20-Nov-2021 ਸ੍ਰੀ ਕਰਤਾਰਪੁਰ ਸਾਹਿਬ/ਡੇਰਾ ਬਾਬਾ ਨਾਨਕ ਕੈਬਨਿਟ ਮੰਤਰੀ ਅਰੁਣਾ ਚੌਧਰੀ, ਪਰਗਟ ਸਿੰਘ ਤੇ ਸੰਗਤ ਸਿੰਘ ਗਿਲਜੀਆ ਸਣੇ ਪੰਜਾਬ ਦੇ ਜੱਥੇ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਅਕੀਦਤ ਭੇਂਟ