05-Aug-2022 ਚੰਡੀਗੜ੍ਹ ਹੁਣ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨਾਗਰਿਕਾਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਲਈ ਇਕ ਸਾਲ ਵਿੱਚ ਮਿਲਣਗੇ ਚਾਰ ਮੌਕੇ
13-Mar-2022 ਚੰਡੀਗੜ ਰਾਜ ਸਭਾ ਚੋਣਾਂ : ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਤੋਂ ਰਾਜ ਸਭਾ ਦੀਆਂ ਚੋਣਾਂ ਲਈ ਕਾਰਜਕ੍ਰਮ ਦਾ ਐਲਾਨ
10-Mar-2022 ਫਾਜਿ਼ਲਕਾ ਜਲਾਲਾਬਾਦ ਤੋਂ ਜਗਦੀਪ ਕੰਬੋਜ, ਫਾਜਿ਼ਲਕਾ ਤੋਂ ਨਰਿੰਦਰ ਪਾਲ ਸਿੰਘ ਸਵਨਾ, ਅਬੋਹਰ ਤੋਂ ਸੰਦੀਪ ਜਾਖੜ ਅਤੇ ਬੱਲੂਆਣਾ ਤੋਂ ਅਮਨਦੀਪ ਸਿੰਘ ਮੁਸਾਫਿਰ ਜ਼ੇਤੂ
10-Mar-2022 ਬਟਾਲਾ ਬਟਾਲਾ ਅਤੇ ਸ੍ਰੀ ਹਰਗੋਬਿੰਦਪੁਰ ਵਿਧਾਨ ਸਭਾ ਹਲਕਿਆਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਜਿੱਤਾਂ ਦਰਜ ਕੀਤੀਆਂ
10-Mar-2022 ਰੂਪਨਗਰ ਵਿਧਾਨ ਸਭਾ ਚੋਣਾ 2022 ਰੂਪਨਗਰ ਦੇ ਤਿੰਨੋਂ ਹਲਕਿਆਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਕੀਤੀ ਜਿੱਤ ਪ੍ਰਾਪਤ
04-Mar-2022 ਜਲੰਧਰ 10 ਮਾਰਚ ਨੂੰ ਵੋਟਾਂ ਦੀ ਗਿਣਤੀ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਨੇ ਗਿਣਤੀ ਸਟਾਫ਼ ਨੂੰ ਦਿੱਤੀ ਸਿਖਲਾਈ
02-Mar-2022 ਮੋਗਾ ਸਟਰਾਂਗ ਰੂਮਾਂ ਤੇ 10 ਮਾਰਚ ਨੂੰ ਵੋਟਾਂ ਦੀ ਗਿਣਤੀ ਦੇ ਸਬੰਧ ਵਿਚ ਕੀਤੇ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ
02-Mar-2022 ਅੰਮ੍ਰਿਤਸਰ ਵਧੀਕ ਮੁੱਖ ਚੋਣ ਅਫਸਰ ਪੰਜਾਬ ਵਲੋਂ ਈ.ਵੀ.ਐਮ ਸਟਰਾਂਗ ਰੂਮਾਂ ਦੀ ਸੁਰੱਖਿਆ ਸਬੰਧੀ ਜਿਲ੍ਹੇ ਦਾ ਦੌਰਾ
02-Mar-2022 ਤਰਨ ਤਾਰਨ ਵਧੀਕ ਮੁੱਖ ਚੋਣ ਅਫਸਰ ਪੰਜਾਬ ਬੀ. ਸ਼੍ਰੀਨਿਵਾਸਨ ਨੇ ਜ਼ਿਲੇ ਅੰਦਰ ਸਥਾਪਿਤ ਕੀਤੇ ਗਏ ਸਟਰਾਂਗ ਰੂਮਾਂ ਦੀ ਸੁਰੱਖਿਆ ਦਾ ਲਿਆ ਜਾਇਜ਼ਾ
02-Mar-2022 ਪਟਿਆਲਾ ਡਿਪਟੀ ਕਮਿਸ਼ਨਰ ਵੱਲੋਂ ਸਟਰੌਂਗ ਰੂਮਜ਼ ਦਾ ਦੌਰਾ, ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ, ਅਮਲੇ ਨੂੰ ਲੋੜੀਂਦੀਆਂ ਹਦਾਇਤਾਂ ਦਿੱਤੀਆਂ
28-Feb-2022 ਲੁਧਿਆਣਾ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਸੀ.ਏ.ਪੀ.ਐਫ.,ਪੀ.ਏ.ਪੀ. ਤੇ ਪੰਜਾਬ ਪੁਲਿਸ ਵੱਲੋਂ ਕੀਤੀ ਜਾ ਰਹੀ ਦਿਨ-ਰਾਤ ਨਿਗਰਾਨੀ : ਡਾ. ਐਸ. ਕਰੁਣਾ ਰਾਜੂ
25-Feb-2022 ਨਵਾਂਸ਼ਹਿਰ ਕੇਂਦਰੀ ਹਥਿਆਰਬੰਦ ਸੁਰੱਖਿਆ ਬਲਾਂ, ਪੀ ਏ ਪੀ ਤੇ ਜ਼ਿਲ੍ਹਾ ਪੁਲਿਸ ਦੇ 300 ਸੁਰੱਖਿਆ ਕਰਮਚਾਰੀ ਕਰ ਰਹੇ ਨੇ ਚੌਵੀ ਘੰਟੇ ਈ.ਵੀ.ਐਮਜ਼ ਦੀ ਪਹਿਰੇਦਾਰੀ
25-Feb-2022 ਜਲੰਧਰ ਮੁੱਖ ਚੋਣ ਅਫ਼ਸਰ ਨੇ ਜਲੰਧਰ ਦੇ ਸਮੁੱਚੇ 9 ਵਿਧਾਨ ਸਭਾ ਹਲਕਿਆਂ ਦੇ ਸਟਰਾਂਗ ਰੂਮਾਂ ਦੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
25-Feb-2022 ਫਾਜਿ਼ਲਕਾ ਵਧੀਕ ਮੁੱਖ ਚੋਣ ਅਫ਼ਸਰ ਬੀ. ਸ੍ਰੀਨਿਵਾਸਨ ਨੇ ਸਟ੍ਰਾਂਗ ਰੂਮਾਂ ਅਤੇ ਕਾਊਂਟਿੰਗ ਸੈਂਟਰਾਂ ਦਾ ਦੌਰਾ ਕਰਕੇ ਲਿਆ ਜਾਇਜ਼ਾ
24-Feb-2022 ਗੁਰਦਾਸਪੁਰ ਡਾ.ਐਸ ਕਰੁਣਾ ਰਾਜੂ, ਮੁੱਖ ਚੋਣ ਅਫਸਰ ਪੰਜਾਬ ਵਲੋਂ ਈ.ਵੀ.ਐਮ ਸਟਰਾਂਗ ਰੂਮਾਂ ਦੀ ਸੁਰੱਖਿਆ ਸਬੰਧੀ ਸੁਖਜਿੰਦਰ ਗਰੁੱਪ ਆਫ ਇੰਸਟੀਚਿਊਟ ਗੁਰਦਾਸਪੁਰ ਦਾ ਦੌਰਾ
23-Feb-2022 ਗੁਰਦਾਸਪੁਰ ਜ਼ਿਲਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸਥਾਪਤ ਕੰਟਰੋਲ ਰੂਮ ਵਿਚ ਚੋਣ ਲੜ ਰਹੇ ਉਮੀਵਦਾਰ ਆ ਕੇ ਦੇਖ ਰਹੇ ਨੇ ਈ.ਵੀ.ਐਮ ਸਟਰਾਂਗ ਰੂਮ ਦੀ ਫੁੱਟਜ਼
21-Feb-2022 ਪਟਿਆਲਾ ਪਟਿਆਲਾ ਦੇ 8 ਵਿਧਾਨ ਸਭਾ ਹਲਕਿਆਂ 'ਚ ਵੋਟਾਂ ਮਗਰੋਂ ਈ.ਵੀ.ਐਮ. ਤੇ ਵੀ.ਵੀ.ਪੈਟ ਸਟਰਾਂਗ ਰੂਮਾਂ 'ਚ ਸੀਲ : ਸੰਦੀਪ ਹੰਸ
20-Feb-2022 ਜਲੰਧਰ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਸਮੁੱਚੇ 1975 ਪੋਲਿੰਗ ਸਟੇਸ਼ਨਾਂ ਦੀ ਸੌ ਫੀਸਦੀ ਵੈਬਕਾਸਟਿੰਗ ਨੇ ਲਿਖੀ ਸਫ਼ਲਤਾ ਦੀ ਨਵੀਂ ਕਹਾਣੀ