26-May-2026 ਬਠਿੰਡਾ ਸੀਯੂ ਪੰਜਾਬ ਵਿਖੇ ਸੀਯੂਪੀਆਰਡੀਐਫ ਇਨਕਿਊਬੇਟਰ ਅਤੇ ਪਰਾਲੀ ਤੋਂ ਬਣੇ ਪਰਿਆਵਰਣ-ਅਨੁਕੂਲ ਡਿਸਪੋਜ਼ੇਬਲ ਟੇਬਲਵੇਅਰ ਲਈ ਪਾਇਲਟ ਸੁਵਿਧਾ ਸ਼ੁਰੂ
23-May-2026 ਬਠਿੰਡਾ ਭਾਰਤ ਦੇ ਚੀਫ਼ ਜਸਟਿਸ ਨੇ ਆਨਲਾਈਨ ਮਾਧਿਅਮ ਰਾਹੀਂ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ 11ਵੇਂ ਡਿਗਰੀ ਵੰਡ ਸਮਾਰੋਹ ਦੀ ਸ਼ੋਭਾ ਵਧਾਈ
15-May-2026 ਬਠਿੰਡਾ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਵਾਤਾਵਰਣ ਅਨੁਕੂਲ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ’ਤੇ ਰਾਸ਼ਟਰੀ ਕਾਨਫਰੰਸ ਕਰਵਾਈ ਗਈ
28-Apr-2026 ਬਠਿੰਡਾ ਸੀਯੂ ਪੰਜਾਬ ਨੇ ਸਮਾਜਿਕ ਸੰਵਾਦ ਪ੍ਰੋਗਰਾਮ ਰਾਹੀਂ ਪਿੰਡਾਂ ਦੇ ਨੌਜਵਾਨਾਂ ਨੂੰ ਹੁਨਰ ਵਿਕਾਸ, ਰੋਜ਼ਗਾਰ ਅਤੇ ਨਸ਼ਾ ਮੁਕਤੀ ਪ੍ਰਤੀ ਜਾਗਰੂਕ ਕੀਤਾ
25-Apr-2026 ਬਠਿੰਡਾ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਰਾਸ਼ਟਰੀ ਸੈਮੀਨਾਰ ਦਾ ਆਯੋਜਨ
24-Apr-2026 ਬਠਿੰਡਾ ਪੰਜਾਬ ਕੇਂਦਰੀ ਯੂਨੀਵਰਸਿਟੀ ਨੇ “ਟਾਈਮਜ਼ ਹਾਇਰ ਐਜੂਕੇਸ਼ਨ ਏਸ਼ੀਆ ਯੂਨੀਵਰਸਿਟੀ ਰੈਂਕਿੰਗਜ਼ 2026” ਵਿੱਚ 251–300 ਰੈਂਕ ਬੈਂਡ ਹਾਸਲ ਕੀਤਾ
06-Mar-2026 ਬਠਿੰਡਾ ਸੀਯੂ ਪੰਜਾਬ ਦੇ ਮਾਸ ਕਮਿਊਨੀਕੇਸ਼ਨ ਵਿਭਾਗ ਦੀ ਖੋਜ ਨੂੰ ਵਿਸ਼ਵ ਪੱਧਰੀ ਮਾਣ, ਆਈਏਆਰਸੀ–ਡਬਲਯੂਐਚਓ ਕਾਨਫਰੰਸ ਵਿੱਚ ਪ੍ਰਸਤੁਤੀ ਲਈ ਪ੍ਰਵਾਨਗੀ
24-Feb-2026 ਬਠਿੰਡਾ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਪ੍ਰਮਾਣੂ ਊਰਜਾ ਅਤੇ ਮਹੱਤਵਪੂਰਨ ਖਣਿਜਾਂ 'ਤੇ ਰਾਸ਼ਟਰੀ ਕਾਨਫਰੰਸ ਐਨਈ&ਸੀਐਮ-2026 ਸ਼ੁਰੂ
07-Feb-2026 ਬਠਿੰਡਾ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ‘ਪੱਤਰਕਾਰਤਾ ਵਿੱਚ ਏ.ਆਈ.’ ਵਿਸ਼ੇ ’ਤੇ ਏਆਈ ਇੰਪੈਕਟ ਪ੍ਰੀ-ਸਮਿਟ ਦਾ ਆਯੋਜਨ
12-Jan-2026 ਬਠਿੰਡਾ ਏਆਈਯੂ ਨੌਰਥ ਜ਼ੋਨ ਇੰਟਰ-ਯੂਨੀਵਰਸਿਟੀ ਯੂਥ ਫੈਸਟੀਵਲ 2025–26 ਵਿੱਚ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
08-Dec-2025 ਬਠਿੰਡਾ ਛੋਟਾ ਕਦਮ, ਵੱਡਾ ਪ੍ਰਭਾਵ : ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਗ੍ਰੀਨ ਕੈਂਪਸ ਪਹਿਲਕਦਮੀ ਦੇ ਤਹਿਤ ਪੇਪਰ ਰੀਸਾਈਕਲਿੰਗ ਯੂਨਿਟ ਦੀ ਸ਼ੁਰੂਆਤ ਕੀਤੀ
10-Oct-2025 ਬਠਿੰਡਾ ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਟਾਈਮਜ਼ ਹਾਇਰ ਐਜੂਕੇਸ਼ਨ ਵਰਲਡ ਯੂਨੀਵਰਸਿਟੀ ਰੈਂਕਿੰਗ 2026 ਵਿੱਚ ਗਲੋਬਲ ਰੈਂਕ ਬੈਂਡ 601–800 ਵਿੱਚ ਸਥਾਨ ਹਾਸਲ ਕੀਤਾ
29-Sep-2025 ਬਠਿੰਡਾ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਰਿਸਰਚ ਸਕਾਲਰ ਨੂੰ ਯੂਟਾਹ ਯੂਨੀਵਰਸਿਟੀ, ਅਮਰੀਕਾ ਵਿੱਚ ਔਟਿਜ਼ਮ ਖੋਜ ਲਈ ਅੰਤਰਰਾਸ਼ਟਰੀ ਫੈਲੋਸ਼ਿਪ ਪ੍ਰਾਪਤ ਹੋਈ
10-Sep-2025 ਬਠਿੰਡਾ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ 17ਵੇਂ ਰਾਸ਼ਟਰੀ ਯੁਵਾ ਸੰਸਦ ਮੁਕਾਬਲੇ ਦੇ ਰਾਸ਼ਟਰੀ ਪੱਧਰ ਦੇ ਰਾਉਂਡ ਵਿੱਚ ਆਪਣੇ ਭਾਸ਼ਣ ਦੇ ਹੁਨਰ ਦਾ ਪ੍ਰਦਰਸ਼ਨ ਕੀਤਾ
22-Aug-2025 ਬਠਿੰਡਾ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਅਧਿਆਪਕਾਂ ਵੱਲੋਂ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਦਾ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਯੂਨੀਵਰਸਿਟੀ ਨੂੰ ਨਵੀਆਂ ਉਚਾਈਆਂ 'ਤੇ ਲਿਜਾਣ ਲਈ ਧੰਨਵਾਦ
07-Aug-2025 ਬਠਿੰਡਾ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ "ਰਾਸ਼ਟਰੀ ਸਿੱਖਿਆ ਨੀਤੀ 2020 ਨੂੰ ਪ੍ਰਭਾਵਸ਼ਾਲੀ ਲਾਗੂ ਕਰਨ" ਵਿਸ਼ੇ 'ਤੇ ਇੱਕ ਰੋਜ਼ਾ ਕੌਮੀ ਵਰਕਸ਼ਾਪ ਆਯੋਜਿਤ
06-Aug-2025 ਬਠਿੰਡਾ ਪੰਜਾਬ ਕੇਂਦਰੀ ਯੂਨੀਵਰਸਿਟੀ ਨੂੰ 5 ਵਿਭਾਗ, 2 ਕੇਂਦਰ ਅਤੇ 17 ਪ੍ਰੋਗਰਾਮ ਸ਼ੁਰੂ ਕਰਨ ਲਈ 46 ਨਵੀਆਂ ਅਸਾਮੀਆਂ ਲਈ ਪ੍ਰਵਾਨਗੀ ਮਿਲੀ
02-Aug-2025 ਬਠਿੰਡਾ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਆਰਟੀਫੀਸ਼ੀਅਲ ਇੰਟੈਲੀਜੈਂਸ ਯੁੱਗ ਵਿੱਚ ਪਬਲਿਕ ਲਾਇਬ੍ਰੇਰੀਆਂ ਦੇ ਭਵਿੱਖ' 'ਤੇ ਕੌਮੀ ਸੈਮੀਨਾਰ
16-May-2025 ਬਠਿੰਡਾ ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ‘ਰਾਸ਼ਟਰ ਪ੍ਰਥਮ’ ਮੁਹਿੰਮ ਰਾਹੀਂ ਨੌਜਵਾਨਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਜਗਾਈ
30-Apr-2025 ਬਠਿੰਡਾ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ‘ਸਪਤ ਸਿੰਧੂ: ਭਾਰਤੀ ਸੱਭਿਅਤਾ ਦੀ ਜਨਨੀ’ ਵਿਸ਼ੇ ‘ਤੇ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ
17-Apr-2025 ਬਠਿੰਡਾ ਸੀਯੂ ਪੰਜਾਬ ਵਿਖੇ "ਵਿਗਿਆਨ ਸੰਚਾਰ ਅਤੇ ਨੈਤਿਕ ਪੱਤਰਕਾਰੀ" ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਲੜੀ ਦਾ ਆਯੋਜਨ
28-Mar-2025 ਬਠਿੰਡਾ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ 201 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਲਈ ਸੀਯੂ ਪੰਜਾਬ ਅਤੇ ਐਨਬੀਸੀਸੀ ਵਿਚਕਾਰ ਸਹਿਮਤੀ ਪੱਤਰ 'ਤੇ ਦਸਤਖਤ ਕੀਤੇ
24-Mar-2025 ਬਠਿੰਡਾ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ 'ਰਾਸ਼ਟਰੀ ਵਿਗਿਆਨ ਦਿਵਸ - 2025' ਮੌਕੇ ਖਾਸ ਪ੍ਰੋਗਰਾਮ ਦਾ ਆਯੋਜਨ
18-Mar-2025 ਬਠਿੰਡਾ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਲਾਇਬ੍ਰੇਰੀ ਅਤੇ ਸੂਚਨਾ ਵਿਗਿਆਨ ਵਿੱਚ ਖੋਜ ਲਈ ਹੁਨਰਾਂ ਅਤੇ ਯੋਗਤਾਵਾਂ ਬਾਰੇ ਤਿੰਨ ਦਿਨਾਂ ਰਾਸ਼ਟਰੀ ਵਰਕਸ਼ਾ ਸ਼ੁਰੂ ਹੋਈ
11-Mar-2025 ਬਠਿੰਡਾ ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਦਸਵੇਂ ਡਿਗਰੀ ਵੰਡ ਸਮਾਰੋਹ ਵਿੱਚ ਸ਼ਿਰਕਤ ਕੀਤੀ