21-Jul-2026 ਚੰਡੀਗੜ੍ਹ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ
18-Jul-2026 ਚੰਡੀਗੜ੍ਹ ਪ੍ਰਧਾਨ ਮੰਤਰੀ ਮੋਦੀ ਪੰਜਾਬ ਦੇ ਅਸਲ ਮੁੱਦਿਆਂ ਦਾ ਜਵਾਬ ਦੇਣ ਵਿੱਚ ਨਾਕਾਮ ਰਹੇ, ਸਿਰਫ ਝੂਠੇ ਦੋਸ਼ ਲਾਏ: ਬਲਤੇਜ ਪੰਨੂ
17-Jul-2026 ਚੰਡੀਗੜ੍ਹ ਬਾਦਲ ਦਾ 'ਧਰਮ ਯੁੱਧ ਮੋਰਚਾ' ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਰਫ਼ ਇੱਕ ਸਿਆਸੀ ਡਰਾਮਾ ਹੈ: ਬਲਤੇਜ ਪੰਨੂ
13-Jul-2026 ਪਟਿਆਲਾ ਆਮ ਆਦਮੀ ਪਾਰਟੀ ਦੇ ਵਲੰਟੀਅਰਾ ਨੇ 2027 ਵਿਚ ਸਰਕਾਰ ਬਨਾਉਣ ਦਾ ਬਿਗਲ ਵਜਾਇਆ : ਬਲਤੇਜ ਪਨੂੰ, ਹਰਪਾਲ ਜੁਨੇਜਾ
11-Jul-2026 ਚੰਡੀਗੜ੍ਹ ਕਾਂਗਰਸ ਦਾ ਹਫ਼ਤਾ ਭਰ ਚੱਲਿਆ ਸਿਆਸੀ ਡਰਾਮਾ ਬਿਨਾਂ ਕਿਸੇ ਬਦਲਾਅ ਦੇ ਖ਼ਤਮ, ਅੰਦਰੂਨੀ ਭੰਬਲਭੂਸਾ ਹੋਇਆ ਜਨਤਕ : ਬਲਤੇਜ ਪੰਨੂ
09-Jul-2026 ਚੰਡੀਗੜ੍ਹ ਭਗਵੰਤ ਮਾਨ ਸਰਕਾਰ ਨੇ ਜਸਵੰਤ ਸਿੰਘ ਖਾਲੜਾ ਕਤਲ ਕੇਸ ਦੇ ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਨਾਲ ਸਬੰਧਤ ਕਿਸੇ ਵੀ ਫਾਈਲ 'ਤੇ ਦਸਤਖਤ ਨਹੀਂ ਕੀਤੇ
06-Jul-2026 ਚੰਡੀਗੜ੍ਹ ਸਥਾਨਕ ਚੋਣਾਂ ਵਿਚ ਜਿੱਤ ਮਾਨ ਸਰਕਾਰ ਦੇ ਵਿਕਾਸ ਕਾਰਜਾਂ 'ਤੇ ਜਨਤਾ ਦੀ ਪੱਕੀ ਮੋਹਰ, ਵਿਰੋਧੀਆਂ ਨੂੰ ਫਿਰ ਮਿਲੀ ਕਰਾਰੀ ਹਾਰ: ਬਲਤੇਜ ਪੰਨੂ
06-Jul-2026 ਚੰਡੀਗੜ੍ਹ ਓਟੀਟੀ ਪਲੇਟਫਾਰਮ ਤੋਂ ਫਿਲਮ 'ਸਤਲੁਜ' ਨੂੰ ਹਟਾਉਣਾ ਪੰਜਾਬ ਦੇ ਇਤਿਹਾਸ ਨੂੰ ਮਿਟਾਉਣ ਲਈ ਭਾਜਪਾ ਅਤੇ ਕਾਂਗਰਸ ਦੀ ਸਾਜ਼ਿਸ਼: ਬਲਤੇਜ ਪੰਨੂ
20-Apr-2026 ਚੰਡੀਗੜ੍ਹ ਬੇਅਦਬੀ ਵਿਰੋਧੀ ਕਾਨੂੰਨ 'ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ : ਬਲਤੇਜ ਪੰਨੂ
18-Apr-2026 ਚੰਡੀਗੜ੍ਹ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਲਿਆ ਰਹੀ ਰੰਗ, 80% ਸਫਲਤਾ ਦਰ ਨਾਲ ਜਨਤਾ ਅਤੇ ਪੁਲਿਸ ਦੇ ਤਾਲਮੇਲ ਨੇ ਤੋੜੀ ਤਸਕਰਾਂ ਦੀ ਕਮਰ : ਬਲਤੇਜ ਪੰਨੂ
15-Mar-2026 ਐਸ.ਏ.ਐਸ. ਨਗਰ (ਮੋਹਾਲੀ) ਲਾਈਟ, ਕੈਮਰਾ, ਐਕਸ਼ਨ: ਪੰਜਾਬ ਦੀ ਸਿਲਵਰ ਸਕਰੀਨ ਦੇ ਸੁਪਨੇ ਨਵੀਂ ਫਿਲਮ ਨੀਤੀ ਨਾਲ ਉਡਾਣ ਭਰਨ ਲਈ ਤਿਆਰ
14-Mar-2026 ਪਟਿਆਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 15 ਲੱਖ ਲੋਕਾਂ ਦੇ ਕਾਰਡ ਬਣੇ, ਹਰ ਪਰਿਵਾਰ ਨੂੰ ਮਿਲੇਗਾ ਲਾਭ : ਬਲਤੇਜ ਪੰਨੂ
04-Mar-2026 ਲੁਧਿਆਣਾ ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ
03-Mar-2026 ਚੰਡੀਗੜ੍ਹ ਆਪ' ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ 'ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ
02-Mar-2026 ਚੰਡੀਗੜ੍ਹ ‘ਯੁੱਧ ਨਸ਼ਿਆਂ ਵਿਰੁੱਧ’ ਦਾ ਇੱਕ ਸਾਲ - 36,178 ਐਫਆਈਆਰ, 51,648 ਗ੍ਰਿਫਤਾਰੀਆਂ, ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਹੋਰ ਤੇਜ਼ : ਬਲਤੇਜ ਪੰਨੂ
28-Feb-2026 ਚੰਡੀਗੜ੍ਹ ਕਾਂਗਰਸ ਦੀ ਬਰਨਾਲਾ ਰੈਲੀ 'ਤੇ 'ਆਪ' ਦਾ ਤਿੱਖਾ ਵਾਰ, ਪੰਜਾਬੀ ਲੀਡਰਾਂ ਨੂੰ ਪੋਸਟਰ 'ਚ ਥਾਂ ਨਹੀਂ: ਬਲਤੇਜ ਪੰਨੂ
28-Feb-2026 ਚੰਡੀਗੜ੍ਹ 'ਆਪ' ਪੰਜਾਬ ਦੇ ਆਗੂ ਜੰਤਰ-ਮੰਤਰ ਵਿਖੇ ਅਰਵਿੰਦ ਕੇਜਰੀਵਾਲ ਦੀ ਇਤਿਹਾਸਕ ਰੈਲੀ ਵਿੱਚ ਹੋਣਗੇ ਸ਼ਾਮਲ
27-Feb-2026 ਚੰਡੀਗੜ੍ਹ/ਪਟਿਆਲਾ ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ: ਬਲਤੇਜ ਪੰਨੂ
25-Feb-2026 ਚੰਡੀਗੜ੍ਹ ਚਿੱਟਾ ਅਤੇ ਗੈਂਗਸਟਰਵਾਦ ਅਕਾਲੀ ਦਲ ਦੀ ਹੀ ਦੇਣ, ਸੁਖਬੀਰ ਬਾਦਲ ਦਾ ਬਿਆਨ ਪੰਜਾਬੀਆਂ ਨਾਲ ਕੋਝਾ ਮਜ਼ਾਕ: ਬਲਤੇਜ ਪੰਨੂ
23-Feb-2026 ਚੰਡੀਗੜ੍ਹ ਮਾਨ ਸਰਕਾਰ ਦੀ 'ਮੇਰੀ ਰਸੋਈ' ਯੋਜਨਾ ਪੰਜਾਬ ਵਿੱਚ ਖੁਰਾਕ ਅਤੇ ਪੋਸ਼ਣ ਸੁਰੱਖਿਆ ਨੂੰ ਕਰੇਗੀ ਮਜ਼ਬੂਤ : ਬਲਤੇਜ ਪੰਨੂ
22-Feb-2026 ਪਟਿਆਲਾ ਖ਼ਾਨ ਸਾਬ੍ਹ ਨੇ ਉਸਤਾਦ ਨੁਸਰਤ ਫ਼ਤਿਹ ਅਲੀ ਖ਼ਾਨ ਨੂੰ ਸਮਰਪਿਤ ਕੱਵਾਲੀਆਂ ਤੇ ਸੂਫ਼ੀ ਗਾਇਕੀ ਨਾਲ ਬੰਨ੍ਹਿਆ ਰੰਗ
17-Feb-2026 ਚੰਡੀਗੜ੍ਹ ਭਗਵੰਤ ਮਾਨ ਦੀ ਜੰਗ ਦੇ ਮੈਦਾਨ ਵਿੱਚ ਹਰ ਪਿੰਡ ਦੀ ਵੀਡੀਸੀ ਬਣੀ ਫਰੰਟਲਾਈਨ ਯੋਧਾ: ਬਲਤੇਜ ਸਿੰਘ ਪੰਨੂ
16-Feb-2026 ਚੰਡੀਗੜ੍ਹ 'ਵਿਲੇਜ ਡਿਫੈਂਸ ਕਮੇਟੀਆਂ' ਦੇ ਸਹੁੰ ਚੁੱਕ ਸਮਾਗਮ 'ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ: ਬਲਤੇਜ ਪੰਨੂ
11-Feb-2026 ਚੰਡੀਗੜ੍ਹ ਜਾਖੜ ਰੋਜ਼ਾਨਾ ਪ੍ਰੈੱਸ ਕਾਨਫਰੰਸਾਂ ਕਰਨ ਦੀ ਥਾਂ ਅਮਰੀਕਾ ਨਾਲ ਹੋਇਆ ਸਮਝੌਤਾ ਜਨਤਕ ਕਰਨ: ਬਲਤੇਜ ਪੰਨੂ
09-Feb-2026 ਚੰਡੀਗੜ੍ਹ ਬਿੱਟੂ ਨੇ ਕਾਂਗਰਸ-ਅਕਾਲੀ ਗਠਜੋੜ ਦੀ ਸਿਆਸਤ ਨੂੰ ਕੀਤਾ ਬੇਨਕਾਬ,ਮਾਨ ਨੇ ਸੱਤਾ ਦੇ ਭ੍ਰਿਸ਼ਟ ਗਠਜੋੜ ਨੂੰ ਤੋੜਿਆ: ਬਲਤੇਜ ਪੰਨੂ
08-Feb-2026 ਚੰਡੀਗੜ੍ਹ ਬਾਜਵਾ ਦੀ ਟਿੱਪਣੀ ਪੂਰੇ ਦਲਿਤ ਭਾਈਚਾਰੇ ਦਾ ਅਪਮਾਨ, 24 ਘੰਟਿਆਂ ਵਿੱਚ ਮੁਆਫ਼ੀ ਮੰਗੇ ਕਾਂਗਰਸ, ਨਹੀਂ ਤਾਂ ਹੋਵੇਗਾ ਸਖ਼ਤ ਐਕਸ਼ਨ : ਹਰਪਾਲ ਚੀਮਾ