06-Nov-2023 ਮਾਨਸਾ ਪਿੰਡ ਕਾਹਨੇਵਾਲਾ ਦੇ ਕਿਸਾਨ ਰਾਕੇਸ਼ ਵੱਲੋਂ 80 ਕਿੱਲਿਆਂ ’ਚੋਂ ਪਰਾਲੀ ਦੀ ਤੂੜੀ ਬਣਾ ਕੇ ਵੇਚਣ ਦਾ ਉਪਰਾਲਾ ਸ਼ਲਾਘਾਯੋਗ- ਡਿਪਟੀ ਕਮਿਸ਼ਨਰ ਪਰਮਵੀਰ ਸਿੰਘ
29-Oct-2023 ਮਾਨਸਾ ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ ਤਹਿਤ ਜੱਦੀ-ਪੁਸ਼ਤੀ ਹੱਥੀ ਕੰਮ ਕਰਨ ਵਾਲੇ ਕਾਰੀਗਰ ਅਤੇ ਸ਼ਿਲਪਕਾਰਾਂ ਦੀ ਕਾਰਜ-ਕੁਸ਼ਲਤਾ ਨੂੰ ਕੀਤਾ ਜਾਵੇਗਾ ਉਤਸ਼ਾਹਿਤ- ਡੀ.ਸੀ. ਪਰਮਵੀਰ ਸਿੰਘ
26-Oct-2023 ਮਾਨਸਾ ਪ੍ਰਾਪਰਟੀ ਦੀ ਐਨ.ਓ.ਸੀ. ਲੈਣ ਵਿਚ ਬੇਲੋੜੀ ਦੇਰੀ ਨੂੰ ਰੋਕਣ ਲਈ ਮੁਕੰਮਲ ਦਸਤਾਵੇਜ਼ ਈ ਸੇਵਾ ਪੋਰਟਲ ਰਾਹੀਂ ਅਪਲਾਈ ਕਰਨ ਜ਼ਿਲ੍ਹਾ ਵਾਸੀ- ਡੀ.ਸੀ. ਪਰਮਵੀਰ ਸਿੰਘ
12-Oct-2023 ਮਾਨਸਾ ਪੰਜਾਬ ਸਰਕਾਰ ਵੱਲੋਂ ਏਸ਼ੀਅਨ ਖੇਡਾਂ ਦੀ ਤਿਆਰੀ ਲਈ ਪ੍ਰਤੀ ਖਿਡਾਰੀ 8 ਲੱਖ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ-ਗੁਰਪ੍ਰੀਤ ਸਿੰਘ ਬਣਾਂਵਾਲੀ
05-Oct-2023 ਮਾਨਸਾ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਵੱਲੋਂ ਏਸ਼ੀਆਈ ਖੇਡਾਂ ਦੇ ਰੋਇੰਗ ਮੁਕਾਬਲੇ ਵਿਚ ਕਾਂਸੀ ਦਾ ਤਮਗਾ ਜਿੱਤਣ ਵਾਲੇ ਸਤਨਾਮ ਸਿੰਘ ਦੇ ਪਰਿਵਾਰ ਦਾ ਸਨਮਾਨ
05-Oct-2023 ਮਾਨਸਾ ਕਿਸਾਨੀ ਦੇ ਨਾਲ ਨਾਲ ਸਹਾਇਕ ਧੰਦੇ ਅਪਣਾ ਕੇ ਆਪਣੀ ਆਮਦਨ ਵਿਚ ਵਾਧਾ ਕਰਨ ਕਿਸਾਨ-ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ
04-Oct-2023 ਮਾਨਸਾ ਜ਼ਿਲ੍ਹੇ ਅੰਦਰ ਪ੍ਰਦੂਸ਼ਣ ਰਹਿਤ ਮਾਹੌਲ ਸਿਰਜਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਕਰਨ ਕਿਸਾਨ- ਡਿਪਟੀ ਕਮਿਸ਼ਨਰ ਪਰਮਵੀਰ ਸਿੰਘ
20-Sep-2023 ਮਾਨਸਾ ਸਮੂਹ ਪਿੰਡਾਂ ਦੀਆਂ ਪੰਚਾਇਤਾਂ ਨੂੰ ਪਿੰਡ ਪੱਧਰ ’ਤੇ ਗਊਸ਼ਾਲਾਵਾਂ ਬਣਾਉਣ ਅਤੇ ਸਰਕਾਰੀ ਗਊਸ਼ਾਲਾ ਖੋਖਰ ਕਲਾਂ ਵਿਖੇ ਗਊਧੰਨ ਲਈ ਸਹਿਯੋਗ ਕਰਨ ਦੀ ਅਪੀਲ
08-Sep-2023 ਮਾਨਸਾ ਕੇਂਦਰ ਪ੍ਰਯੋਜਿਤ ਸਕੀਮਾਂ ਦੇ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਸਮਾਂਬੱਧ ਭੇਜੇ ਜਾਣ- ਹਰਸਿਮਰਤ ਕੌਰ ਬਾਦਲ
05-Sep-2023 ਮਾਨਸਾ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਕੂੜਾ ਪ੍ਰਬੰਧਨ ਲਈ ਲਗਾਈਆਂ 5 ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ
05-Sep-2023 ਮਾਨਸਾ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
01-Sep-2023 ਮਾਨਸਾ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਵੱਲੋਂ ਜਾਰੀ ‘ਮੇਰਾ ਬਿੱਲ’ ਐਪ ਦੀ ਕੀਤੀ ਸ਼ੁਰੂਆਤ
01-Sep-2023 ਮਾਨਸਾ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ ਸਮੇਤ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ 15 ਨਵੀਆਂ ਗੱਡੀਆਂ ਸੌਂਪੀਆਂ
29-Aug-2023 ਮਾਨਸਾ ਵਿਸ਼ਵ ਖੇਡ ਦਿਵਸ ਮੌਕੇ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਈਕੋ ਵਹੀਲਰ ਸਾਈਕਲ ਗਰੁੱਪ ਨਾਲ 30 ਕਿਲੋਮੀਟਰ ਸਾਈਕਲ ਰਾਈਡ ਲਗਾਈ
28-Aug-2023 ਮਾਨਸਾ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਖੇਤੀ ਮਸ਼ੀਨਰੀ ਦੀ ਵਿਊਂਤਬੰਦੀ ਨਾਲ ਹੋਵੇ ਵਰਤੋਂ-ਡਿਪਟੀ ਕਮਿਸ਼ਨਰ ਪਰਮਵੀਰ ਸਿੰਘ
25-Aug-2023 ਮਾਨਸਾ ਝੋਨੇ ਦੀ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਵਿਚ ਕਿਸਾਨਾਂ ਦਾ ਸਹਿਯੋਗ ਕਰਨ ਕੰਬਾਇਨ ਮਾਲਕ-ਡਿਪਟੀ ਕਮਿਸ਼ਨਰ ਪਰਮਵੀਰ ਸਿੰਘ
19-Aug-2023 ਮਾਨਸਾ ਪੰਜਾਬ ਸਰਕਾਰ ਦੀ ਉਦਯੋਗਿਕ ਪਾਲਿਸੀ ਤਹਿਤ ਸੂਬੇ ’ਚ ਨਵੇਂ ਉਦਯੋਗਿਕ ਯੂਨਿਟ ਸਥਾਪਤ ਕਰਨ ਸਮੇਂ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਵੇਗੀ- ਡੀ.ਸੀ.ਪਰਮਵੀਰ ਸਿੰਘ
19-Aug-2023 ਮਾਨਸਾ ਮੋਬਾਇਲ ਅਤੇ ਵੈੱਬ ਐਪਲੀਕੇਸ਼ਨਾਂ ਦੇ ਨਿਰਮਾਣ ਵਿਚ ਸਹਾਈ ਹੋਵੇਗਾ ਆਈ ਮੈਕ ਸਰਵਰ- ਡਿਪਟੀ ਕਮਿਸ਼ਨਰ ਪਰਮਵੀਰ ਸਿੰਘ
18-Aug-2023 ਮਾਨਸਾ ਬੱਚਿਆਂ ਅਤੇ ਗਰਭਵਤੀ ਮਾਵਾਂ ਦਾ 100 ਫ਼ੀਸਦੀ ਟੀਕਾਕਰਨ ਯਕੀਨੀ ਬਣਾਇਆ ਜਾਵੇ- ਡਿਪਟੀ ਕਮਿਸ਼ਨਰ ਪਰਮਵੀਰ ਸਿੰਘ