12-Sep-2024 ਖਮਾਣੋਂ/ ਫ਼ਤਹਿਗੜ੍ਹ ਸਾਹਿਬ ਪਰਾਲੀ ਨੂੰ ਅੱਗ ਲਗਾਉਣ ਦੀ ਰੀਤ ਦਾ ਖਾਤਮਾ ਕਰਨ ਲਈ ਅੱਗੇ ਆਉਣ ਕਿਸਾਨ : ਪਰਨੀਤ ਸ਼ੇਰਗਿੱਲ
03-Sep-2024 ਫ਼ਤਹਿਗੜ੍ਹ ਸਾਹਿਬ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਅਧੀਨ 11ਕਰੋੜ 40 ਲੱਖ 16 ਹਜ਼ਾਰ ਰੁਪਏ ਖਰਚ ਕੇ 1055 ਮਰੀਜ਼ਾਂ ਦਾ ਇਲਾਜ ਕਰਵਾਇਆ : ਪਰਨੀਤ ਸ਼ੇਰਗਿੱਲ
03-Sep-2024 ਫ਼ਤਹਿਗੜ੍ਹ ਸਾਹਿਬ ਦਿਵਿਆਂਗਜਨਾਂ ਦੀ ਲੀਗਲ ਗਾਰਡੀਅਨਸ਼ਿੱਪ ਲੈਣ ਲਈ ਜ਼ਿਲ੍ਹਾ ਪੱਧਰੀ ਲੋਕਲ ਲੈਵਲ ਕਮੇਟੀ ਕੋਲ ਆਨਲਾਈਨ ਕੀਤਾ ਜਾ ਸਕਦਾ ਹੈ ਅਪਲਾਈ : ਪਰਨੀਤ ਸ਼ੇਰਗਿੱਲ
29-Aug-2024 ਫ਼ਤਹਿਗੜ੍ਹ ਸਾਹਿਬ ਸਫ਼ਾਈ ਕਰਮਚਾਰੀਆਂ ਸਬੰਧੀ ਬੇਨਿਯਮੀਆਂ ਕਰਨ ਵਾਲੇ ਠੇਕੇਦਾਰਾਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ: ਐਮ.ਵੈਂਕਟੇਸ਼ਨ
29-Aug-2024 ਫ਼ਤਹਿਗੜ੍ਹ ਸਾਹਿਬ ਸਰਕਾਰ ਦੀਆਂ ਸਵੈ ਰੋਜ਼ਗਾਰ ਸਕੀਮਾਂ ਅਧੀਨ ਦਿੱਤੇ ਜਾਂਦੇ ਕਰਜ਼ੇ ਦੇ ਕੇਸਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਹੋਵੇਗੀ : ਪਰਨੀਤ ਸ਼ੇਰਗਿੱਲ
28-Aug-2024 ਫਤਹਿਗੜ੍ਹ ਸਾਹਿਬ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਠੱਲ ਪਾਉਣ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਹੋਵੇਗੀ : ਪਰਨੀਤ ਸ਼ੇਰਗਿੱਲ
15-Aug-2024 ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਗਾਮ ਦੌਰਾਨ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਚੜਾਇਆ ਕੌਮੀ ਝੰਡਾ
12-Aug-2024 ਫਤਿਹਗੜ੍ਹ ਸਾਹਿਬ ਰੋਜ਼ਾ ਸ਼ਰੀਫ ਦਾ ਸਲਾਨਾਂ ਉਰਸ 01 ਸਤੰਬਰ ਤੋਂ 03 ਸਤੰਬਰ ਤੱਕ ਮਨਾਇਆ ਜਾਵੇਗਾ : ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ
09-Aug-2024 ਫ਼ਤਹਿਗੜ੍ਹ ਸਾਹਿਬ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਧੀਆਂ-ਭੈਣਾਂ ਨੂੰ ਰੱਖੜੀ ਮੌਕੇ ਦਿੱਤੀ ਜਾਵੇਗੀ ਵੱਡੀ ਸੌਗਾਤ : ਬਲਜੀਤ ਕੌਰ
07-Aug-2024 ਫਤਹਿਗੜ੍ਹ ਸਾਹਿਬ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਸਪਾਂਸਰਸ਼ਿਪ ਦਿਵਸ ਮਨਾਉਣ ਲਈ 05 ਬੱਸਾਂ ਕੀਤੀਆਂ ਰਵਾਨਾ
06-Aug-2024 ਫ਼ਤਹਿਗੜ੍ਹ ਸਾਹਿਬ ਵਾਤਾਵਰਣ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਾਉਣੇ ਅੱਜ ਦੇ ਸਮੇਂ ਦੀ ਵੱਡੀ ਲੋੜ : ਲਖਬੀਰ ਸਿੰਘ ਰਾਏ
02-Aug-2024 ਫ਼ਤਹਿਗੜ੍ਹ ਸਾਹਿਬ ਇਫਕੋ ਵੱਲੋਂ ਖੇਤਾਂ ਵਿੱਚ ਸਪਰੇਅ ਲਈ ਡਰੋਨ ਮੁਹੱਈਆ ਕਰਵਾਉਣ ਦਾ ਕਿਸਾਨਾਂ ਨੂੰ ਹੋਵੇਗਾ ਲਾਭ : ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ
29-Jul-2024 ਫ਼ਤਹਿਗੜ੍ਹ ਸਾਹਿਬ ਸਿਹਤ ਸਕੀਮਾਂ ਦਾ ਲੋੜਵੰਦ ਵਿਅਕਤੀਆਂ ਨੂੰ ਵੱਧ ਤੋਂ ਵੱਧ ਲਾਭ ਦਵਾਇਆ ਜਾਵੇ : ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿਲ
26-Jul-2024 ਫਤਿਹਗੜ੍ਹ ਸਾਹਿਬ ਪੰਜਾਬ ਦੇ ਮੁੱਖ ਸਕੱਤਰ ਨੇ ਦੂਸ਼ਿਤ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਡਿਪਟੀ ਕਮਿਸ਼ਨਰਾਂ ਅਤੇ ਸਿਵਲ ਸਰਜਨਾਂ ਨਾਲ ਕੀਤੀ ਵੀਡੀਓ ਕਾਨਫਰੰਸ
23-Jul-2024 ਮਨੈਲਾ/ਫ਼ਤਹਿਗੜ੍ਹ ਸਾਹਿਬ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਗੰਭੀਰਤਾ ਨਾਲ ਕਰ ਰਹੇ ਕੰਮ : ਵਿਧਾਇਕ ਰੁਪਿੰਦਰ ਸਿੰਘ ਹੈਪੀ
23-Jul-2024 ਖਮਾਣੋਂ/ਫ਼ਤਹਿਗੜ੍ਹ ਸਾਹਿਬ ਸਰਕਾਰੀ ਪ੍ਰਾਇਮਰੀ ਸਕੂਲ ਮਨੈਲਾ ਵਿਖੇ ਛੇਤੀ ਹੀ ਬਣਾਇਆ ਜਾਵੇਗਾ ਸਕੂਲ ਆਫ ਹੈਪੀਨੈੱਸ : ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ
23-Jul-2024 ਫਤਿਹਗੜ੍ਹ ਸਾਹਿਬ ਦੂਸ਼ਿਤ ਪਾਣੀ ਤੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਬਣਾਈ ਗਈ ਜ਼ਿਲ੍ਹਾ ਪੱਧਰੀ ਕਮੇਟੀ
12-Jul-2024 ਫ਼ਤਹਿਗੜ੍ਹ ਸਾਹਿਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗੰਭੀਰਤਾ ਨਾਲ ਕਰ ਰਹੇ ਕੰਮ : ਲਖਵੀਰ ਸਿੰਘ ਰਾਏ
12-Jul-2024 ਫਤਿਹਗੜ੍ਹ ਸਾਹਿਬ ਦੂਸ਼ਿਤ ਪਾਣੀ ਅਤੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਗਤੀਵਿਧੀਆਂ ਤੇਜ਼ ਕੀਤੀਆਂ ਜਾਣ : ਡਾ. ਬਲਬੀਰ ਸਿੰਘ
05-Jul-2024 ਫ਼ਤਹਿਗੜ੍ਹ ਸਾਹਿਬ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੂੰ ਮਿਲਣ ਲਈ ਹੁਣ ਆਮ ਲੋਕਾਂ ਨੂੰ ਨਹੀਂ ਹੋਵੇਗੀ ਕੋਈ ਖੱਜਲ ਖੁਆਰੀ
28-Jun-2024 ਫ਼ਤਹਿਗੜ੍ਹ ਸਾਹਿਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਹਰੇਕ ਯੋਗ ਲਾਭਪਾਤਰੀ ਨੂੰ ਦਿੱਤਾ ਜਾਵੇਗਾ ਲਾਭ : ਵਿਧਾਇਕ ਰੁਪਿੰਦਰ ਸਿੰਘ ਹੈਪੀ
27-Jun-2024 ਫ਼ਤਹਿਗੜ੍ਹ ਸਾਹਿਬ ਬੱਚਿਆਂ ਨੂੰ ਹੈਜੇ ਤੋਂ ਬਚਾਉਣ ਲਈ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ "ਸਟਾਪ ਡਾਇਰੀਆ" ਮੁਹਿੰਮ : ਪਰਨੀਤ ਸ਼ੇਰਗਿੱਲ
27-Jun-2024 ਫ਼ਤਹਿਗੜ੍ਹ ਸਾਹਿਬ ਵਾਹਨ ਚਲਾਉਂਦੇ ਸਮੇਂ ਮੋਬਾਇਲ ਦੀ ਵਰਤੋਂ ਨਾ ਕਰਨ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ : ਪਰਨੀਤ ਸ਼ੇਰਗਿੱਲ