13-Apr-2023 ਲੁਧਿਆਣਾ ਨੈਸ਼ਨਲ ਯੁਵਾ ਸੰਮੇਲਨ ਵਿੱਚ ਮੁੱਖ ਮਹਿਮਾਨ ਸੁਖਵਿੰਦਰ ਬਿੰਦਰਾ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ
10-Apr-2023 ਦਿੱਲੀ/ਲੁਧਿਆਣਾ ਸੁਖਵਿੰਦਰ ਬਿੰਦਰਾ ਨੇ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਮਨਸੁਖ ਮਾਂਡਵੀਆ ਨਾਲ ਮਹੱਤਵਪੂਰਨ ਮੁਲਾਕਾਤ ਕੀਤੀ
23-Mar-2023 ਲੁਧਿਆਣਾ ਓਲੀਵਰ ਕਿਡਜ਼ ਪਲੇਵੇਅ ਸਕੂਲ ਦੇ 13ਵੇਂ ਸਾਲਾਨਾ ਸਮਾਗਮ ਵਿੱਚ ਮੁੱਖ ਮਹਿਮਾਨ ਸੁਖਵਿੰਦਰ ਸਿੰਘ ਬਿੰਦਰਾ ਦਾ ਫੁੱਲਾਂ ਨਾਲ ਸੁਆਗਤ
07-Feb-2023 ਲੁਧਿਆਣਾ ਲੁਧਿਆਣਾ ਦੇ ਹਯਾਤ ਹੋਟਲ ਵਿੱਚ ਸੁਖਵਿੰਦਰ ਬਿੰਦਰਾ ਵਲੋਂ ਰੈਡੀਮੇਡ ਗਾਰਮੈਂਟਸ ਟ੍ਰੇਡ ਫੇਯਰ ਦਾ ਰਸਮੀ ਉਦਘਾਟਨ
12-Jan-2023 ਲੁਧਿਆਣਾ ਨੈਸ਼ਨਲ ਯੂਥ ਡੇ ਮੌਕੇ ਸੁਖਵਿੰਦਰ ਬਿੰਦਰਾ ਨੇ ਨੌਜਵਾਨਾਂ ਨੂੰ ਖੇਡਾਂ ਵਿੱਚ ਅੱਗੇ ਵੱਧਣ ਲਈ ਪ੍ਰੇਰਨਾ ਦਿੱਤੀ
16-Dec-2022 ਲੁਧਿਆਣਾ ਸੁਖਵਿੰਦਰ ਬਿੰਦਰਾ ਨੇ ਮੁੱਖ ਮਹਿਮਾਨ ਵਜੋਂ ਲੋਧੀ ਕਲੱਬ ਸਪੋਰਟਸ ਕਾਰਨੀਵਲ 2022 "ਰਨ ਫਾਰ ਹੈਲਥ" ਮੈਰਾਥਨ ਵਿੱਚ ਸ਼ਿਰਕਤ ਕੀਤੀ
03-Dec-2022 ਲੁਧਿਆਣਾ ਰਾਣਾ ਗੁਰਮੀਤ ਸੋਢੀ ਨੂੰ ਬੀਜੇਪੀ ਦੀ ਰਾਸ਼ਟਰੀ ਕਮੇਟੀ ਦਾ ਮੈਂਬਰ ਨਿਯੁਕਤ ਕਰਨ ਤੇ ਹਾਈਕਮਾਨ ਦਾ ਧੰਨਵਾਦ : ਸੁਖਵਿੰਦਰ ਸਿੰਘ ਬਿੰਦਰਾ
29-Nov-2022 ਲੁਧਿਆਣਾ ਨੌਜਵਾਨਾਂ ਦੇ ਵਿਕਾਸ ਲਈ ਅਜਿਹੇ ਮੁਕਾਬਲਿਆਂ ਦਾ ਆਯੋਜਨ ਕਰਨਾ ਬਹੁਤ ਚੰਗੀ ਉਪਰਾਲਾ: ਸੁਖਵਿੰਦਰ ਸਿੰਘ ਬਿੰਦਰਾ
26-Aug-2022 ਦਿੱਲੀ/ਲੁਧਿਆਣਾ Sukhwinder Singh Bindra ਨੇ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, Mansukh Mandaviya ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ
08-Aug-2022 ਨਵੀਂ ਦਿੱਲੀ/ਲੁਧਿਆਣਾ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਯੁਵਾ ਮਾਮਲੇ ਅਤੇ ਖੇਡ ਮੰਤਰੀ ਮਾਨਯੋਗ ਅਨੁਰਾਗ ਠਾਕੁਰ ਨਾਲ ਕੀਤੀ ਪ੍ਰਗਤੀਸ਼ੀਲ ਮੀਟਿੰਗ
06-Jan-2022 ਲੁਧਿਆਣਾ ਚੇਅਰਮੈਨ ਸੁਖਵਿੰਦਰ ਬਿੰਦਰਾ ਨੇ ਸਮਾਜ ਦੀ ਭਲਾਈ ਲਈ ਕੰਮ ਕਰਨ ਵਾਲੇ ਪ੍ਰੇਰਨਾਦਾਇਕ ਨੌਜਵਾਨਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਕੀਤਾ ਸਨਮਾਨਿਤ
04-Jan-2022 ਚੰਡੀਗੜ੍ਹ ਪੰਜਾਬ ਯੂਥ ਵਿਕਾਸ ਬੋਰਡ ਵੱਲੋਂ ਪੰਜਾਬ ਭਰ ਵਿੱਚ ਰੋਜ਼ਗਾਰ ਮੇਲੇ ਲਵਾ ਕੇ ਨੌਜਵਾਨਾਂ ਨੂੰ ਰੋਜ਼ਗਾਰ ਦਿਵਾਉਣ ਦੀ ਪਹਿਲਕਦਮੀ : ਸੁਖਵਿੰਦਰ ਸਿੰਘ ਬਿੰਦਰਾ
28-Dec-2021 ਲੁਧਿਆਣਾ ਪੀ.ਵਾਈ.ਡੀ.ਬੀ. ਦੇ ਚੇਅਰਮੈਨ ਵੱਲੋਂ ਦਸ਼ਮੇਸ਼ ਪਬਲਿਕ ਸੀਨੀਅਰ ਸਕੈੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਵੰਡੀਆਂ 20 ਖੇਡ ਕਿੱਟਾਂ
07-Dec-2021 ਖੰਨਾ/ਲੁਧਿਆਣਾ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਆਯੋਜਿਤ ਰੋਜ਼ਗਾਰ ਮੇਲੇ 'ਚ 63 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ
03-Dec-2021 ਲੁਧਿਆਣਾ ਪੀ.ਵਾਈ.ਡੀ.ਬੀ. ਦੇ ਚੇਅਰਮੈਨ ਵੱਲੋਂ ਪੰਜਾਬੀ ਨੌਜਵਾਨਾਂ ਵਿੱਚ ਖੇਡ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਭਾਰਤੀ ਕਬੱਡੀ ਟੀਮ ਦਾ ਕੀਤਾ ਸਨਮਾਨ
02-Dec-2021 ਲੁਧਿਆਣਾ ਪੀ.ਵਾਈ.ਡੀ.ਬੀ. ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਆਰੀਆ ਕਾਲਜ਼ ਦੇ ਵਿਦਿਆਰਥੀਆਂ ਨੂੰ ਵੰਡੀਆਂ ਖੇਡ ਕਿੱਟਾਂ
23-Nov-2021 ਲੁਧਿਆਣਾ ਪੀ.ਵਾਈ.ਡੀ.ਬੀ. ਦੇ ਚੇਅਰਮੈਨ ਵੱਲੋਂ ਸਰਕਾਰੀ ਇੰਸਟੀਚਿਊਟ ਆਫ ਟੈਕਸਟਾਈਲ ਕੈਮਿਸਟਰੀ ਤੇ ਨਿਟਿੰਗ ਤਕਨਾਲੌਜੀ ਦੇ ਵਿਦਿਆਰਥੀਆਂ ਨੂੰ ਵੰਡੀਆਂ 10 ਖੇਡ ਕਿੱਟਾਂ
16-Nov-2021 ਲੁਧਿਆਣਾ ਪੀ.ਵਾਈ.ਡੀ.ਬੀ. ਦੇ ਚੇਅਰਮੈਨ ਵੱਲੋਂ ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ 30 ਖੇਡ ਕਿੱਟਾਂ ਵੰਡੀਆਂ
15-Nov-2021 ਲੁਧਿਆਣਾ ਪੀ.ਵਾਈ.ਡੀ.ਬੀ. ਦੇ ਚੇਅਰਮੈਨ ਨੇ ਅੱਜ ਗੁਰੂ ਨਾਨਕ ਖਾਲਸਾ ਕਾਲਜ (ਲੜਕੀਆਂ) ਦੀਆਂ ਵਿਦਿਆਰਥਣਾਂ ਨਾਲ ਕੀਤੀ ਗੱਲਬਾਤ