30-May-2026 ਚੰਡੀਗੜ੍ਹ ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ