19-Jul-2026 ਚੰਡੀਗੜ੍ਹ ਨਸ਼ੀਲੇ ਪਦਾਰਥਾਂ ਦੇ ਧੰਦੇ ਤੋਂ ਹਾਸਲ ਕੀਤੀ ₹319 ਕਰੋੜ ਦੀ ਸੰਪਤੀ ਜ਼ਬਤ, ‘ਯੁੱਧ ਨਸ਼ਿਆਂ ਵਿਰੁੱਧ’ ਦੇ ਪਹਿਲੇ 500 ਦਿਨਾਂ ਵਿੱਚ 68,850 ਤੋਂ ਵੱਧ ਤਸਕਰ ਗ੍ਰਿਫ਼ਤਾਰ
15-Jul-2026 ਮੰਡੀ ਗੋਬਿੰਦਗੜ੍ਹ/ਫਤਹਿਗੜ੍ਹ ਸਾਹਿਬ ''ਯੁੱਧ ਨਸ਼ਿਆਂ ਵਿਰੁੱਧ'': ਜ਼ਿਲ੍ਹਾ ਪੁਲਿਸ ਵੱਲੋਂ ਮੰਡੀ ਗੋਬਿੰਦਗੜ੍ਹ ਦੀ ਮਾਸਟਰ ਕਲੋਨੀ ਵਿਖੇ ਸਰਚ ਓਪਰੇਸ਼ਨ (ਕਾਸੋ) ਅਧੀਨ ਸੱਕੀ ਨਸ਼ਾ ਤਸਕਰਾਂ ਦੇ ਘਰਾਂ ਦੀ ਲਈ ਤਲਾਸ਼ੀ
09-Jul-2026 ਲਾਲੜੂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਲਾਲੜੂ ਪੁਲਿਸ ਵੱਲੋਂ 31,000 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ
27-Jun-2026 ਲੁਧਿਆਣਾ ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ 'ਸੂਰਮੇ' ਵਜੋਂ ਕੀਤਾ ਸਨਮਾਨਿਤ
26-Jun-2026 ਮਾਨਸਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ : ਨਸ਼ੇ ਦੇ ਖਾਤਮੇ ਲਈ ਕੰਮ ਕਰਨਾ ਹਰ ਨਾਗਰਿਕ ਦਾ ਨੈਤਿਕ ਫਰਜ਼ : ਗੁਰਮੀਤ ਸਿੰਘ ਖੁੱਡੀਆਂ
26-Jun-2026 ਪਟਿਆਲਾ ਨਸ਼ਾਖੋਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ 'ਤੇ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਤੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਿਵੇਕਲੀ ਸ਼ੁਰੂਆਤ
26-Jun-2026 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ : ਨਸ਼ਾ ਤਸਕਰਾਂ 'ਤੇ ਸਖ਼ਤ ਕਾਰਵਾਈ ਦੇ ਨਾਲ ਭਾਈਚਾਰਕ ਸਾਂਝ ਅਤੇ ਪੁਨਰਵਾਸ 'ਤੇ ਵੀ ਬਰਾਬਰ ਜ਼ੋਰ
26-Jun-2026 ਚੰਡੀਗੜ੍ਹ ਪੰਜਾਬ ਨੂੰ ਨਸ਼ਾ ਮੁਕਤ ਅਤੇ ਗੈਂਗਸਟਰ ਮੁਕਤ ਬਣਾਉਣ ਲਈ ਭਗਵੰਤ ਮਾਨ ਸਰਕਾਰ ਦੀ ਫੈਸਲਾਕੁੰਨ ਲੜਾਈ ਜਾਰੀ : ਕੁਲਦੀਪ ਧਾਲੀਵਾਲ
26-Jun-2026 ਸੰਗਰੂਰ ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਤੇਜ਼ ਕਰਨ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ : ਅਮਨ ਅਰੋੜਾ
25-Jun-2026 ਫਾਜ਼ਿਲਕਾ ਫਾਜ਼ਿਲਕਾ ਨੂੰ ਨਸ਼ਾ-ਮੁਕਤ ਬਣਾਉਣ ਲਈ ਹਰ ਵਿਭਾਗ ਨਿਭਾਏ ਸਰਗਰਮ ਭੂਮਿਕਾ: ਗੁਰਮੀਤ ਸਿੰਘ ਖੁੱਡੀਆਂ
25-Jun-2026 ਚੰਡੀਗੜ੍ਹ ਪੰਜਾਬ ਨੇ ਨਸ਼ਾ ਵਿਰੋਧੀ ਸੰਮੇਲਨ 'ਇਕਜੁੱਟ ਪੰਜਾਬ' ਵਿੱਚ ਗੈਰ-ਸਰਕਾਰੀ ਸੰਗਠਨਾਂ ਅਤੇ ਪ੍ਰਭਾਵਸ਼ਾਲੀਆਂ ਨੂੰ ਇੱਕਜੁੱਟ ਕੀਤਾ
25-Jun-2026 ਫ਼ਤਹਿਗੜ੍ਹ ਸਾਹਿਬ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਤੱਕ ਨਸ਼ਿਆ ਵਿਰੁੱਧ ਜੰਗ ਜਾਰੀ ਰਹੇਗੀ : ਹਰਦੀਪ ਸਿੰਘ ਮੁੰਡੀਆਂ
25-Jun-2026 ਸ੍ਰੀ ਮੁਕਤਸਰ ਸਾਹਿਬ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵਲੋਂ ਪੇਂਡੂ ਰੱਖਿਆ ਕਮੇਟੀਆਂ ਨਾਲ ਕੀਤੀ ਗਈ ਮੀਟਿੰਗ
24-Jun-2026 ਅੰਮ੍ਰਿਤਸਰ ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਅਤੇ ਪੁਲਿਸ ਵਿਭਾਗ ਵਿਚਕਾਰ ਅਹਿਮ ਰਿਵਿਊ ਮੀਟਿੰਗ
24-Jun-2026 ਬਰਨਾਲਾ/ਹੰਡਿਆਇਆ ਯੁੱਧ ਨਸ਼ਿਆਂ ਵਿਰੁੱਧ : ਮਾਨ ਸਰਕਾਰ ਦੀ ਨਸ਼ਿਆਂ ਪ੍ਰਤੀ ਜ਼ੀਰੋ ਟਾਲਰੈਂਸ ਨੀਤੀ : ਮੀਤ ਹੇਅਰ
23-Jun-2026 ਚੰਡੀਗੜ੍ਹ ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ 'ਯੁੱਧ ਨਸ਼ਿਆਂ ਵਿਰੁੱਧ' ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ
23-Jun-2026 ਪਟਿਆਲਾ ਨਸ਼ਿਆਂ ਖ਼ਿਲਾਫ਼ ਪਹਿਲੀ ਵਾਰ ਪੂਰਾ ਪ੍ਰਸ਼ਾਸਨ ਅਤੇ ਬਲਾਕ ਲੀਡਰਸ਼ਿਪ ਇੱਕੋ ਛੱਤ ਹੇਠ : ਡਾ. ਬਲਬੀਰ ਸਿੰਘ
23-Jun-2026 ਫ਼ਰੀਦਕੋਟ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਤਹਿਤ ਕੁਲਤਾਰ ਸਿੰਘ ਸੰਧਵਾਂ ਅਤੇ ਹਰਦੀਪ ਸਿੰਘ ਮੁੰਡੀਆਂ ਨੇ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਕੀਤੀ
19-Jun-2026 ਚੰਡੀਗੜ੍ਹ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਨਸ਼ੇ ਤੋਂ ਉੱਭਰ ਰਹੇ ਨੌਜਵਾਨਾਂ ਨੂੰ ਨਵੀਂ ਜ਼ਿੰਦਗੀ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ ਲਾਇਬ੍ਰੇਰੀਆਂ
14-Jun-2026 ਘੁਮਾਣ/ਬਟਾਲਾ ਐਡਵੋਕੇਟ ਅਮਰਪਾਲ ਸਿੰਘ ਅਤੇ ਡਾ. ਅਰਸ਼ਦੀਪ ਸਿੰਘ ਵੱਲੋਂ ਘੁਮਾਣ ਤੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ "ਨਸ਼ਾ ਮੁਕਤੀ" ਈ ਰਿਕਸ਼ਾ ਰਵਾਨਾ
13-Jun-2026 ਚੰਡੀਗੜ੍ਹ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਵਿੱਚ 90,000 ਤੋਂ ਵੱਧ ਨਸ਼ਾ ਪੀੜਤਾਂ ਨੂੰ ਨਸ਼ਾ ਮੁਕਤੀ, ਇਲਾਜ ਅਤੇ ਰਿਕਵਰੀ ਦੀ ਸਹੂਲਤ ਮੁਹੱਈਆ ਕਰਵਾਈ ਗਈ
12-Jun-2026 ਸੰਗਰੂਰ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ
12-Jun-2026 ਜੈਤੋ ᾿ਯੁੱਧ ਨਸ਼ਿਆ ਵਿਰੁੱਧ᾿ ਤਹਿਤ ਨਸ਼ਿਆਂ ਦੇ ਖਾਤਮੇ ਲਈ ਅਮੋਲਕ ਸਿੰਘ ਨੇ ਈ-ਰਿਕਸ਼ਿਆਂ ਨੂੰ ਦਿੱਤੀ ਹਰੀ ਝੰਡੀ
10-Jun-2026 ਦਿੜ੍ਹਬਾ ਯੁੱਧ ਨਸ਼ਿਆਂ ਵਿਰੁੱਧ : ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ : ਹਰਪਾਲ ਸਿੰਘ ਚੀਮਾ
07-Jun-2026 ਅੰਮ੍ਰਿਤਸਰ/ਅਜਨਾਲਾ ਰੰਗਲੇ ਪੰਜਾਬ ਦੀ ਸਿਰਜਨਾ ਲਈ ਯੁੱਧ ਨਸ਼ਿਆ ਵਿਰੁੱਧ ਸੰਗਰਾਮ ਹੁਣ ਲੋਕ ਸਮਰਥਨ ਨਾਲ ਲੋਕ ਲਹਰਿ ਬਣਿਆ : ਕੁਲਦੀਪ ਸਿੰਘ ਧਾਲੀਵਾਲ
07-Jun-2026 ਲਹਿਰਾਗਾਗਾ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ : ਬਰਿੰਦਰ ਕੁਮਾਰ ਗੋਇਲ