16-May-2024 ਗੁਰਦਾਸਪੁਰ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ
15-May-2024 ਚੰਡੀਗੜ੍ਹ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ
15-May-2024 ਖਡੂਰ ਸਾਹਿਬ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ
15-May-2024 ਚੰਡੀਗੜ੍ਹ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ
15-May-2024 ਅੰਮ੍ਰਿਤਸਰ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ
14-May-2024 ਫ਼ਤਿਹਗੜ੍ਹ ਸਾਹਿਬ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ
13-May-2024 ਚੰਡੀਗੜ੍ਹ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ
13-May-2024 ਚੰਡੀਗੜ੍ਹ/ਲੁਧਿਆਣਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ
12-May-2024 ਨਵੀਂ ਦਿੱਲੀ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ
11-May-2024 ਨਵੀਂ ਦਿੱਲੀ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ
09-May-2024 ਲੁਧਿਆਣਾ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ
09-May-2024 ਸ਼ਾਹਕੋਟ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ
08-May-2024 ਚੰਡੀਗੜ੍ਹ ਦੋਆਬੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਪ੍ਰਸਿੱਧ ਦਲਿਤ ਆਗੂ ਅਤੇ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ
07-May-2024 ਬਠਿੰਡਾ ਭਗਵੰਤ ਮਾਨ ਦੀ ਬਠਿੰਡਾ ਵਾਸੀਆਂ ਨੂੰ ਅਪੀਲ: ਬੱਸ ਇੱਕ ਬਠਿੰਡੇ ਵਾਲਾ ਕੰਢਾ ਰਹਿ ਗਿਆ, ਇਹ ਵੀ ਕੱਢ ਦਿਓ ਇਸ ਵਾਰ
06-May-2024 ਬਠਿੰਡਾ ਬਠਿੰਡਾ ਵਿੱਚ ਭਗਵੰਤ ਮਾਨ ਨੇ ਬਾਦਲਾਂ ਤੇ ਕੈਪਟਨ ਤੇ ਬੋਲਿਆ ਹਮਲਾ, ਲੋਕਾਂ ਨੂੰ ਸੁਹਿਰਦ ਆਗੂ ਗੁਰਮੀਤ ਖੁੱਡੀਆਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ