16-Mar-2026 ਚੰਡੀਗੜ੍ਹ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਹਾਲ ਵਿੱਚ ਮੌਜੂਦਾ ਵਿਧਾਇਕਾਂ ਦੀਆਂ ਲਗਾਈਆਂ ਫੋਟੋਆਂ ਦਾ ਉਦਘਾਟਨ
03-Oct-2025 ਐਸ.ਏ.ਐਸ. ਨਗਰ ਮੰਡੀ ਬੋਰਡ ਵੱਲੋਂ ਮੋਹਾਲੀ ਦੇ ਫੇਜ਼-11 ਵਿੱਚ 12 ਏਕੜ ਵਿਚ ਬਣੀ ਸਬਜ਼ੀ ਮੰਡੀ ਨੂੰ ਵੇਚਣ ਦਾ ਫ਼ੈਸਲਾ ਲੋਕ ਵਿਰੋਧੀ - ਬਲਬੀਰ ਸਿੱਧੂ
14-Jul-2025 ਚੰਡੀਗੜ੍ਹ ਭਗਵੰਤ ਮਾਨ ਸਰਕਾਰ ਬੇਅਦਬੀ 'ਤੇ ਗੰਭੀਰ ਨਹੀਂ, ਵਿਧਾਨਿਕ ਰਵਾਇਤਾਂ ਦੀ ਉਲੰਘਣਾ ਕਰ ਰਹੀ ਹੈ : ਪ੍ਰਤਾਪ ਸਿੰਘ ਬਾਜਵਾ
15-Jun-2025 ਡੇਰਾ ਬਾਬਾ ਨਾਨਕ (ਗੁਰਦਾਸਪੁਰ) ਪੰਜਾਬ ਨੂੰ ਭਾਜਪਾ ਅਤੇ 'ਆਪ' ਤੋਂ ਦੋਵਾਂ ਤੋਂ ਸੰਵਿਧਾਨ 'ਤੇ ਦੋਹਰੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ - ਅਮਰਿੰਦਰ ਸਿੰਘ ਰਾਜਾ ਵੜਿੰਗ
14-Jun-2025 ਸ਼ਾਮ ਚੌਰਾਸੀ (ਹੁਸ਼ਿਆਰਪੁਰ) ਆਰ.ਐਸ.ਐਸ-ਭਾਜਪਾ ਸੰਵਿਧਾਨ, ਰਾਖਵੇਂਕਰਨ ਦੇ ਵਿਰੁੱਧ ਹਨ: ਅਮਰਿੰਦਰ ਸਿੰਘ ਰਾਜਾ ਵੜਿੰਗ
25-Feb-2025 ਚੰਡੀਗੜ੍ਹ ਜੇ ਹੋ ਸਕੇ ਤਾਂ ਆਪਣੇ ਵਿਧਾਇਕਾਂ ਨੂੰ ਇਕੱਠੇ ਕਰਕੇ ਵਿਖਾ ਦਿਓ : ਭਗਵੰਤ ਸਿੰਘ ਮਾਨ ਵਲੋਂ ਪ੍ਰਤਾਪ ਸਿੰਘ ਬਾਜਵਾ ਨੂੰ ਵੰਗਾਰ
16-Dec-2024 ਚੰਡੀਗੜ੍ਹ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਨੇ ਪਟਿਆਲਾ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪੱਤਰਾਂ ਵਿੱਚ ਧਾਂਦਲੀ ਵਿਰੁੱਧ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ
03-Sep-2024 ਚੰਡੀਗੜ੍ਹ ਬਾਜਵਾ ਨੇ ਬਿਸ਼ਨੋਈ ਦੀ ਜੇਲ੍ਹ 'ਚ ਹੋਈ ਇੰਟਰਵਿਊ ਦੀ ਜਾਂਚ ਲਈ ਜੇਪੀਸੀ ਵਰਗੀ ਕਮੇਟੀ ਬਣਾਉਣ ਦੀ ਮੰਗ ਕੀਤੀ
16-May-2024 ਕਾਦੀਆਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ
14-May-2024 ਫ਼ਤਹਿਗੜ੍ਹ ਸਾਹਿਬ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ
08-May-2024 ਕਾਦੀਆਂ (ਗੁਰਦਾਸਪੁਰ ) ਮੋਦੀ ਨੇ ਦੇਸ਼ ਦੇ ਕਿਸਾਨਾਂ ਅਤੇ ਸਿਪਾਹੀਆਂ ਨੂੰ ਫੇਲ੍ਹ ਕੀਤਾ : ਪ੍ਰਤਾਪ ਸਿੰਘ ਬਾਜਵਾ
03-May-2024 ਚੰਡੀਗੜ੍ਹ ਪੰਜਾਬ 'ਚ 'ਆਪ' ਦੀ ਦਿੱਲੀ ਲੀਡਰਸ਼ਿਪ ਦੀ ਗ਼ੈਰਹਾਜ਼ਰੀ ਦਰਸਾਉਂਦੀ ਹੈ ਕਿ ਪਾਰਟੀ 'ਚ ਕੁਝ ਵੀ ਠੀਕ ਨਹੀਂ ਹੈ: ਪ੍ਰਤਾਪ ਸਿੰਘ ਬਾਜਵਾ
02-May-2024 ਅੰਮ੍ਰਿਤਸਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ
18-Apr-2024 ਚੰਡੀਗੜ ਕੁੰਵਰ ਵਿਜੇ ਪ੍ਰਤਾਪ ਦੇ ਭਾਸ਼ਣ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ ਅਤੇ ਜਾਂਚ ਹੋਣੀ ਚਾਹੀਦੀ ਹੈ: ਬਾਜਵਾ
09-Apr-2024 ਚੰਡੀਗੜ੍ਹ ਨਿਆਂ ਪੱਤਰ ਵਿੱਚ ਪੰਜਾਬ ਲਈ ਹੋਰ ਵਿਸ਼ੇਸ਼ ਏਜੰਡੇ ਸ਼ਾਮਲ ਕੀਤੇ ਜਾਣਗੇ: ਅਮਰਿੰਦਰ ਸਿੰਘ ਰਾਜਾ ਵੜਿੰਗ