29-Apr-2024 ਜਲੰਧਰ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ
26-Apr-2024 ਤਰਨਤਾਰਨ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ
25-Apr-2024 ਮੋਗਾ ਮੋਗਾ ਪੁਲਿਸ ਵੱਲੋ ਦੁਕਾਨਦਾਰ ਉੱਪਰ ਜਾਨਲੇਵਾ ਹਮਲਾ ਕਰਕੇ ਪੈਸਿਆ ਅਤੇ ਸਕੂਟਰੀ ਦੀ ਖੋਹ ਕਰਨ ਵਾਲੇ 5 ਦੋਸ਼ੀ ਕਾਬੂ
25-Apr-2024 ਫ਼ਤਹਿਗੜ੍ਹ ਸਾਹਿਬ ਮੰਡੀ ਗੋਬਿੰਦਗੜ੍ਹ ਦੇ ਚੌੜਾ ਬਜ਼ਾਰ ਵਿੱਚ ਗੋਲੀਆਂ ਚਲਾਉਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
25-Apr-2024 ਲੁਧਿਆਣਾ ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
24-Apr-2024 ਰੂਪਨਗਰ ਰੂਪਨਗਰ ਪੁਲਿਸ ਨੇ ਵਿਸ਼ਵ ਹਿੰਦੂ ਪ੍ਰੀਸ਼ਦ ਆਗੂ ਵਿਕਾਸ ਪ੍ਰਭਾਕਰ ਦੇ ਕਤਲ ਦੇ ਮਾਮਲੇ ‘ਚ ਸ਼ਾਮਿਲ ਹਮਲਾਵਰਾਂ ਦਾ ਇੱਕ ਸਾਥੀ ਗ੍ਰਿਫ਼ਤਾਰ ਕੀਤਾ
23-Apr-2024 ਜਲੰਧਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ
19-Apr-2024 ਅਬੋਹਰ ਅੰਤਰਰਾਜੀ ਸਰਹੱਦ ਤੇ ਪੁਲਿਸ ਵੱਲੋਂ ਫਲੈਗ ਮਾਰਚ, ਨਾਕਿਆਂ ਦੀ ਕੀਤੀ ਚੈਕਿੰਗ - ਐਸ ਐਸ ਪੀ ਡਾ ਪ੍ਰਗਿਆ ਜੈਨ
16-Apr-2024 ਰੂਪਨਗਰ ਪੰਜਾਬ ਪੁਲਿਸ ਨੇ 72 ਘੰਟਿਆਂ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਆਗੂ ਦਾ ਕਤਲ ਕੇਸ ਸੁਲਝਿਆ; ਦੋ ਹਮਲਾਵਰ ਕਾਬੂ
16-Apr-2024 ਸੰਗਰੂਰ ਡੀ.ਆਈ.ਜੀ. ਹਰਚਰਨ ਭੁੱਲਰ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੰਗਰੂਰ ਪੁਲਿਸ ਦੇ ਅਧਿਕਾਰੀਆਂ ਨਾਲ ਮੀਟਿੰਗ
10-Apr-2024 ਲੁਧਿਆਣਾ ਵਿਜੀਲੈਂਸ ਬਿਊਰੋ ਨੇ ਪਟਵਾਰੀ ਤੇ ਉਸਦੇ ਕਰਿੰਦੇ ਨੂੰ 3,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਕਾਬੂ
10-Apr-2024 ਮੋਗਾ ਮੋਗਾ ਪੁਲਿਸ ਵੱਲੋ ਦਵਿੰਦਰ ਬੰਬੀਹਾ ਗੈਂਗ ਨਾਲ ਸਬੰਧਤ 6 ਵਿਅਕਤੀਆਂ ਨੂੰ ਨਜਾਇਜ ਅਸਲਿਆ ਅਤੇ ਕਾਰਾਂ ਸਮੇਤ ਕੀਤਾ ਕਾਬੂ
09-Apr-2024 ਫਾਜ਼ਿਲਕਾ ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ
06-Apr-2024 ਤਰਨਤਾਰਨ ਤਰਨਤਾਰਨ ’ਚ ਔਰਤ ਦੀ ਕੁੱਟਮਾਰ ਅਤੇ ਉਸ ਨੂੰ ਅਰਧ-ਨਗਨ ਕਰਕੇ ਗਲੀ ਵਿੱਚ ਜ਼ਬਰਨ ਘੁਮਾਉਣ ਦੇ ਦੋਸ਼ ਵਿੱਚ ਇੱਕ ਔਰਤ ਸਣੇ ਚਾਰ ਦੋਸ਼ੀ ਗਿਫ਼ਤਾਰ
04-Apr-2024 ਜਲੰਧਰ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਪਾਰਦਰਸ਼ੀ ਅਤੇ ਨਿਰਪੱਖ ਸੰਸਦੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ, ਬੀ.ਐਸ.ਐਫ. ਅਤੇ ਕੇਂਦਰੀ ਏਜੰਸੀਆਂ ਵਿਚਕਾਰ ਤਾਲਮੇਲ ਨੂੰ ਹੋਰ ਮਜਬੂਤ ਕਰਨ ’ਤੇ ਦਿੱਤਾ ਜ਼ੋਰ
03-Apr-2024 ਖਰੜ੍ਹ ਕੁਰਾਲ਼ੀ ਏਰੀਆ ਵਿੱਚ ਦੁਕਾਨਾਂ ਦੇ ਸ਼ਟਰ ਤੋੜਕੇ ਚੋਰੀਆਂ ਕਰਨ ਵਾਲੇ ਚੋਰ ਗਿਰੋਹ ਦੇ 04 ਦੋਸ਼ੀ ਅਤੇ 02 ਦੋਸ਼ਣਾਂ ਨੂੰ ਕੀਤਾ ਗ੍ਰਿਫਤਾਰ