23-Aug-2025 ਬੱਲੂਆਣਾ (ਅਬੋਹਰ) ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਵਣ ਮਹਾਂਉਤਸਵ ਮਨਾਇਆ
20-Aug-2025 ਮਾਨਸਾ 76ਵੇਂ ਵਣ ਮਹਾਂਉਤਸਵ ਮੌਕੇ ਕੁਲਵੰਤ ਸਿੰਘ ਤੇ ਐਸ.ਐਸ.ਪੀ. ਨੇ ਪੌਦੇ ਲਗਾ ਕੇ ਵਾਤਾਵਰਣ ਬਚਾਉਣ ਦਾ ਦਿੱਤਾ ਸੁਨੇਹਾ
28-Jul-2025 ਯਮੁਨਾਨਗਰ ਵਨ ਮਹੋਤਸਵ ਕੁਦਰਤ ਦੇ ਪ੍ਰਤੀ ਸਾਡੀ ਸ਼ੁਕਰਗੁਜਾਰੀ, ਸਾਡੀ ਜਿੰਮੇਵਾਰੀ ਅਤੇ ਆਉਣ ਵਾਲੀ ਪੀੜੀਆਂ ਦੇ ਸਿਹਤਮੰਦ ਭਵਿੱਖ ਨੂੰ ਯਕੀਨੀ ਕਰਨ ਦੇ ਸਾਡੇ ਸੰਕਲਪ ਦਾ ਪ੍ਰਤੀਕ - ਨਾਇਬ ਸਿੰਘ ਸੈਣੀ
09-Jul-2025 ਬਟਾਲਾ ਸ੍ਰੀ ਗੁਰੂ ਤੇਗ਼ ਬਹਾਦਰ ਜੀ ਹਰਿਆਵਲ ਸੰਕਲਪ’ ਤਹਿਤ 2025-26 ਦੌਰਾਨ ਹਰੇਕ ਜਿਲ੍ਹੇ ਵਿੱਚ 3.50 ਲੱਖ ਬੂਟੇ ਲਗਾਉਣ ਦੀ ਯੋਜਨਾ - ਸ਼ੈਰੀ ਕਲਸੀ
07-Jul-2025 ਐਸ.ਏ.ਐਸ.ਨਗਰ ਕੁਲਜੀਤ ਸਿੰਘ ਰੰਧਾਵਾ ਨੇ ਜ਼ੀਰਕਪੁਰ ਦੇ ਪਿੰਡ ਗਾਜੀਪੁਰ ਵਿਖੇ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ
05-Jul-2025 ਐਸ.ਏ.ਐਸ. ਨਗਰ ਪੰਜਾਬ ਰਾਜ ਸਹਿਕਾਰੀ ਬੈਂਕ ਨੇ ਈਕੋ ਪਲਾਂਟੇਸ਼ਨ ਐਸੋਸੀਏਸ਼ਨ ਦੇ ਸਹਿਯੋਗ ਨਾਲ ਮੋਹਾਲੀ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਚਲਾਈ
05-Jul-2025 ਸਾਹਿਬਜ਼ਾਦਾ ਅਜੀਤ ਸਿੰਘ ਨਗਰ “ਮਿਸ਼ਨ-ਇੱਕ ਜੱਜ ਇੱਕ ਰੁੱਖ” ਤਹਿਤ ਜ਼ੁਡੀਸ਼ੀਅਲ ਅਫ਼ਸਰਾਂ ਅਤੇ ਸਟਾਫ਼ ਵੱਲੋਂ ਮੋਹਾਲੀ, ਡੇਰਾਬੱਸੀ ਅਤੇ ਖਰੜ ਵਿਖੇ ਪੌਦੇ ਲਾਏ ਗਏ
05-Jul-2025 ਚੰਡੀਗੜ੍ਹ ਵਣ ਮਹੋਤਸਵ 2025 : ਗੁਲਾਬ ਚੰਦ ਕਟਾਰੀਆ ਨੇ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਚੰਡੀਗੜ੍ਹ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ
12-Jun-2025 ਸ਼ਹੀਦ ਭਗਤ ਸਿੰਘ ਨਗਰ ਰੁੱਖ ਲਗਾਉਣ ਦੀ ਮੁਹਿੰਮ ਤਹਿਤ ਪਿੰਡ ਹੰਸਰੋਂ ਵਿਖੇ ਵੱਖ ਵੱਖ ਤਰਾਂ ਦੇ ਲਗਾਏ ਬੂਟੇ- ਡਾ.ਅਮਨਦੀਪ
11-Jun-2025 ਪੰਚਕੂਲਾ ਰਾਸ਼ਟਰੀ ਆਯੁਰਵੇਦ ਸੰਸਥਾਨ, ਪੰਚਕੂਲਾ ਵੱਲੋਂ ਯੋਗ ਅਤੇ ਸਿਹਤ ਦੇ ਪ੍ਰਚਾਰ ਲਈ ਵੱਖ-ਵੱਖ ਪ੍ਰੋਗਰਾਮ ਆਯੋਜਿਤ
05-Jun-2025 ਜਲੰਧਰ ਵਧੀਕ ਡਿਪਟੀ ਕਮਿਸ਼ਨਰ ਨੇ ਪਲਾਸਟਿਕ ਦੀ ਵਰਤੋਂ ਨਾ ਕਰਨ ਅਤੇ ਬਦਲਵੇਂ ਉਪਾਵਾਂ ਨੂੰ ਅਪਨਾਉਣ ’ਤੇ ਦਿੱਤਾ ਜ਼ੋਰ
05-Jun-2025 ਫ਼ਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਚੌਗਿਰਦੇ ਨੂੰ ਹਰਿਆਵਲ ਭਰਪੂਰ ਕਰਨ ਦੀ ਮੁਹਿੰਮ ਦਾ ਆਗਾਜ਼
05-Jun-2025 ਮੋਗਾ ਵਿਸ਼ਵ ਵਾਤਾਵਰਨ ਦਿਵਸ ਮੌਕੇ ਪਿੰਡ ਜਲਾਲਾਬਾਦ ਵਿਖੇ ਮੀਆ ਵਾਕੀ ਤਕਨੀਕ ਨਾਲ ਵਿਕਸਤ ਹੋਣ ਵਾਲੇ ਜ਼ਿਲ੍ਹੇ ਦੇ ਪਹਿਲੇ ਮਿੰਨੀ ਜੰਗਲ ਦਾ ਉਦਘਾਟਨ
05-Jun-2025 ਰੂਪਨਗਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਨੇ ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਪੈਦਲ ਰੈਲ਼ੀ ਕੀਤੀ
05-Jun-2025 ਲੁਧਿਆਣਾ ਵਿਸ਼ਵ ਵਾਤਾਵਰਣ ਦਿਵਸ 2025 : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਲੁਧਿਆਣਾ ਵੱਲੋਂ 'ਰੁੱਖ ਲਗਾਓ' ਮੁਹਿੰਮ ਦਾ ਆਗਾਜ਼