06-Jan-2022 ਜਲੰਧਰ ਰਾਇਜਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ ਨੂੰ ਖੇਡ ਮੰਤਰੀ ਪਰਗਟ ਸਿੰਘ ਦੀ ਨਵੇਂ ਸਾਲ ਦੀ ਸੌਗਾਤ, 23 ਲੱਖ ਦੀ ਗ੍ਰਾਂਟ ਮਨਜ਼ੂਰ
07-Jan-2022 ਚੰਡੀਗੜ੍ਹ ਡਾ. ਨਵਜੋਤ ਦਹੀਆ ਨੇ ਮੁੱਖ ਮੰਤਰੀ ਚੰਨੀ ਦੀ ਮੌਜੂਦਗੀ ਵਿੱਚ ਜਨਰਲ ਵਰਗ ਲਈ ਗਠਿਤ ਸੂਬਾਈ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ
31-Dec-2021 ਬੱਲਾਂ (ਜਲੰਧਰ) ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬੱਲਾਂ ਵਿਖੇ 50 ਕਰੋੜ ਰੁਪਏ ਦੀ ਲਾਗਤ ਨਾਲ ਅਤਿ-ਆਧੁਨਿਕ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਸਥਾਪਤ ਕਰਨ ਦਾ ਐਲਾਨ
30-Dec-2021 ਵਲਟੋਹਾ, ਸਾਹਬਾਜ਼ਪੁਰ (ਤਰਨ ਤਾਰਨ) ਸਿੱਖਿਆ ਮੰਤਰੀ ਪੰਜਾਬ ਪਰਗਟ ਸਿੰਘ ਵੱਲੋਂ ਵਲਟੋਹਾ ਅਤੇ ਸਾਹਬਾਜ਼ਪੁਰ ਵਿਖੇ ਦੋ ਡਿਗਰੀ ਕਾਲਜਾਂ ਦੀ ਸ਼ੁਰੂਆਤ
30-Dec-2021 ਤਰਨ ਤਾਰਨ ਪੰਜਾਬ ਦੀ ਵਿਰਾਸਤ ਨੂੰ ਬਚਾਉਣ ਲਈ ਨਰੋਈ ਸਿਹਤ ਅਤੇ ਨਰੋਈ ਸੋਚ ‘ਤੇ ਪਹਿਰਾ ਦੇਣਾ ਬਹੁਤ ਜ਼ਰੂਰੀ-ਕੈਬਨਿਟ ਮੰਤਰੀ ਪੰਜਾਬ ਪਰਗਟ ਸਿੰਘ
24-Dec-2021 ਬੁੰਡਾਲਾ (ਜਲੰਧਰ) ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਦੇ ਪਿੰਡ ਬੁੰਡਾਲਾ ਵਿਖੇ ਨਰਸਿੰਗ ਕਾਲਜ ਬਣਾਉਣ ਦਾ ਐਲਾਨ
23-Dec-2021 ਚੰਡੀਗੜ੍ਹ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਸਿੱਖਿਆ ਵਿਭਾਗ ਨੇ ਕਰਵਾਇਆ ਵੈਬੀਨਾਰ ‘ਜੀਵਤ ਕਈ ਹਜ਼ਾਰ’
17-Dec-2021 ਜਲੰਧਰ ਪਰਗਟ ਸਿੰਘ, ਸੰਤੋਖ ਚੌਧਰੀ ਅਤੇ ਸੁਸ਼ੀਲ ਰਿੰਕੂ ਵੱਲੋਂ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਸਰਕਾਰੀ ਕਾਲਜ ਬੂਟਾ ਮੰਡੀ ਲੋਕਾਂ ਨੂੰ ਸਮਰਪਿਤ
16-Dec-2021 ਚੰਡੀਗੜ੍ਹ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਸਿੰਘ ਨੇ 22 ਸਹਾਇਕ ਪ੍ਰੋਫੈਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ
10-Dec-2021 ਜਲੰਧਰ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਲਿਆਉਣ ਲਈ ਜ਼ਿਲ੍ਹਾ ਪੱਧਰੀ ਮਾਹਰ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ : ਪਰਗਟ ਸਿੰਘ
09-Dec-2021 ਚੰਡੀਗੜ੍ਹ ਪੰਜਾਬ ਸਰਕਾਰ ਨੇ ਕਾਮਰਸ ਵਿਦਿਆਰਥੀਆਂ ਨੂੰ ਕਰੀਅਰ ਕਾਉਂਸਲਿੰਗ ਅਤੇ ਉਚੇਰੀ ਸਿੱਖਿਆ ਮੁਹੱਈਆ ਕਰਵਾਉਣਾ ਲਈ ਕੀਤੀ ਪਹਿਲਕਦਮੀ
05-Dec-2021 ਜਲੰਧਰ ਸੂਬੇ 'ਚ ਖੇਡਾਂ ਨੂੰ ਵੱਡੇ ਪੱਧਰ 'ਤੇ ਪ੍ਰਫੁੱਲਤ ਕਰਨ ਲਈ ਮਾਹਰਾਂ ਦੇ ਪੈਨਲ ਦਾ ਗਠਨ ਜਲਦ : ਪਰਗਟ ਸਿੰਘ
05-Dec-2021 ਜਲੰਧਰ ਪਰਗਟ ਸਿੰਘ ਨੇ ਐਨ.ਸੀ.ਸੀ. ਕੈਡਿਟਾਂ ਨੂੰ ਸਮਾਜਿਕ ਬੁਰਾਈਆਂ ਖਿਲਾਫ਼ ਲੜਾਈ 'ਚ ਸਰਗਰਮ ਭੂਮਿਕਾ ਨਿਭਾਉਣ ਦਾ ਦਿੱਤਾ ਸੱਦਾ
01-Dec-2021 ਪਟਿਆਲਾ ਪੰਜਾਬ ਸਰਕਾਰ ਵੱਲੋਂ ਯੂਨੀਵਰਸਿਟੀ ਲਈ ਤਿਆਰ ਕਰਵਾਇਆ ਜਾਵੇਗਾ ਐਸਟਰੋਟਰਫ਼ ਹਾਕੀ ਖੇਡ ਮੈਦਾਨ : ਪਰਗਟ ਸਿੰਘ
02-Dec-2021 ਚੰਡੀਗੜ੍ਹ ਉਚੇਰੀ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਸਰਕਾਰੀ ਕਾਲਜਾਂ ਲਈ ਨਵੇਂ ਭਰਤੀ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਨਿਯੁਕਤੀ ਪੱਤਰ ਸੌਂਪੇ
01-Dec-2021 ਚੰਡੀਗੜ੍ਹ ਪਰਗਟ ਸਿੰਘ ਦਾ ਮਨੀਸ਼ ਸਿਸੋਦੀਆ ਨੂੰ ਜਵਾਬ, ‘‘ਦਿੱਲੀ ਦਾ ਸਿੱਖਿਆ ਮਾਡਲ ਸਿਰਫ ਪਾਣੀ ਦਾ ਬੁਲਬੁਲਾ’’
30-Nov-2021 ਚੰਡੀਗੜ੍ਹ ਪਰਗਟ ਸਿੰਘ ਵੱਲੋਂ ਅਧਿਕਾਰੀਆਂ ਨੂੰ ਤਰਸ ਦੇ ਆਧਾਰ 'ਤੇ ਨੌਕਰੀਆਂ ਦੇਣ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼
29-Nov-2021 ਚੰਡੀਗੜ ਫਰਜੀ ਆਗੂ ਅਤੇ ਫਰਜੀ ਅੰਕੜੇ- ਪਰਗਟ ਸਿੰਘ ਵੱਲੋਂ ਗਲਤ ਅੰਕੜੇ ਪੇਸ ਕਰਨ ਲਈ ਮਨੀਸ਼ ਸਿਸੋਦੀਆ ਦੀ ਨਿੰਦਾ