07-Apr-2024 ਖਟਕੜ ਕਲਾਂ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਸ਼ਹੀਦ ਭਗਤ ਸਿੰਘ ਦੀ ਧਰਤੀ ਖਟਕੜ ਕਲਾਂ ਵਿੱਚ ਆਮ ਆਦਮੀ ਪਾਰਟੀ ਦਾ ਸਮੂਹਿਕ ਵਰਤ
05-Apr-2024 ਬਰਨਾਲਾ ਬਰਨਾਲਾ ਸ਼ਹਿਰ ਦੀਆਂ ਸੜਕਾਂ 'ਤੇ ਫ਼ਲਸਤੀਨੀ ਲੋਕਾਂ ਦੇ ਹੱਕ ਵਿੱਚ ਅਕਾਸ਼ ਗੁੰਜਾਊ ਨਾਹਰਿਆਂ ਦੀ ਗੂੰਜ
28-Mar-2024 ਮਹਿਲਕਲਾਂ ਕੁੱਲਰੀਆਂ ਜ਼ਮੀਨ ਮਾਲਕ ਕਿਸਾਨਾਂ ਦੇ ਹੱਕਾਂ ਲਈ 2 ਅਪ੍ਰੈਲ ਨੂੰ ਡੀਸੀ ਅਤੇ ਐਸਐਸਪੀ ਮਾਨਸਾ ਨੂੰ ਘੇਰਨ ਦਾ ਐਲਾਨ
23-Mar-2024 ਚੰਡੀਗੜ੍ਹ ਭਾਕਿਯੂ ਡਕੌਂਦਾ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਵਸ ਸਾਮਰਾਜਵਾਦ ਵਿਰੋਧੀ ਕਾਨਫਰੰਸਾਂ ਕਰਕੇ ਮਨਾਇਆ
22-Mar-2024 ਚੰਡੀਗੜ੍ਹ ਆਪ ਆਗੂਆਂ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਮੋਹਾਲੀ,ਚੰਡੀਗੜ੍ਹ ਵਿੱਚ ਕੀਤਾ ਜਬਰਦਸਤ ਪ੍ਰਦਰਸ਼ਨ
21-Mar-2024 ਜਲੰਧਰ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਦਫ਼ਤਰ' 'ਤੇ ਪੁਲੀਸ ਵੱਲੋਂ ਰੇਡ ਕਰਕੇ ਤਾਲਾਬੰਦੀ ਕਰਨ ਖ਼ਿਲਾਫ਼ ਮੁਜ਼ਾਹਰਾ
15-Mar-2024 ਨਵੀਂ ਦਿੱਲੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਾਰਪੋਰੇਟ, ਫਿਰਕੂ, ਤਾਨਾਸ਼ਾਹੀ ਸ਼ਾਸਨ ਦੇ ਖਿਲਾਫ ਮਤਾ/ਸੰਕਲਪ ਪੱਤਰ
13-Mar-2024 ਭਵਾਨੀਗੜ੍ਹ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਮਹਾਂਪੰਚਾਇਤ ਦੇ ਵਿੱਚ ਸ਼ਾਮਿਲ ਹੋਣ ਲਈ ਹਜ਼ਾਰਾਂ ਕਿਸਾਨ ਦਿੱਲੀ ਰਵਾਨਾ
13-Mar-2024 ਚੰਡੀਗੜ੍ਹ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਬੀਕੇਯੂ ਉਗਰਾਹਾਂ ਦੇ 17 ਜ਼ਿਲ੍ਹਿਆਂ ਤੋਂ ਕਾਫ਼ਲੇ ਸੈਂਕੜੇ ਬੱਸਾਂ 'ਤੇ ਸਵਾਰ ਹੋ ਕੇ ਕਿਸਾਨ ਮਜ਼ਦੂਰ ਮਹਾਂਪੰਚਾਇਤ ਦਿੱਲੀ ਲਈ ਰਵਾਨਾ
11-Mar-2024 ਜਲੰਧਰ ਰੇਲਵੇ ਟ੍ਰੈਕ ਜਾਮ ਕਰਨ ਜਾਂਦੇ ਹਜਾਰਾਂ ਦਲਿਤ/ਮਜ਼ਦੂਰਾਂ ਉੱਤੇ ਲਾਠੀਚਾਰਜ਼; ਸੈਂਕੜੇ ਫ਼ੜ ਕੇ ਥਾਣਿਆਂ 'ਚ ਡੱਕੇ
10-Mar-2024 ਸੰਗਰੂਰ ਕੰਪਿਊਟਰ ਅਧਿਆਪਕ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੋਸ ਰੈਲੀ
10-Mar-2024 ਸੰਗਰੂਰ ਮੁਲਾਜ਼ਮਾਂ ਆਪਣੇ ਖੂਨ ਨਾਲ਼ ਮੰਗਾਂ ਲਿਖ ਕੇ ਮੁੱਖ ਮੰਤਰੀ ਨੂੰ ਵੋਟਾਂ ਤੋਂ ਪਹਿਲਾਂ ਕੀਤੇ ਵਾਅਦੇ ਯਾਦ ਕਰਵਾਏ
10-Mar-2024 ਜਗਰਾਓਂ ਪੰਜਾਬ ਦੀਆਂ ਛੇ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਕਿਸਾਨਾਂ ਨੇ ਜਗਰਾਓਂ 'ਚ ਚਾਰ ਘੰਟੇ ਰੇਲਾਂ ਰੋਕੀਆਂ
10-Mar-2024 ਚੰਡੀਗੜ੍ਹ 5 ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਭਰ 'ਚ 10 ਥਾਵਾਂ 'ਤੇ 12 ਤੋਂ 4 ਵਜੇ ਤੱਕ ਰੇਲਾਂ ਦਾ ਚੱਕਾ ਜਾਮ
06-Mar-2024 ਜਲੰਧਰ ਪੇਂਡੂ ਮਜ਼ਦੂਰ ਯੂਨੀਅਨ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਰੇਲਾਂ ਦਾ ਚੱਕਾ ਜਾਮ ਦੀਆਂ ਤਿਆਰੀਆਂ ਜਾਰੀ; ਚੱਕਾ ਜਾਮ 11 ਮਾਰਚ ਨੂੰ
06-Mar-2024 ਲਹਿਰਾਗਾਗਾ 'ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ' ਦੇ ਸੱਦੇ 'ਤੇ ਮੁਲਾਜ਼ਮਾਂ ਨੇ ਬਜਟ ਦੀਆਂ ਕਾਪੀਆਂ ਸਾੜੀਆਂ