18-Sep-2021 ਚੰਡੀਗੜ੍ਹ ਪੇਡਾ ਵੱਲੋਂ ਪੰਜਾਬ ਵਿੱਚ ਇਲੈਕਟਿ੍ਰਕ ਵਾਹਨਾਂ ਲਈ ਪਬਲਿਕ ਚਾਰਜਿੰਗ ਸਟੇਸ਼ਨ ਸਥਾਪਤ ਕਰਨ ਵਾਸਤੇ ਕਨਵਰਜੈਂਸ ਐਨਰਜੀ ਸਰਵਿਸਸ ਲਿਮਟਡ ਨਾਲ ਐਮਓਯੂ ਸਹੀਬੱਧ