13-Jun-2022 ਚੰਡੀਗੜ੍ਹ ਭਗਵੰਤ ਮਾਨ ਨੇ ਝੋਨੇ ਦੇ ਚਾਲੂ ਸੀਜ਼ਨ ਦੌਰਾਨ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਪੀ.ਐਸ.ਪੀ.ਸੀ.ਐਲ. ਨੂੰ ਦਿੱਤੇ ਨਿਰਦੇਸ਼