08-Feb-2022 ਫਾਜ਼ਿਲਕਾ ਬਲਾਕ ਸੀਤੋ ਗੁਨੋ ਦੇ ਪਿੰਡਾਂ ਵਿੱਚ ਡੋਰ ਟੂ ਡੋਰ ਜਾਰੀ ਕੋਰੋਨਾ ਵੈਕਸੀਨੇਸ਼ਨ ਮੁਹਿੰਮ : ਡਾ ਬਬੀਤਾ
09-Jul-2021 ਚੰਡੀਗੜ੍ਹ ਕੈਪਟਨ ਅਮਰਿੰਦਰ ਸਿੰਘ ਨੇ ਵੀਕੈਂਡ ਤੇ ਰਾਤ ਦਾ ਕਰਫਿਊ ਹਟਾਇਆ, ਸੋਮਵਾਰ ਤੋਂ ਇੰਡੋਰ ’ਚ 100 ਅਤੇ ਆਊਟਡੋਰ ’ਚ 200 ਵਿਅਕਤੀਆਂ ਦੇ ਇਕੱਠ ਦੀ ਆਗਿਆ ਦਿੱਤੀ
30-Jun-2021 ਫਤਹਿਗੜ੍ਹ ਸਾਹਿਬ ਮੇਹਰ ਬਾਬਾ ਚੈਰੀਟੇਬਲ ਟਰੱਸਟ ਵੱਲੋਂ ਜਿਲ੍ਹਾਂ ਪ੍ਰਸ਼ਾਸਨ ਨੂੰ ਸੋਂਪੇ ਗਏ 50 ਓਕਸੀਮੀਟਰ ਅਤੇ 50 ਡੀਜੀਟਲ ਇੰਨਫਰਾਰੈਡ ਥਰਮਾਮੀਟਰ
16-Jun-2021 ਐਸ.ਏ.ਐਸ ਨਗਰ ਜਿਲ੍ਹਾ ਰੈਡ ਕਰਾਸ ਸੁਸਾਇਟੀ ਨੇ ਸਿਵਲ ਹਸਪਤਾਲ ਫੇਜ਼ 6 ’ਚ 45 ਐਲ.ਪੀ.ਐਮ ਦੀ ਸਮਰੱਥਾ ਵਾਲੇ 2 ਮੈਡੀਕਲ ਆਕਸੀਜਨ ਸਪਲਾਈ ਸਿਸਟਮ ਕੀਤੇ ਸਥਾਪਤ
12-Jun-2021 ਲੁਧਿਆਣਾ ਹੁਣ ਵੈਕਸੀਨ ਦੀ ਕੋਈ ਘਾਟ ਨਹੀਂ, ਵੱਧ ਤੋਂ ਵੱਧ ਲੋਕਾਂ ਨੂੰ ਆਪਣਾ ਟੀਕਾਕਰਨ ਕਰਵਾਉਣਾ ਚਾਹੀਦਾ ਹੈ : ਸੁਖਵਿੰਦਰ ਸਿੰਘ ਬਿੰਦਰਾ
12-Jun-2021 ਲੁਧਿਆਣਾ ਭੀਖੀ ਪਿੰਡ ਜ਼ਿਲ੍ਹਾ ਲੁਧਿਆਣਾ ਦਾ ਪਹਿਲਾ ਪਿੰਡ ਬਣਿਆ, ਜਿੱਥੇ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦਾ ਕੀਤਾ ਗਿਆ 100 ਫੀਸਦ ਟੀਕਾਕਰਨ
07-Jun-2021 ਚੰਡੀਗੜ੍ਹ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਬੰਦਿਸ਼ਾਂ 15 ਜੂਨ ਤੱਕ ਵਧਾਈਆਂ ਪਰ ਭਲਕੇ ਤੋਂ ਦਰਜਾਵਾਰ ਛੋਟਾਂ ਦੇ ਦਿੱਤੇ ਆਦੇਸ਼
07-Jun-2021 ਚੰਡੀਗੜ੍ਹ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਅਤੇ ਬਜ਼ੁਰਗਾਂ ਦੀ ਦੇਖਭਾਲ ਕਰਨ ਵਾਲੇ ਵਿਅਕਤੀਆਂ ਲਈ ਤਰਜੀਹੀ ਟੀਕਾਕਰਨ ਦੇ ਆਦੇਸ਼
07-Jun-2021 ਚੰਡੀਗੜ੍ਹ ਪੰਜਾਬ ਨੇ ਤੀਜੀ ਲਹਿਰ ਲਈ ਤਿਆਰੀ ਖਿੱਚੀ, ਮੁੱਖ ਮੰਤਰੀ ਵੱਲੋਂ ਬੱਚਿਆਂ ਦੇ ਇਲਾਜ ਲਈ ਕਾਰਜ ਵਿਧੀ ਤਿਆਰ ਕਰਨ ਵਾਸਤੇ ਮਾਹਿਰਾਂ ਦੇ ਗਰੁੱਪ ਦਾ ਐਲਾਨ
03-Jun-2021 ਲੁਧਿਆਣਾ ਡਿਪਟੀ ਕਮਿਸ਼ਨਰ ਨੇ ਆਈ.ਐਮ.ਸੀ. ਵੱਲੋਂ ਕੋਵਿਡ ਮਰੀਜ਼ਾਂ ਲਈ ਦਿੱਤੇ ਆਕਸੀਜਨ ਕੰਸਨਟਰੇਟਰ ਤੇ ਆਕਸੀਮੀਟਰ ਰੈਡ ਕਰਾਸ ਨੂੰ ਸੌਪੇ
02-Jun-2021 ਚੰਡੀਗੜ੍ਹ ਬਲਬੀਰ ਸਿੰਘ ਸਿੱਧੂ ਵੱਲੋਂ ਸਿਵਲ ਸਰਜਨਾਂ ਨੂੰ ਪ੍ਰਾਈਵੇਟ ਹਸਪਤਾਲਾਂ ਦੇ ਬਾਹਰ ਕੋਵਿਡ-19 ਸਬੰਧੀ ਖ਼ਰਚਿਆਂ ਬਾਰੇ ਬੋਰਡ ਲਗਾਉਣ ਦੇ ਨਿਰਦੇਸ਼
31-May-2021 ਐਸ.ਏ.ਐਸ.ਨਗਰ ਪੰਜਾਬ ਸਰਕਾਰ ਵੱਲੋਂ ਟ੍ਰੀਬੋ ਹੋਟਲ ਦੀ ਭਾਈਵਾਲੀ ਨਾਲ ਮੋਬਾਈਲ ਕੋਵਿਡ ਕੇਅਰ ਯੂਨਿਟ ਸਥਾਪਤ : ਬਲਬੀਰ ਸਿੰਘ ਸਿੱਧੂ