24-Feb-2023 ਐਸ.ਏ.ਐਸ ਨਗਰ (ਮੁਹਾਲੀ) ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਨ ਲਈ ਮੁੱਖ ਮੰਤਰੀ ਦੇ ਸੱਦੇ ਨੂੰ ਉਦਯੋਗਪਤੀਆਂ ਨੇ ਭਰਵਾਂ ਹੁੰਗਾਰਾ ਦਿੱਤਾ
24-Feb-2023 ਐਸ.ਏ.ਐਸ.ਨਗਰ (ਮੁਹਾਲੀ) ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੌਰਾਨ ਪੰਜਾਬ ਐਡਵੈਂਚਰ ਟੂਰਿਜ਼ਮ ਅਤੇ ਪੰਜਾਬ ਵਾਟਰ ਟੂਰਿਜ਼ਮ ਪਾਲਿਸੀ 2023 ਜਾਰੀ
24-Feb-2023 ਐਸ.ਏ.ਐਸ.ਨਗਰ (ਮੁਹਾਲੀ) "ਨਿਵੇਸ਼ ਲਈ ਤੁਸੀਂ ਇਰਾਦਾ ਬਣਾਓ, ਪੰਜਾਬ ਸਰਕਾਰ ਸਹਿਯੋਗ ਲਈ ਤਿਆਰ", ਅਮਨ ਅਰੋੜਾ ਵੱਲੋਂ ਉਦਯੋਗਪਤੀਆਂ ਨੂੰ ਸੱਦਾ
24-Feb-2023 ਐਸ.ਏ.ਐਸ.ਨਗਰ (ਮੁਹਾਲੀ) ਮਾਨ ਸਰਕਾਰ ਮੋਹਾਲੀ, ਰੂਪਨਗਰ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਸਿੱਖਿਆ ਕੇਂਦਰ ਵਜੋਂ ਕਰੇਗੀ ਵਿਕਸਤ : ਹਰਜੋਤ ਸਿੰਘ ਬੈਂਸ
24-Feb-2023 ਐਸ.ਏ.ਐਸ.ਨਗਰ (ਮੁਹਾਲੀ) ਐਮਪੀ ਅਰੋੜਾ ਨੇ 5ਵੀਂ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2023ਵਿੱਚ ਸਸਤੀ ਸਿਹਤ ਸੰਭਾਲ ਦਾ ਉਠਾਇਆ ਮੁੱਦਾ
24-Feb-2023 ਐਸ.ਏ.ਐਸ.ਨਗਰ (ਮੁਹਾਲੀ) ਪੰਜਾਬ ਵਿੱਚ ਆਈ.ਟੀ. ਅਤੇ ਸਟਾਰਟਅੱਪ ਸੈਕਟਰ ਲਈ ਢੁਕਵਾਂ ਮਾਹੌਲ ਮੌਜੂਦ : ਮੀਤ ਹੇਅਰ
24-Feb-2023 ਐਸ.ਏ.ਐਸ.ਨਗਰ (ਮੁਹਾਲੀ) ਪੰਜਾਬ ਨਿਵੇਸ਼ਕ ਸੰਮੇਲਨ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਡਾ. ਬਲਬੀਰ ਸਿੰਘ
24-Feb-2023 ਤਰਨ ਤਾਰਨ/ਐਸ.ਏ.ਐਸ. ਨਗਰ ਨਿਵੇਸ਼ ਪ੍ਰੋਤਸਾਹਨ ਅਤੇ ਰੈਗੂਲੇਟਰੀ ਮਨਜ਼ੂਰੀਆਂ ਦੇ ਖੇਤਰ ਵਿੱਚ ਵਧੀਆ ਕਾਰਗੁਜ਼ਾਰੀ ਲਈ ਜ਼ਿਲ੍ਹਾ ਤਰਨ ਤਾਰਨ ਨੂੰ ਮਿਲਿਆ ਪਹਿਲਾ ਸਥਾਨ
24-Feb-2023 ਐਸ.ਏ.ਐਸ ਨਗਰ (ਮੁਹਾਲੀ) ਐਮ.ਓ.ਯੂ. ਦਾ ਸਮਾਂ ਪੁੱਗਿਆ, ਨਿਵੇਸ਼ ਨੂੰ ਹੁਲਾਰਾ ਦੇਣ ਲਈ ਹੁਣ ਤੋਂ ਉਦਯੋਗਪਤੀਆਂ ਨਾਲ ਦਿਲ ਤੋਂ ਸਮਝੌਤੇ ਹੋਣਗੇ- ਭਗਵੰਤ ਮਾਨ
24-Feb-2023 ਐੱਸ.ਏ.ਐੱਸ. ਨਗਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ: ਕੁਲਦੀਪ ਸਿੰਘ ਧਾਲੀਵਾਲ
23-Feb-2023 ਐਸ.ਏ.ਐਸ.ਨਗਰ (ਮੁਹਾਲੀ) ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਦੇ ਭਾਈਵਾਲ ਬਣੋ; ਮੁੱਖ ਮੰਤਰੀ ਦੀ ਸਨਅਤਕਾਰਾਂ ਨੂੰ ਅਪੀਲ
23-Feb-2023 ਐਸ.ਏ.ਐਸ.ਨਗਰ (ਮੁਹਾਲੀ) ਜਾਪਾਨ ਨਾਲ ਕਾਰੋਬਾਰੀ ਰਿਸ਼ਤੇ ਹੋਰ ਮਜ਼ਬੂਤ ਕਰਨ ਵੱਲ ਵਧ ਰਿਹਾ ਪੰਜਾਬ : ਅਮਨ ਅਰੋੜਾ
23-Feb-2023 ਐਸ.ਏ.ਐਸ.ਨਗਰ (ਮੁਹਾਲੀ) ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਉਦਯੋਗਿਕ ਵਿਕਾਸ ਵਿੱਚ ਮੋਹਰੀ ਬਣ ਕੇ ਉਭਰੇਗਾ ਪੰਜਾਬ : ਹਰਪਾਲ ਸਿੰਘ ਚੀਮਾ
23-Feb-2023 ਐਸ.ਏ.ਐਸ.ਨਗਰ (ਮੁਹਾਲੀ) ਮੁੱਖ ਮੰਤਰੀ ਪੰਜਾਬ, ਸਾਕਾਰਾਤਮਕ ਤਬਦੀਲੀ ਲਿਆਉਣ ਲਈ ਦਿ੍ਰੜਤਾ ਨਾਲ ਮਿਹਨਤ ਕਰਨ ਵਾਲਾ ਇੱਕ ਦੂਰਅੰਦੇਸ਼ ਅਤੇ ਇਮਾਨਦਾਰ ਵਿਅਕਤੀ : ਡਾ. ਇੰਦਰਬੀਰ ਸਿੰਘ ਨਿੱਝਰ
23-Feb-2023 ਐਸ.ਏ.ਐਸ.ਨਗਰ (ਮੁਹਾਲੀ) ਕਾਰੋਬਾਰੀਆਂ ਨੇ ਭਗਵੰਤ ਮਾਨ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਪ੍ਰਤੀ ਭਰਿਆ ਹਾਂ-ਪੱਖੀ ਹੁੰਗਾਰਾ
23-Feb-2023 ਐਸ.ਏ.ਐਸ.ਨਗਰ (ਮੁਹਾਲੀ) ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਾਈਟੈੱਕ ਪ੍ਰਦਰਸ਼ਨੀ ਦੇ ਉਦਘਾਟਨ ਨਾਲ ਇਨਵੈਸਟ ਪੰਜਾਬ ਦੇ ਪੰਜਵੇਂ ਐਡੀਸ਼ਨ ਦੀ ਸ਼ੁਰੂਆਤ
27-Oct-2021 ਲੁਧਿਆਣਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਵਿਰੁੱਧ ਵੈਟ ਦੇ 40,000 ਕੇਸ ਰੱਦ ਕਰਨ ਦਾ ਐਲਾਨ
26-Oct-2021 ਐਸ.ਏ.ਐਸ. ਨਗਰ (ਮੋਹਾਲੀ) ਮੁੱਖ ਮੰਤਰੀ ਵੱਲੋਂ ਸਨਅਤੀ ਦਿੱਗਜ਼ਾਂ ਨੂੰ ਸਿਆਸੀ ਜਾਂ ਅਫਸਰਸ਼ਾਹੀ ਦੇ ਪੱਧਰ ਉਤੇ ਭ੍ਰਿਸ਼ਟਾਚਾਰ, ਨਾਕਾਰਤਮਕ ਰਵੱਈਆ, ਦੇਰੀ ਅਤੇ ਅਵੇਸਲੇਪਣ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦਾ ਭਰੋਸਾ
08-Oct-2021 ਚੰਡੀਗੜ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਵੱਲੋਂ ਉਦਯੋਗਪਤੀਆਂ ਨੂੰ 26 ਅਤੇ 27 ਅਕਤੂਬਰ, 2021 ਨੂੰ ਹੋਣ ਵਾਲੇ ‘ਪ੍ਰਗਤੀਸੀਲ ਪੰਜਾਬ ਨਿਵੇਸ਼ਕ ਸੰਮੇਲਨ ’ ਵਿੱਚ ਸ਼ਾਮਲ ਹੋਣ ਦਾ ਸੱਦਾ
06-Dec-2019 ਐਸ ਏ ਐਸ ਨਗਰ (ਮੁਹਾਲੀ) ਪੀ.ਪੀ.ਆਈ.ਐਸ-2019 : ਪੰਜਾਬ ਨੇ ਉਦਯੋਗਿਕ ਵਿਕਾਸ ਲਈ ਨਵੇਂ ਮੌਕੇ ਤਲਾਸ਼ਣ ਹਿੱਤ ਨਵੀਂ ਤਕਨਾਲੋਜੀ 'ਇੰਡਸਟਰੀ 4.0' ਨੂੰ ਅਪਣਾਇਆ
06-Dec-2019 ਐਸ.ਏ.ਐਸ. ਨਗਰ (ਮੁਹਾਲੀ) ਪੀ.ਪੀ.ਆਈ.ਐਸ-2019 : ਡੈਲੀਗੇਟਾਂ ਨੇ ਪੰਜਾਬ ਨੂੰ ਮੈਡੀਕਲ ਟੂਰਿਸਟ ਹੱਬ ਬਨਾਉਣ ਲਈ ਹੋਰ ਕੌਮਾਂਤਰੀ ਹਵਾਈ ਉਡਾਨਾਂ ਸ਼ੁਰੂ ਕਰਨ ਦੀ ਕੀਤੀ ਵਕਾਲਤ
06-Dec-2019 ਐਸਏਐਸ ਨਗਰ (ਮੋਹਾਲੀ) ਸਨਅਤਕਾਰਾਂ ਵੱਲੋਂ ਕੱਪੜਾ ਉਦਯੋਗ ਨੂੰ ਹੁਲਾਰਾ ਦੇਣ ਲਈ ਨਵੀਨਤਮ ਤਕਨਾਲੋਜੀ ਤੇ ਹੁਨਰ ਵਿਕਾਸ ਦੀ ਲੋੜ 'ਤੇ ਜ਼ੋਰ
06-Dec-2019 ਐਸ ਏ ਐਸ ਨਗਰ (ਮੋਹਾਲੀ) ਪੀ.ਪੀ.ਆਈ.ਐਸ-2019 : ਉੱਘੇ ਆਟੋ ਸਨਅਤਕਾਰਾਂ ਵੱਲੋਂ ਸਨਅਤੀ ਨੀਤੀ 'ਚ ਸੁਧਾਰ ਵਾਹਨ ਉਦਯੋਗ ਲਈ ਸਾਰਥਕ ਮਾਹੌਲ ਸਿਰਜਣ ਲਈ ਕਾਰਗਰ ਕਾਰ
06-Dec-2019 ਐਸ ਏ ਐਸ ਨਗਰ (ਮੋਹਾਲੀ) ਪੰਜਾਬ 'ਚ ਆਈ ਟੀ ਖੇਤਰ ਨੂੰ ਹੁਲਾਰਾ ਦੇਣ ਲਈ ਬਣੇਗਾ 'ਸੈਂਟਰ ਆਫ਼ ਐਕਸੇਲੈਂਸ ਇੰਨ ਮਾਈਕ੍ਰੋਇਲੈਕਟ੍ਰਾਨਿਕਸ'
06-Dec-2019 ਐਸ. ਏ. ਐਸ. ਨਗਰ ਪੀ.ਪੀ.ਆਈ.ਐਸ-2019 : ਜਰਮਨੀ ਕੰਟਰੀ ਸੈਸ਼ਨ ਦੌਰਾਨ ਪਰਾਲੀ ਦੀ ਸੁਚੱਜੀ ਸੰਭਾਲ ਸਮੇਤ ਸਹਿਯੋਗ ਦੇ ਹੋਰ ਅਹਿਮ ਖੇਤਰਾਂ 'ਤੇ ਹੋਈ ਚਰਚਾ
06-Dec-2019 ਐਸ.ਏ.ਐਸ. ਨਗਰ (ਮੁਹਾਲੀ) ਪੀ.ਪੀ.ਆਈ.ਐਸ-2019 : ''ਮੈਨੂੰ ਦੱਸੋਂ ਮੈਂ ਤੁਹਾਡੀ ਲੋੜ ਪੂਰੀ ਕਰਾਂਗਾ'' ਕੈਪਟਨ ਅਮਰਿੰਦਰ ਸਿੰਘ ਨੇ ਸਨਅਤਕਾਰਾਂ ਨੂੰ ਕਿਹਾ
06-Dec-2019 ਚੰਡੀਗੜ੍ਹ ਪੰਜਾਬ ਵਲੋਂ ਸੂਬੇ ਵਿਚ ਸਾਂਝੇ ਹੁਨਰ ਵਿਕਾਸ ਕੇਂਦਰ ਸਥਾਪਤ ਕਰਨ ਲਈ ਕਨੇਡਾ ਅਤੇ ਯੂ.ਕੇ ਨਾਲ ਸਮਝੌਤੇ ਸਹੀਬੱਧ, 2020 ਤੋਂ ਹੋਣਗੇ ਕਾਰਜਸ਼ੀਲ : ਚਰਨਜੀਤ ਸਿੰਘ ਚੰਨੀ
06-Dec-2019 ਐਸ.ਏ.ਐਸ. ਨਗਰ (ਮੋਹਾਲੀ) ਪੰਜਾਬ 'ਚ ਬਣੇਗਾ ਸਮਰਪਿਤ ਐਮ.ਐਸ.ਐਮ.ਈ. ਮਾਰਕੀਟਿੰਗ ਸੈੱਲ, ਸਨਅਤ ਨੂੰ ਉਤਸ਼ਾਹਤ ਕਰਨ ਲਈ 100 ਕਰੋੜ ਰੁਪਏ ਦਾ ਸਟਾਰਟਅੱਪ ਫ਼ੰਡ ਸਥਾਪਤ ਕਰਨ ਦਾ ਫ਼ੈਸਲਾ
06-Dec-2019 ਐਸ.ਏ.ਐਸ. ਨਗਰ (ਮੋਹਾਲੀ) ਉੱਘੇ ਉਦਯੋਗਪਤੀਆਂ ਵੱਲੋਂ ਮੁੱਖ ਮੰਤਰੀ ਨੂੰ ਕੱਪੜਾ, ਖੇਤੀ, ਸਟੀਲ ਅਤੇ ਆਟੋਮੋਟਿਵ ਸੈਕਟਰਾਂ ਵਿੱਚ ਵਿਕਾਸ ਦੀ ਗਤੀ 'ਚ ਹੋਰ ਤੇਜ਼ੀ ਲਿਆਉਣ ਦੀ ਅਪੀਲ