁਰ ਨਹੀਂ ਆਏ : ਸੁਖਬੀਰ ਸਿੰਘ ਬਾਦਲ
03-Aug-2020 ਜ਼ੀਰਕਪੁਰ ਡੇਰਾ ਬਸੀ ਇਲਾਕੇ 'ਚ ਨਜਾਇਜ਼ ਸ਼ਰਾਬ ਦੀ ਵਿਕਰੀ ਤੇ ਰੇਤ ਮਾਫੀਆ ਦੀ ਸਰਪ੍ਰਸਤੀ ਕਰਨ ਲਈ ਦੀਪਿੰਦਰ ਸਿੰਘ ਢਿੱਲੋਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ : ਐਨ ਕੇ ਸ਼ਰਮਾ
14-Jun-2020 ਮੁਹਾਲੀ ਸੂਖਮ, ਲਘੂ ਤੇ ਦਰਮਿਆਨੇ ਉਦਯੋਗਾਂ ਨੂੰ ਵਿੱਤੀ ਪੈਕੇਜ ਦਿੱਤਾ ਜਾਵੇ : ਅਕਾਲੀ ਦਲ ਦੇ ਇੰਡਸਟਰੀ ਤੇ ਵਪਾਰ ਵਿੰਗ ਨੇ ਕੀਤੀ ਮੰਗ
15-May-2020 ਮੁਹਾਲੀ ਪੰਜਾਬ 'ਚ ਕਾਂਗਰਸੀ ਲੀਡਰਾਂ ਦੀ ਪੁਸ਼ਤਪਨਾਹੀ ਹੇਠ ਚੱਲ ਰਿਹਾ ਹੈ ਨਕਲੀ ਸ਼ਰਾਬ ਦਾ ਕਾਰੋਬਾਰ : ਐਨ.ਕੇ. ਸ਼ਰਮਾ
29-Apr-2020 ਮੋਹਾਲੀ ਅਕਾਲੀ ਦਲ ਨੇ ਮੁੱਖ ਮੰਤਰੀ ਨੂੰ ਵਿੱਤ ਮੰਤਰੀ ਮਨਪ੍ਰੀਤ ਬਾਦਲ ਅਤੇ ਸਿਹਤ ਮੰਤਰੀ ਬਲਬੀਰ ਸਿੱਧੂ ਨੂੰ ਹਟਾਉਣ ਲਈ ਆਖਿਆ
28-Mar-2018 ਚੰਡੀਗੜ੍ਹ ਅਕਾਲੀ ਦਲ ਵੱਲੋਂ ਮਨਪ੍ਰੀਤ ਦੁਆਰਾ ਬਜਟ ਉੱਤੇ ਜੁਆਬ ਦੇ ਬਹਾਨੇ ਕੀਤੀ ਘਟੀਆ ਫਿਕਰੇਬਾਜ਼ੀ ਦੀ ਨਿਖੇਧੀ