03-Mar-2023 ਜ਼ੀ ਸਟੂਡੀਓਜ਼ ਅਤੇ ਪੰਕਜ ਬੱਤਰਾ ਫਿਲਮਜ਼ ਦੀ 'ਮਿੱਤਰਾਂ ਦਾ ਨਾਂ ਚੱਲਦਾ' ਫਿਲਮ ਦਾ ਰੂਹਾਨੀ ਗੀਤ 'ਚੰਬਾ' ਰਿਲੀਜ਼ ਹੋ ਗਿਆ ਹੈ!
17-Feb-2023 ਰਿਕਾਰਡ ਤੋੜਨ ਵਾਲੇ ਟ੍ਰੈਕ 'ਮੈਂ ਤੈਨੂੰ ਸਮਝਾਵਾਂ ਕੀ' ਤੋਂ ਬਾਅਦ, ਪੰਕਜ ਬੱਤਰਾ ਅਤੇ ਰਾਹਤ ਫਤਿਹ ਅਲੀ ਖਾਨ ਜ਼ੀ ਸਟੂਡੀਓਜ਼ ਦੀ ਫਿਲਮ "ਮਿੱਤਰਾਂ ਦਾ ਨਾਂ ਚੱਲਦਾ" ਦੇ ਇੱਕ ਹੋਰ ਰੋਮਾਂਟਿਕ ਗੀਤ 'ਢੋਲਾ' ਲਈ ਇੱਕਠੇ ਹੋਏ ਹਨ।
09-Feb-2023 ਜ਼ੀ ਸਟੂਡੀਓਜ਼ 2023 ਦੀ ਸਭ ਤੋਂ ਵਿਲੱਖਣ ਫਿਲਮ ਨਾਲ ਪੰਜਾਬੀ ਫਿਲਮ ਇੰਡਸਟਰੀ 'ਚ ਤੂਫਾਨ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹੈ, ਪੰਕਜ ਬੱਤਰਾ ਫਿਲਮਜ਼ ਦੇ ਸਹਿਯੋਗ ਨਾਲ 'ਮਿੱਤਰਾਂ ਦਾ ਨਾਂ ਚੱਲਦਾ' ਫਿਲਮ ਦਾ ਟ੍ਰੇਲਰ ਲਾਂਚ ਕੀਤਾ ਗਿਆ ਹੈ।
21-Jan-2023 ਜ਼ੀ ਸਟੂਡੀਓਜ਼ ਨੇ ਪੰਕਜ ਬੱਤਰਾ ਫਿਲਮਜ਼ ਦੇ ਸਹਿਯੋਗ ਨਾਲ ਗਿੱਪੀ ਗਰੇਵਾਲ ਨੂੰ ਪੇਸ਼ ਕਰਦੇ ਹੋਏ ਆਪਣੀ ਆਉਣ ਵਾਲੀ ਫਿਲਮ ''ਮਿੱਤਰਾਂ ਦਾ ਨਾਂ ਚੱਲਦਾ'' ਦਾ ਪੋਸਟਰ ਜਾਰੀ ਕਰ ਦਿੱਤਾ ਹੈ।