04-Sep-2023 ਫਾਜ਼ਿਲਕਾ ਫਾਜਿਲਕਾ ਜ਼ਿਲੇ ਦੀ ਸਮੁੱਚੀ ਲੀਡਰਸ਼ਿਪ ਅਤੇ ਕਲੈਰੀਕਲ ਕਾਮਿਆਂ ਵੱਲੋਂ ਮੁਲਾਜ਼ਮ ਵਿਰੋਧੀ "ਐਸਮਾਂ" ਐਕਟ ਦੀ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ