01-May-2024 ਚੰਡੀਗੜ੍ਹ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ
30-Apr-2024 ਚੰਡੀਗੜ੍ਹ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਇਕ ਹੋਰ ਪਹਿਲਕਦਮੀ- ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’- ਸਿਬਿਨ ਸੀ
18-Apr-2024 ਚੰਡੀਗੜ੍ਹ ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ
12-Apr-2024 ਚੰਡੀਗੜ੍ਹ ਸੋਸ਼ਲ ਮੀਡੀਆ ਉੱਤੇ ਜਾਣਕਾਰੀਆਂ ਸਾਂਝੀਆਂ ਕਰਨ ਵਿੱਚ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਨੂੰ ਰਾਸ਼ਟਰੀ ਪੱਧਰ 'ਤੇ ਦੂਜਾ ਸਥਾਨ: ਸਿਬਿਨ ਸੀ
11-Apr-2024 ਚੰਡੀਗੜ੍ਹ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੀ.ਏ.ਐਮ.ਐਸ. ਦੀ ਸ਼ੁਰੂਆਤ
09-Apr-2024 ਚੰਡੀਗੜ੍ਹ ਆਪ ਨੇ ਚੋਣ ਪ੍ਰਚਾਰ ਦੌਰਾਨ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਉਲੰਘਣਾ ਕਰਨ ਲਈ ਸੁਖਬੀਰ ਬਾਦਲ ਖਿਲਾਫ ਦਰਜ ਕਰਵਾਈ ਸ਼ਿਕਾਇਤ
07-Apr-2024 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਲੋਕ ਸਭਾ ਚੋਣਾਂ 2024- ਪਹਿਲੀ ਵਾਰ ਵੋਟਰ ਬਣੇ ਨੌਜਵਾਨਾਂ ਤੱਕ ਪਹੁੰਚ ਕਰ ਵੋਟ ਪਾਉਣ ਦੀ ਕੀਤੀ ਅਪੀਲ
07-Apr-2024 ਮੋਗਾ ਜ਼ਿਲ੍ਹਾ ਮੋਗਾ ਸਵੀਪ ਟੀਮ ਵੱਲੋਂ ਸ਼ਹਿਰ ਦੇ ਪਾਰਕਾਂ ਵਿੱਚ ਬਜ਼ੁਰਗਾਂ ਅਤੇ ਖਿਡਾਰੀਆਂ ਲਈ ਵੋਟਰ ਜਾਗਰੂਕਤਾ ਮੁਹਿੰਮ ਚਲਾਈ
07-Apr-2024 ਹੁਸ਼ਿਆਰਪੁਰ ਵੋਟਰ ਜਾਗਰੂਕਤਾ ਤੇ ਨਸ਼ਾ ਮੁਕਤ ਪੰਜਾਬ ਮੁਹਿੰਮ ਨੂੰ ਸਮਰਪਿਤ ਸਾਈਕਲੋਥਾਨ ਇਵੈਂਟ ’ਚ ਹੁਸ਼ਿਆਰਪੁਰ ਵਾਸੀਆਂ ਨੇ ਦਿਖਾਇਆ ਜੋਸ਼
06-Apr-2024 ਮੋਗਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਿਆ ਲੋਕਾਂ ਦਾ ਪਿਆਰ, ਵੱਖ-ਵੱਖ ਥਾਵਾਂ 'ਤੇ ਫੁੱਲਾਂ ਦੇ ਹਾਰ ਅਤੇ ਕਈ ਥਾਵਾਂ 'ਤੇ ਹੋਈ ਜੈ ਜੈ ਕਾਰ
06-Apr-2024 ਫਾਜ਼ਿਲਕਾ/ਜਲਾਲਾਬਾਦ ਲੋਕ ਸਭਾ ਚੋਣਾਂ ਲਈ ਸੁਖਾਵਾਂ ਮਾਹੌਲ ਸਿਰਜਣ ਦੇ ਉਦੇਸ਼ ਨਾਲ ਸਰਹੱਦੀ ਪਿੰਡਾਂ ਵਿੱਚ ਪੁਲਿਸ ਅਤੇ ਬੀਐਸਐਫ ਵੱਲੋਂ ਫਲੈਗ ਮਾਰਚ
03-Apr-2024 ਚੰਡੀਗੜ੍ਹ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਲੋਕ ਸਭਾ ਚੋਣਾਂ ਦੌਰਾਨ ਸ਼ਰਾਬ, ਨਕਦੀ ਅਤੇ ਨਸ਼ਿਆਂ ਦੀ ਗੈਰ-ਕਾਨੂੰਨੀ ਤਸਕਰੀ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼
02-Apr-2024 ਚੰਡੀਗੜ੍ਹ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਭਾਰਤੀ ਚੋਣ ਕਮਿਸ਼ਨ ਦੀ ਟੀਮ ਨੂੰ ਦਿਵਾਇਆ ਭਰੋਸਾ; ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਪੰਜਾਬ ਭਰ 'ਚ ਵਧਾਈ ਚੌਕਸੀ
27-Mar-2024 ਲੁਧਿਆਣਾ 1500 ਤੋਂ ਵੱਧ ਵੋਟਰਾਂ ਵਾਲੇ ਪੋਲਿੰਗ ਸਟੇਸ਼ਨਾਂ 'ਤੇ ਵੋਟਰਾਂ ਦੀ ਸਹੂਲਤ ਲਈ ਸਹਾਇਕ ਪੋਲਿੰਗ ਸਟੇਸ਼ਨ ਬਣਾਏ ਜਾਣਗੇ - ਜ਼ਿਲ੍ਹਾ ਚੋਣ ਅਫ਼ਸਰ ਸਾਹਨੀ
24-Mar-2024 ਮੁੱਲਾਂਪੁਰ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਡੀਸੀ ਆਸ਼ਿਕਾ ਜੈਨ ਨੇ ਨੌਜਵਾਨਾਂ ਨੂੰ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ 'ਚ ਰਿਕਾਰਡ ਗਿਣਤੀ 'ਚ ਵੋਟ ਪਾਉਣ ਦੀ ਕੀਤੀ ਅਪੀਲ