31-Dec-2020 ਚੰਡੀਗੜ੍ਹ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰੀ ਸਕੂਲਾਂ ਦੇ ਬਾਰ੍ਹਵੀਂ ਜਮਾਤ ਦੇ ਸਮੂਹ ਵਿਦਿਆਰਥੀਆਂ ਨੂੰ ਸਮਾਰਟ ਫੋਨ ਮੁਹੱਈਆ ਕਰਵਾ ਕੇ ਆਪਣੀ ਸਰਕਾਰ ਦਾ ਵਾਅਦਾ ਨਿਭਾਇਆ
31-Dec-2020 ਐਸ.ਏ.ਐਸ. ਨਗਰ ਸੂਬਾ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਬਾਰ੍ਹਵੀਂ ਜਮਾਤ `ਚ ਪੜ੍ਹਦੇ ਸਾਰੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਮੁਹੱਈਆ ਕਰਵਾਏ : ਬਲਬੀਰ ਸਿੰਘ ਸਿੱਧੂ
31-Dec-2020 ਲੁਧਿਆਣਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਲੁਧਿਆਣਾ ਵਿਖੇ 'ਪੰਜਾਬ ਸਮਾਰਟ ਕੁਨੈਕਟ ਸਕੀਮ' ਦੇ ਤੀਜੇ ਪੜਾਅ ਦੀ ਕੀਤੀ ਸ਼ੁਰੂਆਤ
31-Dec-2020 ਹੁਸ਼ਿਆਰਪੁਰ ਪੰਜਾਬ ਸਮਾਰਟ ਕਨੈਕਟ ਯੋਜਨਾ ਦੇ ਤੀਜੇ ਪੜਾਅ ’ਚ ਕੈਬਨਿਟ ਮੰਤਰੀ ਅਰੋੜਾ ਨੇ 20 ਵਿਦਿਆਰਥੀਆਂ ਨੂੰ ਸੌਂਪੇ ਸਮਾਰਟ ਫੋਨ
31-Dec-2020 ਬਠਿੰਡਾ ਸਿੱਖਿਆ ਦੇ ਖੇਤਰ ਵਿੱਚ ਵਿਦਿਆਰਥੀਆਂ ਲਈ ਕ੍ਰਾਂਤੀਕਾਰੀ ਕਦਮ ਸਾਬਿਤ ਹੋਣਗੇ ਸਮਾਰਟ ਫੋਨ : ਬੀ.ਸ੍ਰੀਨਿਵਾਸਨ
31-Dec-2020 ਬਰਨਾਲਾ ਜ਼ਿਲ੍ਹਾ ਬਰਨਾਲਾ ਵਿਚ 12ਵੀਂ ਦੇ 815 ਹੋਰ ਵਿਦਿਆਰਥੀਆਂ ਨੂੰ ਦਿੱਤੇ ਸਮਾਰਟ ਫੋਨ : ਤੇਜ ਪ੍ਰਤਾਪ ਸਿੰਘ ਫੂਲਕਾ
31-Dec-2020 ਅਮ੍ਰਿਤਸਰ ਸਮਾਰਟ ਕੁਨੈਕਟ ਸਕੀਮ ਦੇ ਤੀਸਰੇ ਗੇੜ ‘ਚ ਮੁੱਖ ਮੰਤਰੀ ਪੰਜਾਬ ਵਲੋਂ 50 ਹਜਾਰ ਵਿਦਿਆਰਥੀਆਂ ਨੂੰ ਨਵੇਂ ਸਾਲ ਦਾ ਤੋਹਫਾ- ਵੰਡੇ ਸਮਾਰਟ ਫੋਨ
18-Dec-2020 ਘਰਾਚੋ/ਸੰਗਰੂਰ ਪੰਜਾਬ ਸਮਾਰਟ ਕੁਨੈਕਟ ਸਕੀਮ ਦੇ ਦੂਜੇ ਪੜਾਅ ਤਹਿਤ ਵਿਜੈ ਇੰਦਰ ਸਿੰਗਲਾ ਨੇ ਸੰਗਰੂਰ ‘ਚ ਵੰਡੇ ਮੁਫ਼ਤ ਮੋਬਾਇਲ ਫੋਨ
18-Dec-2020 ਗੁਰਦਾਸਪੁਰ ਕੈਪਟਨ ਸਰਕਾਰ ਨੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਪੂਰਾ : ਅਰੁਣਾ ਚੋਧਰੀ
18-Dec-2020 ਬਠਿੰਡਾ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਹਾਈ ਸਿੱਧ ਹੋਣਗੇ ਸਮਾਰਟ ਫ਼ੋਨ : ਮਨਪ੍ਰੀਤ ਸਿੰਘ ਬਾਦਲ
18-Dec-2020 ਪਟਿਆਲਾ ਸਾਧੂ ਸਿੰਘ ਧਰਮਸੋਤ ਨੇ ਪਟਿਆਲਾ ਜ਼ਿਲ੍ਹੇ ਦੇ ਵਿਦਿਆਰਥੀਆਂ ਨੂੰ 6966 ਸਮਾਰਟ ਫੋਨ ਵੰਡਣ ਦੀ ਸ਼ੁਰੂਆਤ ਕਰਵਾਈ
18-Dec-2020 ਫ਼ਤਹਿਗੜ੍ਹ ਸਾਹਿਬ ਵਿਦਿਆਰਥੀਆਂ ਨੂੰ ਸਮਾਰਟ ਫੋਨਾਂ ਦੀ ਵੰਡ ਨਾਲ ਸਿੱਖਿਆ ਖੇਤਰ ਦਾ ਮਿਆਰ ਵਧਿਆ : ਕੁਲਜੀਤ ਸਿੰਘ ਨਾਗਰਾ
18-Dec-2020 ਤਰਨ ਤਾਰਨ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਨਵੀਨਤਮ ਤਕਨੀਕਾਂ ਰਾਹੀਂ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਵਚਨਬੱਧ : ਸੁਖਬਿੰਦਰ ਸਿੰਘ ਸਰਕਾਰੀਆਂ
18-Dec-2020 ਫਾਜ਼ਿਲਕਾ ਫੇਜ ਦੋ ਵਿਚ ਫਾਜ਼ਿਲਕਾ ਦੇ 30 ਸਕੂਲਾਂ ਦੇ 3351 ਵਿਦਿਆਰਥੀਆਂ ਨੂੰ ਮਿਲਣਗੇ ਸਮਾਰਟ ਫੋਨ : ਡਿਪਟੀ ਕਮਿਸ਼ਨਰ
18-Dec-2020 ਮੋਗਾ ਪੰਜਾਬ ਸਮਾਰਟ ਕੁਨੈਕਟ ਸਕੀਮ-ਦੂਜੇ ਗੇੜ੍ਹ ਵਿੱਚ ਜ਼ਿਲ੍ਹਾ ਮੋਗਾ ਦੇ 2860 ਵਿਦਿਆਰਥੀਆਂ ਨੂੰ ਮਿਲਣਗੇ ਸਮਾਰਟ ਫੋਨ
18-Dec-2020 ਮਾਨਸਾ ਪੰਜਾਬ ਸਮਾਰਟ ਕੁਨੈਕਟ ਸਕੀਮ ਦੇ ਦੂਜੇ ਪੜਾਅ ਤਹਿਤ ਜ਼ਿਲ੍ਹੇ ਦੇ ਕਰੀਬ 2900 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦੀ ਸ਼ੁਰੂਆਤ
18-Dec-2020 ਪਠਾਨਕੋਟ ਜਿਲ੍ਹਾ ਪਠਾਨਕੋਟ ਦੇ 22 ਸੀਨੀਅਰ ਸੈਕੰਡਰੀ ਸਕੂਲਾਂ ਦੇ 2467 ਵਿਦਿਆਰਥੀਆਂ ਨੂੰ ਸਮਾਰਟ ਮੋਬਾਈਲ ਫੋਨ ਵੰਡੇ
18-Dec-2020 ਫਾਜ਼ਿਲਕਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਸਰਕਾਰੀ ਸਕੂਲ ਲਾਧੂਕਾ ਵਿਖੇ ਪੰਜਾਬ ਸਮਾਰਟ ਕਨੈਕਟ ਸਕੀਮ ਤਹਿਤ ਬੱਚਿਆਂ ਨੂੰ ਮੋਬਾਇਲ ਫੋਨ ਵੰਡੇ
18-Dec-2020 ਬਹਿਲੋਲਪੁਰ (ਮੁਹਾਲੀ) ਕੈਪਟਨ ਅਮਰਿੰਦਰ ਸਿੰਘ ਵੱਲੋਂ 'ਪੰਜਾਬ ਸਮਾਰਟ ਕੁਨੈਕਟ ਸਕੀਮ' ਦੇ ਦੂਜੇ ਪੜਾਅ ਦਾ ਆਗਾਜ਼
18-Dec-2020 ਫਿਰੋਜ਼ਪੁਰ ਪੰਜਾਬ ਸਮਾਰਟ ਕੁਨੈਕਟ ਸਕੀਮ ਤਹਿਤ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਜ਼ਿਲ੍ਹੇ ਦੇ ਲਗਭਗ 1952 ਵਿਦਿਆਰਥੀਆ ਨੂੰ ਸਮਾਰਟਫੋਨ ਵੰਡੇ
18-Dec-2020 ਹੁਸ਼ਿਆਰਪੁਰ ਪੰਜਾਬ ਸਮਾਰਟ ਕੁਨੈਕਸ਼ਨ ਯੋਜਨਾ ਦੇ ਦੂਜੇ ਪੜਾਅ ’ਚ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ 20 ਵਿਦਿਆਰਥੀਆਂ ਨੂੰ ਸੌਂਪੇ ਸਮਾਰਟ ਫੋਨ
18-Dec-2020 ਅਮ੍ਰਿਤਸਰ ਸਮਾਰਟ ਫੋਨ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵਧੀਆ ਨਤੀਜੇ ਦੇਣ ਦੇ ਬਣਨਗੇ ਸਮਰੱਥ :ਓਮ ਪ੍ਰਕਾਸ਼ ਸੋਨੀ
18-Dec-2020 ਲੁਧਿਆਣਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ 'ਪੰਜਾਬ ਸਮਾਰਟ ਕਨੈਕਟ ਸਕੀਮ'ਦੇ ਦੂਜੇ ਪੜਾਅ ਦੀ ਕੀਤੀ ਸ਼ੁਰੂਆਤ
18-Dec-2020 ਰੂਪਨਗਰ ਕੈਪਟਨ ਸਮਾਰਟ ਕਨੈਕਟ ਦੇ ਦੂਜੇ ਫੇਜ਼ ਤਹਿਤ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਝੱਲੀਆਂ ਕਲਾਂ ਸਕੂਲ ਵਿੱਚ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ
18-Dec-2020 ਬਟਾਲਾ ਪੰਜਾਬ ਸਮਾਰਟ ਕੁਨੈਕਟ ਸਕੀਮ ਦੇ ਦੂਜੇ ਪੜਾਅ ਤਹਿਤ ਤ੍ਰਿਪਤ ਬਾਜਵਾ ਨੇ ਸਰਕਾਰੀ ਸਕੂਲ ਭੁੱਲਰ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਤਕਸੀਮ ਕੀਤੇ