20-Mar-2024 ਬਠਿੰਡਾ ਭਾਰਤ ਦੇ ਸਾਬਕਾ ਰਾਸ਼ਟਰਪਤੀ ਮਾਨਯੋਗ ਸ਼੍ਰੀ ਰਾਮ ਨਾਥ ਕੋਵਿੰਦ ਪੰਜਾਬ ਕੇਂਦਰੀ ਯੂਨੀਵਰਸਿਟੀ ਦੀ ਨੌਵੀਂ ਕਨਵੋਕੇਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ
09-Jun-2023 ਐਸ ਏ ਐਸ ਨਗਰ ਚੰਡੀਗੜ੍ਹ ਯੂਨੀਵਰਸਿਟੀ ਨੇ ਮਿਆਰੀ ਉੱਚ ਸਿੱਖਿਆ ਵਿੱਚ ਨਵੇਂ ਮਾਣਕ ਸਥਾਪਿਤ ਕੀਤੇ ਹਨ; ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ
22-Mar-2023 ਚੰਡੀਗੜ/ ਨਵੀਂ ਦਿੱਲੀ ਰਾਸ਼ਟਰਪਤੀ ਵੱਲੋਂ ਉੱਘੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਦਾ ਪਦਮ ਸ੍ਰੀ ਪੁਰਸਕਾਰ ਨਾਲ ਸਨਮਾਨ
03-Dec-2022 ਨਵੀਂ ਦਿੱਲੀ ਭਾਰਤ ਦੇ ਰਾਸ਼ਟਰਪਤੀ ਨੇ ਸਾਲ 2021 ਅਤੇ 2022 ਦੇ ਲਈ ਰਾਸ਼ਟਰੀ ਦਿੱਵਯਾਂਗਜਨ ਸਸ਼ਕਤੀਕਰਣ ਪੁਰਸਕਾਰ ਪ੍ਰਦਾਨ ਕੀਤੇ
30-Nov-2022 ਅੰਮ੍ਰਿਤਸਰ ਰਾਸ਼ਟਰਪਤੀ ਵਲੋਂ ਦੇਸ਼ ਦੀ ਖੇਡਾਂ ਦੀ ਸਰਵਉੱਚ ‘ਮੌਲਾਨਾ ਅਬੁਲ ਕਲਾਮ ਆਜ਼ਾਦ ਟਰਾਫੀ” ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੂੰ ਪ੍ਰਦਾਨ
04-Oct-2022 ਅਹਿਮਦਾਬਾਦ ਭਾਰਤ ਦੇ ਰਾਸ਼ਟਰਪਤੀ ਨੇ ਮਹਿਲਾ ਉੱਦਮੀਆਂ ਲਈ ਗੁਜਰਾਤ ਯੂਨੀਵਰਸਿਟੀ ਦੇ ਇੱਕ ਸਟਾਰਟ-ਅੱਪ ਪਲੈਟਫਾਰਮ ‘ਹਰਸਟਾਰਟ’ ਦੀ ਸ਼ੁਰੂਆਤ ਕੀਤੀ
03-Oct-2022 ਗਾਂਧੀਨਗਰ ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਆਪਣੇ ਗੁਜਰਾਤ ਦੌਰੇ 'ਤੇ; ਸਾਬਰਮਤੀ ਆਸ਼ਰਮ ਦਾ ਦੌਰਾ ਕੀਤਾ
16-Sep-2022 ਲੁਧਿਆਣਾ ਸੰਸਦ ਮੈਂਬਰ ਰਾਜ ਸਭਾ ਸੰਜੀਵ ਅਰੋੜਾ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ
26-Aug-2022 ਨਵੀਂ ਦਿੱਲੀ ਡਾ: ਅਸ਼ੋਕ ਕੁਮਾਰ ਮਿੱਤਲ, ਸਾਂਸਦ (ਰਾਜ ਸਭਾ) ਅਤੇ ਐਲਪੀਯੂ ਦੇ ਚਾਂਸਲਰ ਆਪਣੀ ਪਤਨੀ ਦੇ ਨਾਲ ਭਾਰਤ ਦੀ ਰਾਸ਼ਟਰਪਤੀ ਨੂੰ ਮਿਲੇ
05-Jun-2022 ਕਤਰ (ਦੋਹਾ) ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਨੇ ਕਤਰ ਦੀ ਆਪਣੀ ਤਿੰਨ ਦਿਨਾ ਯਾਤਰਾ ਸ਼ੁਰੂ ਕੀਤੀ; ਕਤਰ ਦੇ ਪ੍ਰਧਾਨ ਮੰਤਰੀ ਨਾਲ ਵਫ਼ਦ ਪੱਧਰ ਦੀ ਗੱਲਬਾਤ ਕੀਤੀ
05-Jun-2022 ਮਗਹਰ (ਉੱਤਰ ਪ੍ਰਦੇਸ਼) ਰਾਮ ਨਾਥ ਕੋਵਿੰਦ ਨੇ ਮਗਹਰ ਵਿੱਚ ਸੰਤ ਕਬੀਰ ਨੂੰ ਸ਼ਰਧਾਂਜਲੀ ਦਿੱਤੀ; ਸੰਤ ਕਬੀਰ ਅਕਾਦਮੀ ਅਤੇ ਖੋਜ ਕੇਂਦਰ ਤੇ ਸਵਦੇਸ਼ ਦਰਸ਼ਨ ਯੋਜਨਾ ਦਾ ਉਦਘਾਟਨ ਕੀਤਾ
31-May-2022 ਗੈਬੋਨੀਜ਼ (ਅਫਰੀਕਾ) ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਨੇ ਦੋਵੇਂ ਦੇਸ਼ਾਂ ਵਿਚਾਲੇ ਦੁਵੱਲੇ ਸਬੰਧ ਹੋਰ ਗਹਿਰੇ ਕਰਨ ਲਈ ਗੈਬੌਨ ਦੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨਾਲ ਵਿਆਪਕ ਗੱਲਬਾਤ ਕੀਤੀ
29-May-2022 ਉਜੈਨ (ਮੱਧ ਪ੍ਰਦੇਸ਼) ਇਹ ਸਮਾਂ ਆਯੁਰਵੇਦ ਨੂੰ ਹੋਰ ਡੂੰਘਾਈ ਨਾਲ ਸਮਝਣ ਅਤੇ ਅਜੋਕੇ ਸਮੇਂ ਦੀਆਂ ਜ਼ਰੂਰਤਾਂ ਅਨੁਸਾਰ ਤਕਨੀਕੀ ਮਾਪਦੰਡਾਂ ਨੂੰ ਸੋਧਣ ਦਾ ਹੈ : ਰਾਮ ਨਾਥ ਕੋਵਿੰਦ
07-May-2022 ਘੜੂੰਆਂ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਵਾਤਵਰਣ ਸੁਰੱਖਿਆ ਲਈ ਦੇਸ਼ਵਾਸੀਆਂ ਨੂੰ ਲੋਕ ਲਹਿਰ ਸ਼ੁਰੂ ਕਰਨ ਦਾ ਦਿੱਤਾ ਸੱਦਾ