15-Jan-2026 ਪਟਿਆਲਾ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਮੁੱਖ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਕੰਮ ਕਰਨ ਦੀ ਹਦਾਇਤ
13-Jan-2026 ਪਟਿਆਲਾ ਡਾ. ਪ੍ਰੀਤੀ ਯਾਦਵ ਵੱਲੋਂ ਪਾਬੰਦੀਸ਼ੁਦਾ ਚਾਈਨੀਜ਼ ਡੋਰ, ਮਾਂਜਾ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ ਸਖ਼ਤ ਕਾਰਵਾਈ ਨਿਰਦੇਸ਼
14-Dec-2025 ਪਟਿਆਲਾ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀ ਵੋਟਾਂ ਦਾ ਅਮਲ ਸਫ਼ਲਤਾ ਪੂਰਵਕ ਤੇ ਅਮਨ-ਅਮਾਨ ਨਾਲ ਨੇਪਰੇ ਚੜ੍ਹਿਆ : ਡਾ. ਪ੍ਰੀਤੀ ਯਾਦਵ
11-Dec-2025 ਪਟਿਆਲਾ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ - ਡਾ. ਪ੍ਰੀਤੀ ਯਾਦਵ
03-Dec-2025 ਪਟਿਆਲਾ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ 3 ਵਜੇ ਤੋਂ ਪਹਿਲਾਂ ਪੁੱਜਣ ਵਾਲੇ ਸਾਰੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਹਾਸਲ ਕਰਨ ਸਮੇਤ ਸੁਰੱਖਿਆ ਤੇ ਹੋਰ ਸਾਰੇ ਪ੍ਰਬੰਧ ਪੁਖ਼ਤਾ : ਡਾ. ਪ੍ਰੀਤੀ ਯਾਦਵ
29-Nov-2025 ਪਟਿਆਲਾ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ-2025 : ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 14 ਦਸੰਬਰ ਨੂੰ ਹੋਣਗੀਆਂ : ਡਾ. ਪ੍ਰੀਤੀ ਯਾਦਵ
08-Nov-2025 ਪਟਿਆਲਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪਟਿਆਲਾ 'ਚ ਹੋਣ ਵਾਲੇ ਸਮਾਗਮਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਸੰਗਤ 'ਚ ਉਤਸ਼ਾਹ : ਡਾ. ਪ੍ਰੀਤੀ ਯਾਦਵ
07-Nov-2025 ਪਟਿਆਲਾ ਡਾ. ਪ੍ਰੀਤੀ ਯਾਦਵ ਵੱਲੋਂ ਫੁਹਾਰਾ ਚੌਂਕ, ਲੀਲ੍ਹਾ ਭਵਨ, ਦੁੱਖ ਨਿਵਾਰਨ ਸਾਹਿਬ ਤੇ ਖੰਡਾ ਚੌਕ ਵਿਖੇ ਸੜਕਾਂ ਦੀ ਉਸਾਰੀ ਦਾ ਨਿਰੀਖਣ
04-Nov-2025 ਪਟਿਆਲਾ 'ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ' : ‘ਹਿੰਦ ਦੀ ਚਾਦਰ' ਵਿਸ਼ਾਲ ਲਾਈਟ ਐਂਡ ਸਾਊਂਡ ਸ਼ੋਅ ਦੀ ਸ਼ਾਨਦਾਰ ਪੇਸ਼ਕਾਰੀ ਨੇ ਸੰਗਤ ਨੂੰ ਕੀਤਾ ਭਾਵੁਕ
02-Nov-2025 ਪਟਿਆਲਾ ਡਾ. ਪ੍ਰੀਤੀ ਯਾਦਵ ਵੱਲੋਂ ਪੋਲੋ ਗਰਾਊਂਡ ਵਿਖੇ 4 ਨਵੰਬਰ ਨੂੰ ਪੋਲੋ ਗਰਾਊਂਡ ਵਿਖੇ ਜ਼ਿਲ੍ਹਾ ਨਿਵਾਸੀਆਂ ਨੂੰ ਲਾਈਟ ਐਂਡ ਸਾਊਂਡ ਸ਼ੋਅ ਦੇਖਣ ਦਾ ਖੁੱਲ੍ਹਾ ਸੱਦਾ
29-Oct-2025 ਪਟਿਆਲਾ ਟਰਾਂਸਪੋਰਟ ਵਿਭਾਗ ਦੀਆਂ ਲਗਭਗ ਸਾਰੀਆਂ ਆਰਟੀਓ ਸੇਵਾਵਾਂ ਹੁਣ ਸੇਵਾ ਕੇਂਦਰਾਂ ਵਿੱਚ ਮਿਲਣਗੀਆਂ : ਡਾ. ਪ੍ਰੀਤੀ ਯਾਦਵ
24-Oct-2025 ਪਟਿਆਲਾ ਪਹਿਲੇ ਪੜਾਅ ਤਹਿਤ ਪਟਿਆਲਾ ਜ਼ਿਲ੍ਹੇ ਦੇ 42 ਪਿੰਡਾਂ ਦੇ 4171 ਹੜ੍ਹ ਪ੍ਰਭਾਵਿਤ ਲਾਭਪਾਤਰੀਆਂ ਨੂੰ 10 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਪ੍ਰਦਾਨ - ਡਾ. ਪ੍ਰੀਤੀ ਯਾਦਵ
21-Oct-2025 ਪਟਿਆਲਾ ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਖਰੀਦ ਦਾ ਜਾਇਜ਼ਾ ਮੰਡੌੜ ਮੰਡੀ ਦਾ ਦੌਰਾ, ਕਿਸਾਨਾਂ ਨੇ ਖਰੀਦ ਪ੍ਰਬੰਧਾਂ 'ਤੇ ਤਸੱਲੀ ਜਤਾਈ