21-Oct-2025 ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵਿੱਖੇ ''ਪੁਲਿਸ ਯਾਦਗਾਰੀ ਦਿਵਸ''ਤੇ ਪੁਲਿਸ ਲਾਈਨ ਵਿੱਖੇ ਸ਼ਹੀਦਾ ਨੂੰ ਦਿੱਤੀ ਨਿੱਘੀ ਸ਼ਰਧਾਂਜ਼ਲੀ
21-Oct-2025 ਪਟਿਆਲਾ ਪੰਜਾਬ ਪੁਲਿਸ ਮੌਜੂਦਾ ਸਮੇਂ ਦਰਪੇਸ਼ ਚੁਣੌਤੀਆਂ ਨੂੰ ਪੂਰੀ ਪ੍ਰਤੀਬੱਧਤਾ ਤੇ ਪੇਸ਼ੇਵਰ ਢੰਗ ਨਾਲ ਨਜਿੱਠਣ ਦੇ ਸਮਰੱਥ- ਡੀ.ਆਈ.ਜੀ. ਕੁਲਦੀਪ ਸਿੰਘ ਚਾਹਲ
21-Oct-2025 ਖੰਨਾ, (ਲੁਧਿਆਣਾ) ਪੁਲਿਸ ਸ਼ਹੀਦੀ ਦਿਵਸ ਮਨਾਇਆ, ਐਸ.ਐਸ.ਪੀ ਡਾ. ਜਯੋਤੀ ਯਾਦਵ ਬੈਂਸ ਨੇ ਪੁਲਿਸ ਲਾਈਨਜ਼ ਵਿੱਚ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
21-Oct-2025 ਫ਼ਿਰੋਜ਼ਪੁਰ ਅਮਨ ਸ਼ਾਂਤੀ ਲਈ ਆਪਣੀਆਂ ਅਦੁੱਤੀਆਂ ਸ਼ਹਾਦਤਾਂ ਦੇਣ ਵਾਲੇ ਪੁਲਿਸ ਜਵਾਨਾਂ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ- ਐੱਸ. ਐੱਸ.ਪੀ.
21-Oct-2023 ਫ਼ਾਜ਼ਿਲਕਾ ਜ਼ਿਲ੍ਹਾ ਪੱਧਰੀ ਸ਼ਹੀਦੀ (ਸਮ੍ਰਿਤੀ) ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ
21-Oct-2023 ਫਿਰੋਜ਼ਪੁਰ ਰਾਸ਼ਟਰੀ ਪੁਲਿਸ ਯਾਦਗਾਰੀ ਦਿਵਸ ਮੌਕੇ ਐਸ.ਐਸ.ਪੀ., ਵਧੀਕ ਸੀ.ਜੇ.ਐਮ. ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ
21-Oct-2023 ਬਰਨਾਲਾ ਪੰਜਾਬ ਪੁਲਿਸ ਨੇ ਹਮੇਸ਼ਾਂ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਲਈ ਦਿੱਤੀਆਂ ਹਨ ਵੱਡੀਆਂ ਕੁਰਬਾਨੀਆਂ : ਸੰਦੀਪ ਮਲਿਕ
21-Oct-2023 ਰੂਪਨਗਰ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਯਾਦ ਵਿੱਚ ਮਨਾਇਆ ਗਿਆ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ
21-Oct-2022 ਨਵਾਂਸ਼ਹਿਰ ਸ਼ਾਂਤੀ ਬਹਾਲੀ ’ਚ ਪੰਜਾਬ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਕੁਰਬਾਨੀ ਨੂੰ ਭੁਲਾਇਆ ਨਹੀਂ ਜਾ ਸਕਦਾ-ਆਈ ਜੀ ਐਸ ਪੀ ਐਸ ਪਰਮਾਰ
21-Oct-2022 ਫ਼ਤਹਿਗੜ੍ਹ ਸਾਹਿਬ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਲਈ ਪੁਲਿਸ ਮੁਲਾਜ਼ਮਾਂ ਨੇ ਦਿੱਤੀ ਸ਼ਹਾਦਤ : ਪਰਨੀਤ ਸ਼ੇਰਗਿੱਲ
21-Oct-2022 ਸੰਗਰੂਰ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਨਿੱਘੀਆਂ ਸ਼ਰਧਾਂਜਲੀਆਂ
21-Oct-2022 ਫਿਰੋਜ਼ਪੁਰ ਰਾਸ਼ਟਰੀ ਪੁਲੀਸ ਦਿਵਸ ਮੌਕੇ ਡੀ.ਸੀ., ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਐਸ.ਐਸ.ਪੀ. ਨੇ ਪੁਲੀਸ ਵਿਭਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ
21-Oct-2022 ਰੂਪਨਗਰ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਯਾਦ ਵਿੱਚ ਮਨਾਇਆ ਗਿਆ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ
21-Oct-2022 ਪਟਿਆਲਾ ਪੰਜਾਬ ਪੁਲਿਸ ਗ਼ੈਰਸਮਾਜੀ ਤਾਕਤਾਂ ਦੇ ਮਨਸੂਬੇ ਫੇਲ੍ਹ ਕਰਨ ਲਈ ਹਰ ਪੱਖੋਂ ਸੁਚੇਤ ਤੇ ਸਮਰੱਥ-ਆਈ.ਜੀ. ਛੀਨਾ