14-Dec-2023 ਸੁਨਾਮ ਊਧਮ ਸਿੰਘ ਵਾਲਾ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਹਲਕੇ ਸੁਨਾਮ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਸ੍ਰੀ ਸਾਲਾਸਰ ਧਾਮ ਅਤੇ ਸ੍ਰੀ ਖਾਟੂ ਸ਼ਿਆਮ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ