10-Dec-2021 ਚੰਡੀਗੜ੍ਹ ਡਾ. ਵੇਰਕਾ ਦੀ ਹਾਜ਼ਰੀ ਵਿੱਚ ਨਰੇਸ਼ ਧੀਗਾਨ ਨੇ ਪੰਜਾਬ ਸਡਿਊਲਡ ਕਾਸਟ ਲੈਂਡ ਡਿਵੈਲਪਮੈਂਟ ਐਂਡ ਫਿਨਾਸ ਕਾਰਪੋਰੇਸ਼ਨ ਦੇ ਉਪ ਚੇਅਰਮੈਨ ਦਾ ਆਹੁਦਾ ਸੰਭਾਲਿਆ