20-Jul-2026 ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਸੀ.ਆਈ.ਏ. ਸਟਾਫ ਖਰੜ ਵੱਲੋਂ ਦੋ ਵਿਅਕਤੀ ਕਾਬੂ, ਪਿਸਤੌਲ ਅਤੇ ਤਿੰਨ ਜਿੰਦਾ ਰੌਂਦ ਬਰਾਮਦ
19-Jul-2026 ਚੰਡੀਗੜ੍ਹ ਨਸ਼ੀਲੇ ਪਦਾਰਥਾਂ ਦੇ ਧੰਦੇ ਤੋਂ ਹਾਸਲ ਕੀਤੀ ₹319 ਕਰੋੜ ਦੀ ਸੰਪਤੀ ਜ਼ਬਤ, ‘ਯੁੱਧ ਨਸ਼ਿਆਂ ਵਿਰੁੱਧ’ ਦੇ ਪਹਿਲੇ 500 ਦਿਨਾਂ ਵਿੱਚ 68,850 ਤੋਂ ਵੱਧ ਤਸਕਰ ਗ੍ਰਿਫ਼ਤਾਰ
18-Jul-2026 ਅੰਮ੍ਰਿਤਸਰ ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ ਗ੍ਰਿਫ਼ਤਾਰ
17-Jul-2026 ਪਟਿਆਲਾ 10,500 ਰੁਪਏ ਰਿਸ਼ਵਤ ਲੈਂਦਾ ਜਲ ਸਰੋਤ ਵਿਭਾਗ ਦਾ ਅਸਿਸਟੈਂਟ ਰੈਵਨਿਊ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
15-Jul-2026 ਮੰਡੀ ਗੋਬਿੰਦਗੜ੍ਹ/ਫਤਹਿਗੜ੍ਹ ਸਾਹਿਬ ''ਯੁੱਧ ਨਸ਼ਿਆਂ ਵਿਰੁੱਧ'': ਜ਼ਿਲ੍ਹਾ ਪੁਲਿਸ ਵੱਲੋਂ ਮੰਡੀ ਗੋਬਿੰਦਗੜ੍ਹ ਦੀ ਮਾਸਟਰ ਕਲੋਨੀ ਵਿਖੇ ਸਰਚ ਓਪਰੇਸ਼ਨ (ਕਾਸੋ) ਅਧੀਨ ਸੱਕੀ ਨਸ਼ਾ ਤਸਕਰਾਂ ਦੇ ਘਰਾਂ ਦੀ ਲਈ ਤਲਾਸ਼ੀ
14-Jul-2026 ਅੰਮ੍ਰਿਤਸਰ ਅੰਮ੍ਰਿਤਸਰ ਵਿੱਚ ਹੈਂਡ ਗ੍ਰੇਨੇਡ ਅਤੇ 3 ਆਧੁਨਿਕ ਰਾਈਫਲਾਂ ਬਰਾਬਦ; ਨਾਬਾਲਗ ਸਮੇਤ ਤਿੰਨ ਵਿਅਕਤੀ ਕਾਬੂ
10-Jul-2026 ਅੰਮ੍ਰਿਤਸਰ ਅੰਮ੍ਰਿਤਸਰ ਵਿੱਚ 8.3 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਣੇ ਇੱਕ ਨਾਬਾਲਗ ਸਮੇਤ ਦੋ ਕਾਬੂ
09-Jul-2026 ਲਾਲੜੂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਲਾਲੜੂ ਪੁਲਿਸ ਵੱਲੋਂ 31,000 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ
08-Jul-2026 ਅੰਮ੍ਰਿਤਸਰ ਅੰਮ੍ਰਿਤਸਰ ਵਿੱਚ ਬੀ.ਕੇ.ਆਈ. ਦੇ ਤਿੰਨ ਕਾਰਕੁਨ 6 ਹੈਂਡ ਗ੍ਰਨੇਡਾਂ ਅਤੇ 12 ਪਿਸਤੌਲਾਂ ਸਣੇ ਕਾਬੂ
06-Jul-2026 ਅੰਮ੍ਰਿਤਸਰ ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ
02-Jul-2026 ਪਟਿਆਲਾ 6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ
27-Jun-2026 ਜਲੰਧਰ ਸੀ.ਆਈ.ਏ. ਸਟਾਫ ਜਲੰਧਰ-ਦਿਹਾਤੀ ਦੀ ਪੁਲਿਸ ਵੱਲੋਂ ਡੋਨੀ ਬੱਲ ਗੈਂਗ ਦਾ ਮੁੱਖ ਸਰਗਨਾਹ ਅਤੇ ਇੱਕ ਅਸਲਾ ਤਸਕਰ ਭਾਰੀ ਅਸਲੇ ਸਮੇਤ ਗ੍ਰਿਫਤਾਰ
27-Jun-2026 ਅੰਮ੍ਰਿਤਸਰ ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ