15-Jul-2015 ਐਸ.ਏ.ਐਸ.ਨਗਰ ਮੋਹਾਲੀ ਵਿਖੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਜਾਣ ਵਾਲੀ ਰੈਲੀ ਪੰਜਾਬ ਦੀਆਂ ਹੁਣ ਤੱਕ ਦੀਆਂ ਸਾਰੀਆਂ ਰੈਲੀਆਂ ਨਾਲੋਂ ਵੱਡੀ ਰੈਲੀ ਹੋਵੇਗੀ : ਸਿੱਧੂ