27-Feb-2025 ਬਠਿੰਡਾ ‘ਇੱਕ ਦੇਸ਼, ਇੱਕ ਚੋਣ’ ਬਿੱਲ ਪ੍ਰਸ਼ਾਸਨਕ ਕੁਸ਼ਲਤਾ ਅਤੇ ਆਰਥਿਕ ਸਥਿਰਤਾ ਵਧਾਉਣ ਵਿੱਚ ਯੋਗਦਾਨ ਪਾਏਗਾ : ਸੰਸਦ ਮੈਂਬਰ ਅਨੁਰਾਗ ਠਾਕੁਰ
08-Feb-2025 ਬਠਿੰਡਾ ਪ੍ਰੋ. ਰਾਘਵੇਂਦਰ ਪੀ. ਤਿਵਾੜੀ ਨੂੰ ਜ਼ੀ ਪੀਐਚਐਚ ਪ੍ਰਾਈਡ ਆਫ਼ ਮਾਲਵਾ ਸ਼ੋਅ ਵਿੱਚ ਸਨਮਾਨਿਤ ਕੀਤਾ ਗਿਆ
31-Jan-2025 ਬਠਿੰਡਾ ਸੀ.ਯੂ. ਪੰਜਾਬ ਵਿੱਚ ਇੰਡੋ-ਜਾਪਾਨੀ ਕਿਸਾਨ ਪ੍ਰੋਗਰਾਮ, ਪਾਣੀ ਅਤੇ ਊਰਜਾ ਪ੍ਰਬੰਧਨ 'ਤੇ ਵਿਚਾਰ-ਵਟਾਂਦਰਾ
06-Dec-2024 ਬਠਿੰਡਾ CTNHS 2024 'ਤੇ CU ਪੰਜਾਬ ਦੀ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਅੱਠ ਦੇਸ਼ਾਂ ਦੇ 350 ਤੋਂ ਵੱਧ ਵਿਗਿਆਨੀ ਅਤੇ ਖੋਜਕਰਤਾਵਾਂ ਨੇ ਭਾਗ ਲਿਆ
04-Dec-2024 ਬਠਿੰਡਾ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ "ਟ੍ਰਾਂਸਲੇਸ਼ਨਲ ਟ੍ਰੇੰਡਜ਼ ਇਨ ਨੈਚੁਰਲ ਐਂਡ ਹੈਲਥ ਸਾਇੰਸੇਜ਼" ਵਿਸ਼ੇ 'ਤੇ ਤਿੰਨ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਸ਼ੁਰੂ
02-Dec-2024 ਬਠਿੰਡਾ/ਜਲੰਧਰ ਪੰਜਾਬ ਕਲਾ ਸਾਹਿਤ ਅਕਾਦਮੀ ਵੱਲੋਂ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੂੰ "ਰਾਸ਼ਟਰੀ ਸਿੱਖਿਆ ਰਤਨ ਪੁਰਸਕਾਰ" ਨਾਲ ਸਨਮਾਨਿਤ ਕੀਤਾ ਗਿਆ
30-Nov-2024 ਬਠਿੰਡਾ ਸੀਯੂ ਪੰਜਾਬ ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੂੰ ਸਿੱਖਿਆ ਰਤਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ
29-Nov-2024 ਬਠਿੰਡਾ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ "ਐਨ.ਈ.ਪੀ.-2020 ਅਤੇ ਹੁਨਰ ਅਧਾਰਤ ਉਦਯੋਗ-ਮੁਖੀ ਸਿੱਖਿਆ" ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ
25-Nov-2024 ਬਠਿੰਡਾ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ "ਔਰਤਾਂ ਨੂੰ ਪ੍ਰਭਾਵਿਤ ਕਰਨ ਵਾਲੇ ਸਾਈਬਰ ਕਾਨੂੰਨ" ਵਿਸ਼ੇ ਤੇ ਖੇਤਰੀ ਕਾਨੂੰਨ ਸਮੀਖਿਆ ਸਲਾਹ-ਮਸ਼ਵਰਾ ਪ੍ਰੋਗਰਾਮ ਕਰਵਾਇਆ ਗਿਆ
11-Nov-2024 ਬਠਿੰਡਾ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਉੱਤਰੀ ਭਾਰਤ ਦੀਆਂ ਉੱਚ ਵਿਦਿਅਕ ਸੰਸਥਾਵਾਂ ਦੇ ਕਨਸੋਰਟੀਅਮ ਦੀ ਦੂਜੀ ਮੀਟਿੰਗ ਆਯੋਜਿਤ ਕੀਤੀ ਗਈ
27-Oct-2024 ਬਠਿੰਡਾ ਕੇ. ਸੰਜੇ ਮੂਰਤੀ ਅਤੇ ਪੰਜਾਬ ਦੀਆਂ 12 ਪ੍ਰਮੁੱਖ ਉੱਚ ਸਿੱਖਿਆ ਸੰਸਥਾਵਾਂ ਨਾਲ ਸੰਵਾਦ ਸੈਸ਼ਨ ਕਰਵਾਇਆ ਗਿਆ
19-Oct-2024 ਬਠਿੰਡਾ ਇੰਪੀਰੀਅਲ ਕਾਲਜ ਲੰਡਨ ਵਿੱਚ ਰਿਸਰਚ ਐਸੋਸੀਏਟ ਵਜੋਂ ਕੰਮ ਕਰ ਰਹੇ ਵਿਦਿਆਰਥੀਆਂ ਨੂੰ ਗੁਣਵੱਤਾ ਖੋਜ ਕਰਨ ਲਈ ਸਖ਼ਤ ਮੇਹਨਤ ਕਰਨ ਦੀ ਪ੍ਰੇਰਣਾ ਦਿੱਤੀ
17-Oct-2024 ਬਠਿੰਡਾ ਸਲੋਵੇਨੀਆ ਦੇ ਮਾਹਿਰਾਂ ਨੇ “ਬਾਇਓਮੈਡੀਕਲ ਐਪਲੀਕੇਸ਼ਨਾਂ ਲਈ ਮੈਗਨੈਟਿਕ ਨੈਨੋਸਟ੍ਰਕਚਰਜ਼" ਵਿਸ਼ੇ ਸੰਬੰਧੀ ਨਵੀਨਤਾਕਾਰੀ ਖੋਜ ਕਾਰਜ ਅਤੇ ਪ੍ਰਗਤੀ ਬਾਰੇ ਚਾਨਣਾ ਪਾਇਆ
24-Aug-2024 ਬਠਿੰਡਾ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਰਾਸ਼ਟਰੀ ਪੁਲਾੜ ਦਿਵਸ 2024 ਮੌਕੇ ਸ਼ਾਨਦਾਰ ਸਮਾਗਮ ਕਰਵਾਇਆ ਗਿਆ
20-Mar-2024 ਬਠਿੰਡਾ ਭਾਰਤ ਦੇ ਸਾਬਕਾ ਰਾਸ਼ਟਰਪਤੀ ਮਾਨਯੋਗ ਸ਼੍ਰੀ ਰਾਮ ਨਾਥ ਕੋਵਿੰਦ ਪੰਜਾਬ ਕੇਂਦਰੀ ਯੂਨੀਵਰਸਿਟੀ ਦੀ ਨੌਵੀਂ ਕਨਵੋਕੇਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ
11-Mar-2024 ਅੰਮ੍ਰਿਤਸਰ ਯੁਵਾ ਸੰਗਮ ਪ੍ਰੋਗਰਾਮ ਅਧੀਨ ਪੰਜਾਬ ਦੌਰੇ 'ਤੇ ਆਏ ਝਾਰਖੰਡ ਦੇ ਵਿਦਿਆਰਥੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਜਲਿਆਂਵਾਲਾ ਬਾਗ਼ ਵਿਖੇ ਆਜ਼ਾਦੀ ਘੁਲਾਟੀਆਂ ਨੂੰ ਯਾਦ ਕੀਤਾ
03-Mar-2024 ਬਠਿੰਡਾ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਆਯੋਜਿਤ ਸਪ੍ਰਿੰਟ ਪ੍ਰੋਗਰਾਮ ਦੌਰਾਨ ਪੰਜ ਸਟਾਰਟਅਪ ਉੱਦਮੀਆਂ ਨੂੰ 23 ਲੱਖ ਦੀ ਫੰਡਿੰਗ ਪ੍ਰਦਾਨ ਕੀਤੀ ਗਈ
01-Mar-2024 ਬਠਿੰਡਾ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ 'ਨਵੇਂ ਯੁੱਗ ਦੀਆਂ ਯੂਨੀਵਰਸਿਟੀਆਂ ਦਾ ਵਿਚਾਰ' ਵਿਸ਼ੇ 'ਤੇ ਸਥਾਪਨਾ ਦਿਵਸ ਭਾਸ਼ਣ ਕਰਵਾਇਆ ਗਿਆ
21-Feb-2024 ਬਠਿੰਡਾ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਮਾਂ ਬੋਲੀ ਦਿਵਸ ਮੌਕੇ ਮਾਤ-ਭਾਸ਼ਾ ਦਸਤਖ਼ਤ ਮੁਹਿੰਮ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਏ ਗਏ
17-Feb-2024 ਬਠਿੰਡਾ/ਦਿੱਲੀ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਸੰਸਦੀ ਮਾਮਲਿਆਂ ਦੇ ਮੰਤਰਾਲੇ ਵੱਲੋਂ 16ਵੇਂ ਰਾਸ਼ਟਰੀ ਯੁਵਾ ਸੰਸਦ ਮੁਕਾਬਲੇ ਦੇ ਇਨਾਮ ਵੰਡ ਸਮਾਰੋਹ ਦੌਰਾਨ ਜੇਤੂ ਟਰਾਫੀ ਨਾਲ ਸਨਮਾਨਤ ਕੀਤਾ ਗਿਆ
18-Nov-2023 ਬਠਿੰਡਾ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ "ਵਿਦੇਸ਼ੀ ਮੀਡੀਆ ਵਿੱਚ ਭਾਰਤ ਦੀ ਕਵਰੇਜ ਦਾ ਮੁਲਾਂਕਣ" ਵਿਸ਼ੇ 'ਤੇ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ ਸਮਾਪਤ
28-Jul-2023 ਬਠਿੰਡਾ ਰਾਸ਼ਟਰੀ ਸਿੱਖਿਆ ਨੀਤੀ 2020 ਦੇ ਤਿੰਨ ਸਾਲ ਪੂਰੇ ਹੋਣ ਮੌਕੇ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਪ੍ਰੈੱਸ ਕਾਨਫਰੰਸ ਦਾ ਆਯੋਜਨ ਕੀਤਾ ਗਿਆ
19-Jul-2023 ਬਠਿੰਡਾ ਪੰਜਾਬ ਕੇਂਦਰੀ ਯੂਨੀਵਰਸਿਟੀ ਨੇ 16ਵੇਂ ਰਾਸ਼ਟਰੀ ਯੁਵਾ ਸੰਸਦ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ
03-Jun-2023 ਬਠਿੰਡਾ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਵਿਸ਼ਵ ਸਾਈਕਲ ਦਿਵਸ 2023 ਮੌਕੇ ਸਾਈਕਲ ਰੈਲੀ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ
22-Nov-2022 ਬਠਿੰਡਾ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਆਈਸੀਐੱਸਐੱਸਆਰ ਸਪੌਂਸਰ “ਸਮਾਜਿਕ ਵਿਗਿਆਨ ਵਿੱਚ ਖੋਜ ਵਿਧੀ” ਵਿਸ਼ੇ 'ਤੇ 10 ਦਿਨਾਂ ਕੋਰਸ ਸ਼ੁਰੂ
27-Sep-2022 ਬਠਿੰਡਾ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਸੀਯੂਈਟੀ (ਪੀਜੀ) - 2022 ਰਾਹੀਂ ਪੋਸਟ ਗ੍ਰੈਜੂਏਟ ਪ੍ਰੋਗਰਾਮਾਂ ਅਤੇ ਥੋੜ੍ਹੇ ਸਮੇਂ ਦੇ ਕੋਰਸਾਂ ਵਿੱਚ ਦਾਖਲੇ ਲਈ ਆਨਲਾਈਨ ਕਾਊਂਸਲਿੰਗ 30 ਸਤੰਬਰ, 2022 ਤੋਂ ਸ਼ੁਰੂ ਹੋਵੇਗੀ